ਪੜਚੋਲ ਕਰੋ

Ranjit Bawa: ਇਨਕਮ ਟੈਕਸ ਛਾਪੇਮਾਰੀ ਤੋਂ ਬਾਅਦ ਰਣਜੀਤ ਬਾਵਾ ਦਾ ਜਵਾਬ, ਕਿਹਾ- ਰੱਬ ਜਾਣਦਾ ਅਸੀਂ ਬੰਦੇ ਗੁੱਡ ਆਂ

Ranjit Bawa All Eyes On Me: ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ। ਨਵੇਂ ਸਾਲ 'ਤੇ ਬਾਵਾ ਪਹਿਲੇ ਹੀ ਗੀਤ ਦੇ ਨਾਲ ਧਮਾਕਾ ਕਰਨ ਜਾ ਰਹੇ ਹਨ

Ranjit Bawa New Song: ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਗਾਇਕ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਲਈ ਜਾਣਿਆ ਜਾਂਦਾ ਹੈ। ਵੈਸੇ ਤਾਂ ਬਾਵਾ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੇ ਹਨ, ਪਰ ਹਾਲ ਹੀ 'ਚ ਉਹ ਉਦੋਂ ਸੁਰਖੀਆਂ 'ਚ ਆਏ ਜਦੋਂ ਦਸੰਬਰ 2022 'ਚ ਇਨਕਮ ਟੈਕਸ ਵਿਭਾਗ ਨੇ ਉਨ੍ਹਾਂ ਦੇ ਘਰ 'ਚ ਛਾਪੇਮਾਰੀ ਕੀਤੀ ਸੀ। 

ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਇਸ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ ਹੈ। ਨਵੇਂ ਸਾਲ 'ਤੇ ਬਾਵਾ ਪਹਿਲੇ ਹੀ ਗੀਤ ਦੇ ਨਾਲ ਧਮਾਕਾ ਕਰਨ ਜਾ ਰਹੇ ਹਨ। ਜੀ ਹਾਂ, ਰਣਜੀਤ ਬਾਵ ਦਾ ਗੀਤ 'ਆਲ ਆਈਜ਼ ਆਨ ਮੀ' ਜਲਦ ਹੀ ਰਿਲੀਜ਼ ਹੋ ਸਕਦਾ ਹੈ। ਇਸ ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਬਾਵਾ ਨੇ ਕੈਪਸ਼ਨ 'ਚ ਲਿਖਿਆ, 'ਸਭ ਜਾਣਦੇ ਹਾਂ ਤਾਂ ਹੀ ਚੁੱਪ ਆਂ, ਰੱਬ ਜਾਣਦਾ ਕਿ ਬੰਦੇ ਗੁੱਡ ਆਂ।' ਦੇਖੋ ਬਾਵਾ ਦੀ ਇਹ ਪੋਸਟ:

View this post on Instagram
 
A post shared by Ranjit Bawa (@ranjitbawa)

ਦੱਸ ਦਈਏ ਕਿ ਇਸ ਗੀਤ ਨੂੰ ਰਣਜੀਤ ਬਾਵਾ ਦਾ ਕੇਂਦਰ ਸਰਕਾਰ ਨੂੰ ਜਵਾਬ ਮੰਨਿਆ ਜਾ ਰਿਹਾ ਹੈ। ਕਿਉਂਕਿ ਛਾਪੇਮਾਰੀ ਤੋਂ ਬਾਅਦ ਹੀ ਬਾਵਾ ਨੇ ਇਸ ਗੀਤ ਦਾ ਐਲਾਨ ਕੀਤਾ ਹੈ ਅਤੇ ਕੈਪਸ਼ਨ ਨੇ ਵੀ ਬਿਆਨ ਕਰ ਦਿੱਤਾ ਹੈ ਕਿ ਉਹ ਕਿਸ 'ਤੇ ਤਿੱਖੇ ਤੰਜ ਕੱਸ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਗੀਤ ਦੇ ਬੋਲ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਫਿਲਹਾਲ ਇਸ ਗੀਤ ਦੀ ਕੋਈ ਰਿਲੀਜ਼ ਡੇਟ ਸਾਹਮਣੇ ਨਹੀਂ ਆਈ ਹੈ।

ਕਾਬਿਲੇਗ਼ੌਰ ਹੈ ਕਿ ਦਸੰਬਰ 2022 ਨੂੰ ਇਨਕਮ ਟੈਕਸ ਨੇ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰਾਂ 'ਚ ਛਾਪੇਮਾਰੀ ਕੀਤੀ ਸੀ। ਕਿਉਂਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਕਿਸਾਨੀ ਅੰਦੋਲਨ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ ਸੀ, ਇਸ ਕਰਕੇ ਹੀ ਇਹ ਦੋਵੇਂ ਗਾਇਕ ਕੇਂਦਰ ਦੇ ਰਾਡਾਰ 'ਤੇ ਸਨ। ਇਸ ਸਾਰੇ ਮਾਮਲੇ ਕਿਸਾਨ ਅੰਦੋਲਨ ਦੇ ਨਾਲ ਹੀ ਜੋੜ ਕੇ ਦੇਖਿਆ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget