ਪੜਚੋਲ ਕਰੋ

Satwinder Bitti: ਸਤਵਿੰਦਰ ਬਿੱਟੀ ਨੇ ਪਤੀ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਸ਼ਿਕਾਗੋ `ਚ ਪਰਿਵਾਰ ਨਾਲ ਛੁੱਟੀਆਂ ਮਨਾ ਰਹੀ ਗਾਇਕਾ

Punjabi Singer Satwinder Bitti: ਸਤਵਿੰਦਰ ਬਿੱਟੀ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਗਾਇਕਾ ਨੇ ਆਪਣੇ ਪਰਿਵਾਰ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Satwinder Bitti Family: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਇੱਕ ਸਮੇਂ ਉਹ ਪੰਜਾਬੀ ਇੰਡਸਟਰੀ ਤੇ ਰਾਜ ਕਰਦੀ ਹੁੰਦੀ ਸੀ। ਵਿਆਹ ਤੋਂ ਬਾਅਦ ਗਾਇਕਾ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਦੇ ਦਿੱਤਾ। ਬਿੱਟੀ ਭਾਵੇਂ ਪੰਜਾਬੀ ਇੰਡਸਟਰੀ `ਚ ਐਕਟਿਵ ਨਾ ਹੋਵੇ, ਪਰ ਉਹ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਅਤ ਅਕਾਊਂਟ ਤੇ ਆਪਣੇ ਪਤੀ ਤੇ ਬੱਚਿਆਂ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਸਤਵਿੰਦਰ ਬਿੱਟੀ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਗਾਇਕਾ ਨੇ ਆਪਣੇ ਪਰਿਵਾਰ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਾਇਕਾ ਨੇ ਕੈਪਸ਼ਨ ਦਿੱਤੀ "ਸ਼ਿਕਾਗੋ`। ਕੈਪਸ਼ਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗਾਇਕਾ ਆਪਣੇ ਪਰਿਵਾਰ ਨਾਲ ਇੰਨੀਂ ਦਿਨੀਂ ਸ਼ਿਕਾਗੋ `ਚ ਛੁੱਟੀਆਂ ਮਨਾ ਰਹੀ ਹੈ।

View this post on Instagram
 
A post shared by Satwinder Bitti (@satwinder_bitti)

ਦੱਸ ਦਈਏ ਕਿ ਇਸ ਤੋਂ ਪਹਿਲਾਂ ਗਾਇਕਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਸੀ, ਇਨ੍ਹਾਂ ਤਸਵੀਰਾਂ ਕਰਕੇ ਗਾਇਕਾ ਨੇ ਖੂਬ ਚਰਚਾ ਬਟੋਰੀ ਸੀ। ਗਾਇਕਾ ਦੇ ਵਿਆਹ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਕੀਤਾ ਸੀ। 

View this post on Instagram
 
A post shared by Satwinder Bitti (@satwinder_bitti)

ਸਤਵਿੰਦਰ ਬਿੱਟੀ ਇੰਨੀਂ ਦਿਨੀਂ ਭਾਵੇਂ ਇੰਡਸਟਰੀ `ਚ ਸਰਗਰਮ ਨਹੀਂ ਹੈ, ਪਰ ਉਹ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਫ਼ੈਨਜ਼ ਨਾਲ ਸ਼ੇਅਰ ਕਰਦੀ ਹੈ। ਉੇਨ੍ਹਾਂ ਦੇ ਫ਼ੈਨਜ਼ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਦਾ ਬੇਸਵਰੀ ਨਾਲ ਇੰਤਜ਼ਾਰ ਕਰਦੇ ਹਨ।   

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget