ਪੜਚੋਲ ਕਰੋ

Satwinder Bitti: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਨੇ ਸ਼ੇਅਰ ਕੀਤੀਆਂ ਵਿਆਹ ਦੀਆਂ ਤਸਵੀਰਾਂ, ਫ਼ੈਨਜ਼ ਨੇ ਇੰਜ ਕੀਤਾ ਰਿਐਕਟ

Punjabi Singer Satwinder Bitti: ਸਤਵਿੰਦਰ ਬਿੱਟੀ ਨੇ ਸੋਸ਼ਲ ਮੀਡੀਆ ਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਉੱਪਰ ਇੱਕ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਹਨ

Satwinder Bitti: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਇਨ੍ਹਾਂ ਦੀ ਦੇਸ਼ ਵਿਦੇਸ਼ `ਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਆਪਣੇ ਗਾਇਕੀ ਦੇ ਕਰੀਅਰ `ਚ ਬਿੱਟੀ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਗੀਤ ਦਿੱਤੇ। ਪਰ ਇੰਨੀਂ ਦਿਨੀਂ ਗਾਇਕਾ ਇੰਡਸਟਰੀ `ਚ ਐਕਟਿਵ ਨਹੀਂ ਹੈ। ਪਰ ਉਹ ਸੋਸ਼ਲ ਮੀਡੀਆ ਤੇ ਜ਼ਰੂਰ ਐਕਟਿਵ ਹੈ। ਦਰਅਸਲ, ਬਿੱਟੀ ਨੇ ਵਿਆਹ ਤੋਂ ਬਾਅਦ ਇੰਡਸਟਰੀ `ਚ ਕੰਮ ਘਟਾ ਦਿਤਾ ਸੀ, ਤੇ ਹੌਲੀ ਹੌਲੀ ਉਹ ਪਰਿਵਾਰ ;ਚ ਬਿਜ਼ੀ ਹੋ ਗਈ। 

ਹਾਲ ਹੀ `ਚ ਬਿੱਟੀ ਨੇ ਸੋਸ਼ਲ ਮੀਡੀਆ ਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਉੱਪਰ ਇੱਕ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਹਨ। ਤਸਵੀਰਾਂ ਨਾਲ ਉਨ੍ਹਾਂ ਨੇ ਹਿੰਦੀ ਫ਼ਿਲਮ `ਹਮ ਆਪਕੇ ਹੈਂ ਕੌਨ` ਦਾ ਰੋਮਾਂਟਿਕ ਗਾਣਾ `ਮੁਜਸੇ ਜੁਦਾ ਹੋਕਰ` ਵੀ ਇਸਤੇਮਾਲ ਕੀਤਾ ਹੈ, ਜੋ ਕਿ ਤਸਵੀਰਾਂ ਤੇ ਕਾਫ਼ੀ ਸੂਟ ਕਰ ਰਿਹਾ ਹੈ। ਦੇਖੋ ਵੀਡੀਓ:

View this post on Instagram
 
A post shared by Satwinder Bitti (@satwinder_bitti)

ਸਤਵਿੰਦਰ ਬਿੱਟੀ ਦੀ ਇਸ ਪੋਸਟ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਸਤਵਿੰਦਰ ਬਿੱਟੀ ਦਾ ਵਿਆਹ ਸਾਲ 2007 ਵਿੱਚ ਕੁਲਰਾਜ ਸਿੰਘ ਗਰੇਵਾਲ ਨਾਲ ਹੋਇਆ ਸੀ। ਉਹ ਅਕਸਰ ਆਪਣੇ ਪਰਿਵਾਰ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਦੋਵਾਂ ਦਾ ਇੱਕ ਬੇਟਾ ਯੁਵਰਾਜ ਸਿੰਘ ਗਰੇਵਾਲ ਹੈ। ਜਿਸ ਨਾਲ ਸਤਵਿੰਦਰ ਬਿੱਟੀ ਆਪਣੇ ਪਿਆਰ ਭਰੇ ਪਲਾਂ ਦੀਆਂ ਝਲਕੀਆਂ ਸਾਂਝੀਆਂ ਕਰਦੀ ਰਹਿੰਦੀ ਹੈ।

ਸਤਵਿੰਦਰ ਬਿੱਟੀ ਇੱਕ ਮਸ਼ਹੂਰ ਪੰਜਾਬੀ ਗਾਇਕਾ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਦੇ ਨਾਲ ਹੀ ਉਹ ਰਾਸ਼ਟਰੀ ਪੱਧਰ ਦੀ ਹਾਕੀ ਖਿਡਾਰਨ ਸੀ। ਹਾਲਾਂਕਿ ਬਿੱਟੀ ਨੇ ਗਾਇਕੀ ਨੂੰ ਪੇਸ਼ੇ ਵਜੋਂ ਅਪਣਾ ਲਿਆ। ਸਤਵਿੰਦਰ ਨੂੰ ਸਭ ਤੋਂ ਮਸ਼ਹੂਰ ਵਿਸ਼ਵ ਸੰਗੀਤ ਗਾਇਕਾਂ ਦੀ ਸੂਚੀ ਵਿੱਚ ਦਰਜਾ ਪ੍ਰਾਪਤ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗਾਇਕਾ ਦਾ ਗੀਤ ਮੇਲਾ ਭੈਣਾ ਦਾ ਗੀਤ ਰਿਲੀਜ਼ ਹੋਇਆ ਸੀ। ਜਿਸਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਸਤਵਿੰਦਰ ਸਟੇਜ ਸ਼ੋਅ ਕਰਦੇ ਹੋਏ ਵੀ ਨਜ਼ਰ ਆਉਂਦੀ ਹੈ। 46 ਸਾਲ ਵਿੱਚ ਵੀ ਸਤਵਿੰਦਰ ਦੀ ਆਵਾਜ਼ ਲੋਕਾਂ ਨੂੰ ਖੂਬ ਪ੍ਰਭਾਵਿਤ ਕਰਦੀ ਹੈ।

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget