ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਦਾ ਨਵਾਂ ਗੀਤ `ਇਮੋਸ਼ਨਲ ਬੰਦਾ` ਬਣਿਆ ਦਰਸ਼ਕਾਂ ਤੇ ਸਰੋਤਿਆਂ ਦੀ ਪਸੰਦ, ਕਰ ਰਿਹਾ ਟਰੈਂਡ

Ranjit Bawa New Song: `ਇਮੋਸ਼ਨਲ ਬੰਦਾ` ਗਾਣਾ ਯੂਟਿਊਬ ਤੇ ਲੰਬੇ ਸਮੇਂ ਤੱਕ ਨੰਬਰ 1 ਤੇ ਟਰੈਂਡ ਕਰਦਾ ਰਿਹਾ। ਇਸ ਸਮੇਂ ਇਹ ਗੀਤ ਨੇ 21ਵੇਂ ਸਥਾਨ ਤੇ ਟਰੈਂਡਿੰਗ `ਚ ਆਪਣੀ ਥਾਂ ਬਣਾਈ ਹੋਈ ਹੈ

Ranjit Bawa Emotional Banda: ਪੰਜਾਬੀ ਸਿੰਗਰ ਰਣਜੀਤ ਬਾਵਾ ਦਾ ਨਵਾਂ ਗੀਤ `ਇਮੋਸ਼ਨਲ ਬੰਦਾ` ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੇ ਰਿਲੀਜ਼ ਹੁੰਦੇ ਹੀ ਧਮਾਲ ਮਚਾ ਦਿੱਤਾ ਹੈ। ਗਾਣੇ ਦੇ ਬੋਲ ਹਰ ਕਿਸੇ ਦੇ ਦਿਲ ਨੂੰ ਛੂਹ ਰਹੇ ਹਨ। ਇਹ ਗੀਤ ਲਗਾਤਾਰ 6ਵੇਂ ਦਿਨ ਦਰਸ਼ਕਾਂ ਤੇ ਸਰੋਤਿਆਂ ਦੀ ਪਸੰਦ ਬਣਿਆ ਹੋਇਆ ਹੈ। ਇਸ ਗੀਤ ਨੂੰ ਯੂਟਿਊਬ ਤੇ ਹੁਣ ਤੱਕ 4.5 ਮਿਲੀਅਨ ਯਾਨਿ 45 ਲੱਖ ਲੋਕ ਦੇਖ ਚੁੱਕੇ ਹਨ। 

ਇਹੀ ਨਹੀਂ `ਇਮੋਸ਼ਨਲ ਬੰਦਾ` ਗਾਣਾ ਯੂਟਿਊਬ ਤੇ ਲੰਬੇ ਸਮੇਂ ਤੱਕ ਨੰਬਰ 1 ਤੇ ਟਰੈਂਡ ਕਰਦਾ ਰਿਹਾ। ਇਸ ਸਮੇਂ ਇਹ ਗੀਤ ਨੇ 21ਵੇਂ ਸਥਾਨ ਤੇ ਟਰੈਂਡਿੰਗ `ਚ ਆਪਣੀ ਥਾਂ ਬਣਾਈ ਹੋਈ ਹੈ। ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਹ ਜਾਣਕਾਰੀ ਸ਼ੇਅਰ ਕੀਤੀ। ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਫ਼ੈਨਜ਼ ਨੂੰ ਗੀਤ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ।


Ranjit Bawa: ਰਣਜੀਤ ਬਾਵਾ ਦਾ ਨਵਾਂ ਗੀਤ `ਇਮੋਸ਼ਨਲ ਬੰਦਾ` ਬਣਿਆ ਦਰਸ਼ਕਾਂ ਤੇ ਸਰੋਤਿਆਂ ਦੀ ਪਸੰਦ, ਕਰ ਰਿਹਾ ਟਰੈਂਡ

ਦੱਸ ਦਈਏ ਕਿ ਗੀਤ ਇਮੋਸ਼ਨਲ ਬੰਦਾ ਦੇ ਬੋਲ ਲਵਲੀ ਨੂਰ (Lovely Noor) ਵੱਲੋਂ ਲਿਖੇ ਗਏ ਹਨ। ਇਸਦੀ ਵੀਡੀਓ ਰਣਜੀਤ ਸਿੰਘ (Ranjeet Singh) ਵੱਲੋਂ ਤਿਆਰ ਕੀਤਾ ਗਿਆ ਹੈ । (Ranjit Bawa) ਰਣਜੀਤ ਬਾਵਾ ਲੇਬਲ ਹੇਠ ਬਣੇ ਇਸ ਗੀਤ ਦੇ ਬੋਲਾਂ ਵਿੱਚ ਕਲਾਕਾਰ ਨੇ ਅੱਜ ਕੱਲ੍ਹ ਦੀ ਸੱਚਾਈ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Ranjit Bawa (@ranjitbawa)

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਲਾਕਾਰ ਫਿਲਮ ਖਾਓ ਪੀਓ ਐਸ਼ ਕਰੋ ਵਿੱਚ ਤਰਸੇਮ ਜੱਸੜ ਨਾਲ ਕੰਮ ਕਰਦੇ ਹੋਏ ਨਜ਼ਰ ਆਏ ਸੀ । ਇਸ ਫਿਲਮ ਨੂੰ ਦਰਸ਼ਕਾਂ ਦੀ ਮਿਲੀ ਜੁਲੀ ਪ੍ਰਤੀ ਕਿਰਿਆ ਮਿਲੀ ਸੀ । ਹਾਲ ਹੀ ਵਿੱਚ ਕਲਾਕਾਰ ਦੇ ਗੀਤ ਫਾਈਵ ਫਲੋਵਰ ਨੂੰ ਵੀ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ ।

ਇਹ ਵੀ ਪੜ੍ਹੋ: ਜਦੋਂ ਸ਼ਰਾਬ ਦੇ ਨਸ਼ੇ `ਚ ਟੱਲੀ ਧਰਮਿੰਦਰ ਨੇ ਫ਼ਿਲਮ ਡਾਇਰੈਕਟਰ ਨੂੰ ਪੂਰੀ ਰਾਤ ਫ਼ੋਨ ਕਰਕੇ ਕੀਤਾ ਸੀ ਪਰੇਸ਼ਾਨ, ਇੰਜ ਲਿਆ ਸੀ ਬੇਇੱਜ਼ਤੀ ਦਾ ਬਦਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget