ਪੜਚੋਲ ਕਰੋ

Emotional Banda Song: ਰਣਜੀਤ ਬਾਵਾ ਦਾ ਨਵਾਂ ਗੀਤ `ਇਮੋਸ਼ਨਲ ਬੰਦਾ` ਰਿਲੀਜ਼, ਬਾਵਾ ਨੇ ਗੀਤ ਰਾਹੀਂ ਵਿਰੋਧੀਆਂ ਤੇ ਕੱਸੇ ਤਿੱਖੇ ਤੰਜ

Ranjit Bawa: ਰਣਜੀਤ ਬਾਵਾ (Ranjit Bawa) ਦਾ ਨਵਾਂ ਗੀਤ ਇਮੋਸ਼ਨਲ ਬੰਦਾ (Emotional Banda) ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਦੇ ਬੋਲਾ ਨੂੰ ਸੁਣ ਕੇ ਤੁਹਾਨੂੰ ਜ਼ਿਆਦਾਤਰ ਸੱਚਾਈ ਦੀ ਝਲਕ ਨਜ਼ਰ ਆਵੇਗੀ।

Ranjit Bawa New Song: ਪੰਜਾਬੀ ਸੰਗੀਤ ਇੰਡਸਟਰੀ 'ਚ ਆਪਣੀ ਗਾਇਕੀ ਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸਟਾਰ ਰਣਜੀਤ ਬਾਵਾ (Ranjit Bawa) ਦਾ ਨਵਾਂ ਗੀਤ ਇਮੋਸ਼ਨਲ ਬੰਦਾ (Emotional Banda) ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਦੇ ਬੋਲਾ ਨੂੰ ਸੁਣ ਕੇ ਤੁਹਾਨੂੰ ਜ਼ਿਆਦਾਤਰ ਸੱਚਾਈ ਦੀ ਝਲਕ ਨਜ਼ਰ ਆਵੇਗੀ । ਤੁਸੀ ਵੀ ਸੁਣੋ ਇਹ ਗੀਤ...

ਪੰਜਾਬੀ ਕਲਾਕਾਰ ਵੱਲੋਂ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਗਈ ਹੈ । ਬਾਵਾ ਨੇ ਗੀਤ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ, ਬਸ ਇੱਕ ਵਾਰ ਪੂਰਾ ਗਾਣਾ ਸੁਣ ਲਿਉ, ਸੁਣ ਕੇ ਦੱਸਿਓ ਕਿਵੇਂ ਲੱਗਾ...

View this post on Instagram
 
A post shared by Ranjit Bawa (@ranjitbawa)

ਦੱਸ ਦਈਏ ਕਿ ਗੀਤ ਇਮੋਸ਼ਨਲ ਬੰਦਾ ਦੇ ਬੋਲ ਲਵਲੀ ਨੂਰ (Lovely Noor) ਵੱਲੋਂ ਲਿਖੇ ਗਏ ਹਨ। ਇਸਦੀ ਵੀਡੀਓ ਰਣਜੀਤ ਸਿੰਘ (Ranjeet Singh) ਵੱਲੋਂ ਤਿਆਰ ਕੀਤਾ ਗਿਆ ਹੈ । (Ranjit Bawa) ਰਣਜੀਤ ਬਾਵਾ ਲੇਬਲ ਹੇਠ ਬਣੇ ਇਸ ਗੀਤ ਦੇ ਬੋਲਾਂ ਵਿੱਚ ਕਲਾਕਾਰ ਨੇ ਅੱਜ ਕੱਲ੍ਹ ਦੀ ਸੱਚਾਈ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਲਾਕਾਰ ਫਿਲਮ ਖਾਓ ਪੀਓ ਐਸ਼ ਕਰੋ ਵਿੱਚ ਤਰਸੇਮ ਜੱਸੜ ਨਾਲ ਕੰਮ ਕਰਦੇ ਹੋਏ ਨਜ਼ਰ ਆਏ ਸੀ । ਇਸ ਫਿਲਮ ਨੂੰ ਦਰਸ਼ਕਾਂ ਦੀ ਮਿਲੀ ਜੁਲੀ ਪ੍ਰਤੀ ਕਿਰਿਆ ਮਿਲੀ ਸੀ । ਹਾਲ ਹੀ ਵਿੱਚ ਕਲਾਕਾਰ ਦੇ ਗੀਤ ਫਾਈਵ ਫਲੋਵਰ ਨੂੰ ਵੀ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget