ਪੜਚੋਲ ਕਰੋ

Ravinder Grewal: ਰਵਿੰਦਰ ਗਰੇਵਾਲ ਦਾ 9 ਸਾਲਾ ਪੁੱਤਰ ਬਿਸਮਾਦ ਸਿੰਘ ਵੀ ਬਣਿਆ ਸਿੰਗਰ, ਦੇਖੋ ਨੰਨ੍ਹੇ ਬਿਸਮਾਦ ਦਾ ਪਹਿਲਾ ਗਾਣਾ 'ਸੁਪਰਹੀਰੋ'

Ravinder Grewal Son Bismaad Singh: ਰਵਿੰਦਰ ਗਰੇਵਾਲ ਦੇ 9 ਸਾਲਾ ਪੁੱਤਰ ਬਿਸਮਾਦ ਦਾ ਪੰਜਾਬੀ ਇੰਡਸਟਰੀ 'ਚ ਡੈਬਿਊ ਹੋ ਗਿਆ ਹੈ। ਨੰਨ੍ਹੇ ਬਿਸਮਾਦ ਦਾ ਪਹਿਲਾ ਗਾਣਾ 'ਸੁਪਰਹੀਰੋ' ਰਿਲੀਜ਼ ਹੋ ਚੁੁੱਕਿਆ ਹੈ ਅਤੇ ਖੂਬ ਧਮਾਲਾਂ ਪਾ ਰਿਹਾ ਹੈ।

Ravinder Grewal Son Bismaad Singh Debut In Punjabi Industry: ਰਵਿੰਦਰ ਗਰੇਵਾਲ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਰਹੇ ਹਨ। ਆਪਣੇ ਸਮੇਂ 'ਚ ਗਾਇਕ ਦਾ ਖੂਬ ਨਾਮ ਹੁੰਦਾ ਸੀ। ਅੱਜ ਵੀ ਰਵਿੰਦਰ ਗਰੇਵਾਲ ਪੰਜਾਬੀ ਇੰਡਸਟਰੀ 'ਚ ਐਕਟਿਵ ਹਨ ਅਤੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਕਮਾਲ ਦੇ ਗਾਣੇ ਦੇ ਰਹੇ ਹਨ।

ਇਹ ਵੀ ਪੜ੍ਹੋ: ਅਰਜਨ ਢਿੱਲੋਂ ਦੀ ਨਵੀਂ ਐਲਬਮ ਕਿਉਂ ਹੈ ਬੇਹੱਦ ਖਾਸ, ਜਾਣੋ ਕਿੱਥੇ ਸੁਣ ਸਕਦੇ ਹੋ ਸਾਰੇ ਗਾਣੇ

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਰਵਿੰਦਰ ਗਰੇਵਾਲ ਇੰਨੀਂ ਦਿਨੀਂ ਕਾਫੀ ਜ਼ਿਆਦਾ ਸੁਰਖੀਆਂ 'ਚ ਬਣੇ ਹੋਏ ਹਨ। ਦਰਅਸਲ, ਉਨ੍ਹਾਂ ਦਾ ਪੁੱਤਰ ਬਿਸਮਾਦ ਸਿੰਘ ਗਰੇਵਾਲ ਵੀ ਗਾਇਕ ਬਣ ਗਿਆ ਹੈ। ਜੀ ਹਾਂ, ਰਵਿੰਦਰ ਗਰੇਵਾਲ ਦੇ 9 ਸਾਲਾ ਪੁੱਤਰ ਬਿਸਮਾਦ ਦਾ ਪੰਜਾਬੀ ਇੰਡਸਟਰੀ 'ਚ ਡੈਬਿਊ ਹੋ ਗਿਆ ਹੈ। ਨੰਨ੍ਹੇ ਬਿਸਮਾਦ ਦਾ ਪਹਿਲਾ ਗਾਣਾ 'ਸੁਪਰਹੀਰੋ' ਰਿਲੀਜ਼ ਹੋ ਚੁੁੱਕਿਆ ਹੈ ਅਤੇ ਖੂਬ ਧਮਾਲਾਂ ਪਾ ਰਿਹਾ ਹੈ। ਇਹ ਗਾਣਾ 15 ਜੂਨ ਨੂੰ ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਮਿਊਜ਼ਿਕ ਬੈਂਕ ਤੇ ਬਿਸਮਾਦ ਸਿੰਘ ਪ੍ਰੋਡਕਸ਼ਨ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 

View this post on Instagram
 
A post shared by Ravinder Grewal (@ravindergrewalofficial)

ਗਾਣੇ ਨੂੰ ਬਿਸਮਾਦ ਸਿੰਘ ਨੇ ਆਪਣੀ ਆਵਾਜ਼ ਦਿੱਤੀ ਹੈ, ਜਦਕਿ ਗੀਤ ਨੂੰ ਮਿਊਜ਼ਿਕ ਸਚਿਨ ਅਹੂਜਾ ਨੇ ਦਿੱਤਾ ਹੈ। ਇਸ ਗੀਤ ਦਾ ਨਾਮ ਹੈ 'ਸੁਪਰਹੀਰੋ'। ਗਾਣੇ 'ਚ ਰਵਿੰਦਰ ਗਰੇਵਾਲ ਬਿਸਮਾਦ ਦੇ ਸੁਪਰਹੀਰੋ ਬਣੇ ਨਜ਼ਰ ਆ ਰਹੇ ਹਨ। ਇਹ ਗਾਣਾ ਬੱਚਿਆਂ ਤੋਂ ਲੈਕੇ ਵੱਡਿਆਂ ਤੱਕ ਸਭ ਨੂੰ ਪਸੰਦ ਆ ਰਿਹਾ ਹੈ। ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਰਵਿੰਦਰ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਂਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਾਲ ਹੀ 'ਚ ਉਨ੍ਹਾਂ ਦਾ ਗਾਣਾ ਗਰੰਟੀ ਰਿਲੀਜ਼ ਹੋਇਆ ਸੀ। ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਿਲਿਆ ਸੀ।

ਇਹ ਵੀ ਪੜ੍ਹੋ: ਨਵਾਜ਼ੂਦੀਨ ਦੀ ਪਤਨੀ ਆਲੀਆ ਸਿੱਦੀਕੀ 'ਬਿੱਗ ਬੌਸ OTT' ਤੋਂ ਹੋਈ ਬਾਹਰ, ਸਲਮਾਨ ਖਿਲਾਫ ਕੱਢੀ ਭੜਾਸ, ਬੋਲੀ- 'ਉਹ ਪੱਖਪਾਤ ਕਰਦਾ ਹੈ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Embed widget