ਪੜਚੋਲ ਕਰੋ

ਪੰਜਾਬੀ ਗਾਇਕ ਰੁਪਿੰਦਰ ਹਾਂਡਾ ਦਾ 'ਤੇਰੀ ਕਾਲੀ ਐਕਟਿਵਾ ਦਾ' ਗਾਣੇ ਦੀ ਯੂਟਿਊਬ 'ਤੇ ਧੂਮ, ਦੇਖੋ ਵੀਡੀਓ

ਪੰਜਾਬੀ ਗਾਇਕ ਰੁਪਿੰਦਰ ਹਾਂਡਾ ਦੇ ਗਾਣੇ 'ਪਿੰਡ ਦੇ ਗੇੜੇ' ਨੇ ਯੂ-ਟਿਊਬ 'ਤੇ ਖੂਬ ਧੂਮ ਮਚਾਈ ਹੈ।

ਚੰਡੀਗੜ੍ਹ: ਪੰਜਾਬੀ ਸਿੰਗਰ ਰੁਪਿੰਦਰ ਹਾਂਡਾ ਦੇ ਗਾਣੇ ‘ਪਿੰਡ ਦੇ ਗੇੜੇ’ ਨੇ ਯੂ-ਟਿਊਬ ‘ਤੇ ਖੂਬ ਧੂਮ ਮਚਾ ਦਿੱਤੀ ਹੈ। ਇਸ ਪੰਜਾਬੀ ਗਾਣੇ ਦੀ ਦੇਸੀ ਅੰਦਾਜ਼ ਤੇ ਲੁੱਕ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਜਲਦੀ ਹੀ ਇਹ ਤਿੰਨ ਕਰੋੜ ਦੇ ਅੰਕੜੇ ਨੂੰ ਛੂਹਣ ਜਾ ਰਿਹਾ ਹੈ। ਰੁਪਿੰਦਰ ਹਾਂਡਾ ਨੇ ਇਸ ਗਾਣੇ ਨੂੰ ਬਹੁਤ ਹੀ ਸ਼ਾਨਦਾਰ ਅੰਦਾਜ਼ ਵਿੱਚ ਗਾਇਆ ਹੈ ਤੇ ਉਨ੍ਹਾਂ ਦੇ ਗਾਣੇ ਦਾ ਸੈੱਟਅਪ ਵੀ ਪਿਆਰਾ ਹੈ। ਇਸ ਨੂੰ ਬਹੁਤ ਹੀ ਦੇਸੀ ਅੰਦਾਜ਼ ਨਾਲ ਪੰਜਾਬ ਦੇ ਇੱਕ ਪਿੰਡ ਵਿੱਚ ਫਿਲਮਾਇਆ ਗਿਆ ਹੈ। ਇਸ ਪੰਜਾਬੀ ਗਾਣੇ ਨੇ ਅੱਜ ਵੀ ਜ਼ਬਰਦਸਤ ਛਾਪ ਛੱਡੀ ਹੈ। ਪੰਜਾਬੀ ਗਾਇਕ ਰੁਪਿੰਦਰ ਹਾਂਡਾ ਦਾ ਇਹ ਗਾਣਾ 'ਪਿੰਡ ਦੇ ਗੇੜੇ' ਹੈ। ਉਂਝ ਤਾਂ ਇਹ ਗਾਣਾ ਵਿਆਹ 'ਚ ਜ਼ਬਰਦਸਤ ਚੱਲਿਆ ਹੈ ਤੇ ਇਸ ਦੀਆਂ ਲਾਈਨਾਂ 'ਮੇਰੀ ਕਾਲੀ ਐਕਟਿਵਾ ਦਾ' ਸੁਪਰ ਹਿੱਟ ਹੋਈਆਂ ਹਨ। ਰੁਪਿੰਦਰ ਹਾਂਡਾ ਦਾ ਗਾਣਾ ਸਾਲ 2015 ਵਿੱਚ ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਰੁਪਿੰਦਰ ਹਾਂਡਾ ਨੇ ਗਾਇਆ ਹੈ ਤੇ ਦੇਸੀ ਕਰੂਅ ਨੇ ਇਸ ਨੂੰ ਤਿਆਰ ਕੀਤਾ ਜਦੋਂ ਕਿ ਇਸ ਦੇ ਬੋਲ ਨਰਿੰਦਰ ਬਾਠ ਨੇ ਲਿਖੇ। ਰੁਪਿੰਦਰ ਹਾਂਡਾ ਦੀ ਪਹਿਲੀ ਐਲਬਮ 'ਮੇਰੇ ਹਨੀਆ' 2006 ਵਿੱਚ ਰਿਲੀਜ਼ ਹੋਈ ਸੀ। ਰੁਪਿੰਦਰ ਹਾਂਡਾ (35) ਦਾ ਜਨਮ ਹਰਿਆਣਾ ਦੇ ਸਿਰਸਾ ਵਿੱਚ ਹੋਇਆ ਸੀ ਤੇ ਉਸ ਨੇ ਐਮਫਿਲ ਕੀਤੀ ਹੈ। ਰੁਪਿੰਦਰ ਹਾਂਡਾ ਨੇ ਪਹਿਲੀ ਵਾਰ 3 ਸਾਲ ਦੀ ਉਮਰ ਵਿੱਚ ਪ੍ਰਫਾਰਮ ਕੀਤਾ। ਜਦੋਂ ਵੀ ਰੁਪਿੰਦਰ ਹਾਂਡਾ ਆਪਣਾ ਕੋਈ ਵੀ ਗਾਣਾ ਲੈ ਕੇ ਆਉਂਦਾ ਹੈ, ਇਹ ਯੂ-ਟਿਊਬ 'ਤੇ ਬਹੁਤ ਛਾ ਜਾਂਦਾ ਹੈ। The White Tiger Trailer: ਪ੍ਰਿਯੰਕਾ ਚੋਪੜਾ ਦੇ ਵ੍ਹਾਈਟ ਟਾਈਗਰ ਦੀ ਪਹਿਲੀ ਝਲਕ ਨੈੱਟਫਲਿਕਸ 'ਤੇ ਪੇਸ਼, ਵੇਖੋ ਵੀਡੀਓ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget