ਪੜਚੋਲ ਕਰੋ

ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਅਮਰੀਕਾ `ਚ ਸਟੈਚੂ ਆਫ਼ ਲਿਬਰਟੀ ਦੇਖਣ ਗਏ, ਪਰ ਖਰਾਬ ਹੋ ਗਿਆ ਟਰਿੱਪ, ਜਾਣੋ ਕਿਉਂ

ਰੌਸ਼ਨ ਪ੍ਰਿੰਸ ਆਪਣੇ ਪਰਿਵਾਰ ਨਾਲ ਅਮਰੀਕਾ `ਚ ਛੁੱਟੀਆਂ ਮਨਾ ਰਹੇ ਹਨ। ਜਿਸ ਦੀ ਤਸਵੀਰਾਂ ਤੇ ਵੀਡੀਓ ਉਹ ਲਗਾਤਾਰ ਸ਼ੇਅਰ ਕਰ ਰਹੇ ਹਨ। ਮੰਗਲਵਾਰ ਨੂੰ ਰੌਸ਼ਨ ਪ੍ਰਿੰਸ ਪਰਿਵਾਰ ਸਣੇ ਸਟੈਚੂ ਆਫ਼ ਲਿਬਰਟੀ ਦੇਖਣ ਗਏ

Punjabi Singer Roshan Prince: ਪੰਜਾਬੀ ਸਿੰਗਰ ਤੇ ਐਕਟਰ ਰੌਸ਼ਨ ਪ੍ਰਿੰਸ ਇੰਨੀਂ ਦਿਨੀਂ ਲਾਈਮਲਾਈਟ `ਚ ਬਣੇ ਹੋਏ ਹਨ। ਉਨ੍ਹਾਂ ਦੀ ਫ਼ਿਲਮ ਬਿਊਟੀਫ਼ੁਲ ਬਿੱਲੋ ਓਟੀਟੀ ਪਲੇਟਫ਼ਾਰਮ ਜ਼ੀ5 ਤੇ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਿੰਸ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਫ਼ੈਨਜ਼ ਨਾਲ ਸ਼ੇਅਰ ਕਰਦੇ ਹਨ।

ਇੰਨੀਂ ਦਿਨੀਂ ਰੌਸ਼ਨ ਪ੍ਰਿੰਸ ਆਪਣੇ ਪਰਿਵਾਰ ਨਾਲ ਅਮਰੀਕਾ `ਚ ਛੁੱਟੀਆਂ ਮਨਾ ਰਹੇ ਹਨ। ਜਿਸ ਦੀ ਤਸਵੀਰਾਂ ਤੇ ਵੀਡੀਓਜ਼ ਉਹ ਲਗਾਤਾਰ ਸ਼ੇਅਰ ਕਰ ਰਹੇ ਹਨ। ਮੰਗਲਵਾਰ ਨੂੰ ਰੌਸ਼ਨ ਪ੍ਰਿੰਸ ਆਪਣੇ ਪਰਿਵਾਰ ਸਣੇ ਸਟੈਚੂ ਆਫ਼ ਲਿਬਰਟੀ ਦੇਖਣ ਗਏ, ਤਾਂ ਮੀਂਹ ਨੇ ਉਨ੍ਹਾਂ ਦੇ ਟੂਰ ਨੂੰ ਖਰਾਬ ਕਰ ਦਿਤਾ। ਇਸ ਸਬੰਧੀ ਉਨ੍ਹਾਂ ਨੇ ਇੱਕ ਵਲਾਗ ਆਪਣੇ ਯੂਟਿਊਬ ਚੈਨਲ ਤੇ ਪਾਇਆ ਹੈ। ਜਿਸ ਨੂੰ ਹੁਣ ਤੱਕ ਕਾਫ਼ੀ ਲੋਕ ਦੇਖ ਚੁਕੇ ਹਨ।

ਉਨ੍ਹਾਂ ਦੇ ਵਲਾਗਜ਼ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਸੰਦ ਕਰਦੇ ਹਨ। ਉਨ੍ਹਾਂ ਦੇ ਸਟੈਚੂ ਆਫ਼ ਲਿਬਰਟੀ ਵਲਾਗ ਤੇ ਹਜ਼ਾਰਾਂ ਵਿਊਜ਼ ਤੇ ਕਮੈਂਟ ਦੇਖੇ ਜਾ ਸਕਦੇ ਹਨ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਉਨ੍ਹਾਂ ਦੇ ਵਲਾਗ ਨੂੰ ਕਿੰਨਾ ਪਸੰਦ ਕਰ ਰਹੇ ਹਨ।   

ਦੱਸ ਦਈਏ ਕਿ ਰੌਸ਼ਨ ਪ੍ਰਿੰਸ ਇੰਨੀਂ ਦਿਨੀਂ ਅਮਰੀਕਾ `ਚ ਛੁੱਟੀਆਂ ਮਨਾ ਰਹੇ ਹਨ। ਇੱਥੇ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੌਰਾਨ ਉਹ ਆਪਣੇ ਫ਼ੈਨਜ਼ ਨਾਲ ਹਰ ਅਪਡੇਟ ਸ਼ੇਅਰ ਕਰ ਰਹੇ ਹਨ। ਹਾਲ ਹੀ `ਚ ਰੌਸ਼ਨ ਪ੍ਰਿੰਸ ਨੇ ਪਤਨੀ ਤੇ ਬੱਚਿਆਂ ਨਾਲ ਇੱਕ ਤਸਵੀਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਸ਼ੇਅਰ ਕੀਤੀ।ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਨੇ ਕਾਫ਼ੀ ਪਸੰਦ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Advertisement
for smartphones
and tablets

ਵੀਡੀਓਜ਼

Simranjit singh Mann | ''ਖਹਿਰਾ ਕੀ - ਸੋਨੀਆ ਗਾਂਧੀ ਜਾਂ ਪ੍ਰਿਅੰਕਾ ਗਾਂਧੀ ਵੀ ਆ ਜਾਵੇ''Amritsar : ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਬੈੱਡ ਨਾਲ ਬੰਨ੍ਹ ਕੇ ਸਾੜਿਆSangrur Jail Bloody Incident | 'ਕਿਵੇਂ-ਕਦੋਂ ਤੇ ਕਿਉਂ ਹੋਈ ਸੰਗਰੂਰ ਜੇਲ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ?''Hoshiarpur | AAP ਉਮੀਦਵਾਰ ਚੱਬੇਵਾਲ ਨੂੰ ਲੱਡੂਆ ਨਾਲ ਤੋਲਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Embed widget