ਪੜਚੋਲ ਕਰੋ

ਗਾਇਕ ਸਰਬਜੀਤ ਚੀਮਾ ਦਾ ਪੁੱਤਰ ਸੁਖਮਨ ਨਾਲ ਗਾਣਾ 'ਫੋਕ ਵਾਈਬ' ਰਿਲੀਜ਼, ਪਿਓ-ਪੁੱਤ ਦੀ ਜੋੜੀ ਨੇ ਪਾਈਆਂ ਧਮਾਲਾਂ

Sarabjit Cheema New Song: ਸਰਬਜੀਤ ਚੀਮਾ ਇੰਨੀਂ ਦਿਨੀਂ ਫਿਰ ਤੋਂ ਸੁਰਖੀਆਂ 'ਚ ਆ ਗਏ ਹਨ। ਉਨ੍ਹਾਂ ਦਾ ਆਪਣੇ ਪੁੱਤਰ ਸੁਖਮਨ ਚੀਮਾ ਨਾਲ ਨਵਾਂ ਗਾਣਾ 'ਫੋਕ ਵਾਈਬਜ਼' ਰਿਲੀਜ਼ ਹੋਇਆ ਹੈ। ਇਸ ਗਾਣੇ ਚ ਚੀਮਾ ਨੇ ਆਪਣੇ ਪੁੱਤਰ ਨਾਲ ਖੂਬ ਧਮਾਲਾਂ ਪਾਈਆਂ

Sarabjit Cheema New Song Folk Vibe Out Now: ਸਰਬਜੀਤ ਚੀਮਾ ਆਪਣੇ ਸਮੇਂ ਦੇ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਬਜੀਤ ਚੀਮਾ ਇੰਨੀਂ ਦਿਨੀਂ ਫਿਰ ਤੋਂ ਸੁਰਖੀਆਂ 'ਚ ਆ ਗਏ ਹਨ। ਉਨ੍ਹਾਂ ਦਾ ਆਪਣੇ ਪੁੱਤਰ ਸੁਖਮਨ ਚੀਮਾ ਨਾਲ ਨਵਾਂ ਗਾਣਾ 'ਫੋਕ ਵਾਈਬਜ਼' ਰਿਲੀਜ਼ ਹੋਇਆ ਹੈ। ਇਸ ਗਾਣੇ 'ਚ ਚੀਮਾ ਨੇ ਆਪਣੇ ਪੁੱਤਰ ਨਾਲ ਖੂਬ ਧਮਾਲਾਂ ਪਾਈਆਂ ਹਨ। ਉਨ੍ਹਾਂ ਨੇ ਆਪਣੇ ਗਾਣੇ 'ਚ ਹਮੇਸ਼ਾ ਦੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਰੰਗ ਪੇਸ਼ ਕੀਤੇ ਹਨ। ਇਸ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਇਹ ਵੀਡੀਓ: 

ਇਹ ਵੀ ਪੜ੍ਹੋ: ਮਨਕੀਰਤ ਔਲਖ ਨੇ ਦਰਬਾਰ ਸਾਹਿਬ 'ਚ ਮਨਾਇਆ ਪੁੱਤਰ ਇਮਤਿਆਜ਼ ਸਿੰਘ ਦਾ ਪਹਿਲਾ ਜਨਮਦਿਨ, ਦੇਖੋ ਵੀਡੀਓ

View this post on Instagram
 
A post shared by Jaswinder Bhalla (@jaswinderbhalla)

ਗੀਤ ਬਾਰੇ ਗੱਲ ਕਰੀਏ ਤਾਂ ਗਾਣੇ ਨੂੰ ਆਵਾਜ਼ ਸਰਬਜੀਤ ਚੀਮਾ ਤੇ ਸੁਖਮਨ ਚੀਮਾ ਨੇ ਦਿੱਤੀ ਹੈ। ਇਸ ਗੀਤ ਨੂੰ ਚੀਮਾ ਦੀ ਹੋਮ ਪ੍ਰੋਡਕਸ਼ਨ ਕੰਪਨੀ 'ਰੰਗ ਪ੍ਰੋਡਕਸ਼ਨਜ਼' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਸਰਬਜੀਤ ਚੀਮਾ 90 ਦੇ ਦਹਾਕਿਆਂ 'ਚ ਸਟਾਰ ਹੁੰਦੇ ਸੀ। ਪਰ ਇੰਨੀਂ ਉਹ ਇੰਡਸਟਰੀ 'ਚ ਕਾਫੀ ਘੱਟ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਬਹੁਤ ਘੱਟ ਗਾਣੇ ਰਿਲੀਜ਼ ਹੋ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ 14 ਜੂਨ ਨੂੰ ਸਰਬਜੀਤ ਚੀਮਾ ਨੇ 55ਵਾਂ ਜਨਮਦਿਨ ਮਨਾਇਆ ਹੈ। ਸਰਬਜੀਤ ਚੀਮਾ ਦਾ ਜਨਮ ਜਲੰਧਰ ਦੇ ਚੀਮਾ ਕਲਾਂ ‘ਚ 14 ਜੂਨ 1968 ਨੂੰ ਹੋਇਆ। ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਜਲੰਧਰ ਦੇ ਨੂਰ ਮਹਿਲ ਤੋਂ ਹਾਸਲ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਗ੍ਰੈਜੁਏਸ਼ਨ ਪੂਰੀ ਕੀਤੀ। ਸਰਬਜੀਤ ਚੀਮਾ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ 1993 ‘ਚ ‘ਯਾਰ ਨੱਚਦੇ’ ਦੇ ਨਾਲ ਕੀਤੀ ਸੀ। ਇਹ ਗੀਤ ਜ਼ਿਆਦਾ ਤਾਂ ਨਹੀਂ ਚੱਲਿਆ ਪਰ ਇਸ ਗੀਤ ਦੇ ਨਾਲ ਉਹ ਇੰਡਸਟਰੀ ‘ਚ ਜਾਣੇ ਜਾਣ ਲੱਗ ਪਏ ਸਨ।

ਇਹ ਵੀ ਪੜ੍ਹੋ: ਹੇਮਾ ਮਾਲਿਨੀ ਤੇ ਧਰਮਿੰਦਰ ਦੇ ਵਿਆਹ 'ਤੇ ਪ੍ਰਕਾਸ਼ ਕੌਰ ਇੰਜ ਕੀਤਾ ਸੀ ਰਿਐਕਟ, ਬੋਲੀ ਸੀ- 'ਜੇ ਮੈਂ ਹੇਮਾ ਦੀ ਜਗ੍ਹਾ ਹੁੰਦੀ ਤਾਂ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget