ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਨੇ ਦੇਬੀ ਮਖਸੂਸਪੁਰੀ ਨਾਲ ਤਸਵੀਰ ਕੀਤੀ ਸ਼ੇਅਰ, ਦੇਬੀ ਨੇ ਬਾਵਾ ਦੀ ਤਾਰੀਫ ‘ਚ ਕਹੀ ਇਹ ਗੱਲ

Debi Makhsoospuri Ranjit Bawa: ਰਣਜੀਤ ਬਾਵਾ ਆਪਣੀ ਨਵੀਂ ਪੋਸਟ ‘ਚ ਦੇਬੀ ਮਖਸੂਸਪੁਰੀ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਬਾਵਾ ਨੇ ਲਿਖਿਆ, ‘ਦੇਬੀ ਭਾਜੀ।’ ਦੇਖੋ ਬਾਵਾ ਦੀ ਇਹ ਪੋਸਟ:

Ranjit Bawa Debi Makhsoospuri: ਪੰਜਾਬੀ ਸਿੰਗਰ ਰਣਜੀਤ ਬਾਵਾ ਹਾਲ ਹੀ ‘ਚ ਕਾਫੀ ਸੁਰਖੀਆਂ ‘ਚ ਰਹੇ ਸੀ। ਗਾਇਕ ਦੇ ਘਰ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ ਸੀ। ਉਸ ਤੋਂ ਬਾਅਦ ਤੋਂ ਸਭ ਬਾਵਾ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਸੀ। ਖੈਰ ਬਾਵਾ ਨੇ ਇਸ ‘ਤੇ ਕੋਈ ਪ੍ਰਤੀਕਰਮ ਤਾਂ ਨਹੀਂ ਦਿੱਤਾ। ਛਾਪੇਮਾਰੀ ਤੋਂ 2-3 ਦਿਨਾਂ ਬਾਅਦ ਬਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। 

ਰਣਜੀਤ ਬਾਵਾ ਆਪਣੀ ਨਵੀਂ ਪੋਸਟ ‘ਚ ਦੇਬੀ ਮਖਸੂਸਪੁਰੀ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਬਾਵਾ ਨੇ ਲਿਖਿਆ, ‘ਦੇਬੀ ਭਾਜੀ।’ ਦੇਖੋ ਬਾਵਾ ਦੀ ਇਹ ਪੋਸਟ:

Ranjit Bawa: ਰਣਜੀਤ ਬਾਵਾ ਨੇ ਦੇਬੀ ਮਖਸੂਸਪੁਰੀ ਨਾਲ ਤਸਵੀਰ ਕੀਤੀ ਸ਼ੇਅਰ, ਦੇਬੀ ਨੇ ਬਾਵਾ ਦੀ ਤਾਰੀਫ ‘ਚ ਕਹੀ ਇਹ ਗੱਲ

ਉੱਧਰ, ਲੈਜੇਂਡ ਸਿੰਗਰ ਦੇਬੀ ਮਖਸੂਸਪੁਰੀ ਨੇ ਵੀ ਰਣਜੀਤ ਬਾਵਾ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਦੇਬੀ ਤੇ ਬਾਵਾ ਦੋਵੇਂ ਇੱਕ ਦੂਜੇ ਦੇ ਗਲ ਲੱਗ ਕੇ ਮਿਲ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਦੇਬੀ ਨੇ ਕੈਪਸ਼ਨ ‘ਚ ਬਾਵਾ ਦੀ ਖੁਬ ਤਾਰੀਫ ਕੀਤੀ ਹੈ। ਦੇਬੀ ਨੇ ਕਿਹਾ, ‘ਪਹਿਲੀ ਵਾਰ ਮਿਲਿਆ ਰਣਜੀਤ ਬਾਵਾ ਵੀਰ ਨੂੰ ਤੇ ਪਹਿਲੀ ਵਾਰ ਸੁਣਿਆ ਵੀਰ ਨੂੰ। ਬਹੁਤ ਵਧੀਆ ਲੱਗਾ ਮਿਲ ਕੇ ਤੇ ਬਹੁਤ ਵਧੀਆ ਲੱਗਾ ਸੁਣ ਕੇ।’ ਦੇਖੋ ਇਹ ਵੀਡੀਓ:

View this post on Instagram
 
A post shared by Debi Makhsoospuri (@debiofficial)

ਕਾਬਿਲੇਗ਼ੌਰ ਹੈ ਕਿ ਹਾਲ ਹੀ ‘ਚ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਰਣਜੀਤ ਬਾਵਾ ਦੇ 4 ਟਿਕਾਣਿਆਂ ‘ਤੇ ਦਬਿਸ਼ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬਾਵਾ ਦੇ ਪੀਏ ਦੇ ਘਰ ਵੀ ਛਾਪੇਮਾਰੀ ਹੋਈ ਸੀ। ਵਿਭਾਗ ਨੇ ਲਗਾਤਾਰ ਦੋ ਦਿਨਾਂ ਤੱਕ ਛਾਪੇਮਾਰੀ ਕੀਤੀ ਸੀ। 

ਇਹ ਵੀ ਪੜ੍ਹੋ: ਪ੍ਰਭ ਗਿੱਲ ਨੂੰ ਗਾਇਕ ਬਣਨ ਲਈ ਕਰਨਾ ਪਿਆ ਸੰਘਰਸ਼, ਕੋਈ ਮਿਊਜ਼ਿਕ ਕੰਪਨੀ ਪਹਿਲਾ ਗੀਤ ਰਿਲੀਜ਼ ਕਰਨ ਲਈ ਨਹੀਂ ਸੀ ਤਿਆਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Karan Aujla | Badshah at Performance at Ambani Sangeet ceremony | ਪੰਜਾਬੀਆਂ ਨੇ ਬਾਲੀਵੁੱਡ ਕੀਤਾ ਕਮਲਾAmritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਜਥੇਦਾਰ ਨਾਲ ਮੁਲਾਕਾਤ ਬਾਅਦ ਕੀ ਕਿਹਾ ?Sargun Mehta on bringing Big Actors to punjab ਵੱਡੇ ਕਲਾਕਾਰਾਂ ਨੂੰ ਸਰਗੁਨ ਨੇ ਪੰਜਾਬ ਚ ਕੰਮ ਕਰਨ ਲਈ ਮਨਾਇਆAmritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget