ਪੜਚੋਲ ਕਰੋ

Satwinder Bitti: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਨੇ ਬੇਟੇ ਨਾਲ ਸ਼ੇਅਰ ਕੀਤੀ ਤਸਵੀਰ, ਕਿਹਾ- ਮੇਰੀ ਜਾਨ

Punjabi Singer Satwinder Bitti: ਸਤਵਿੰਦਰ ਬਿੱਟੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੇ ਫ਼ੈਨਜ਼ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਇੱਕ ਤਾਜ਼ਾ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਹੈ। ਇਹ ਛੋਟੀ ਜਿਹੀ ਇੱਕ ਰੀਲ ਹੈ

Satwinder Bitti Family: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਦੇਸ਼ਾਂ ਵਿਦੇਸ਼ਾਂ ਵਿੱਚ ਗਾਇਕਾ ਦੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਆਪਣੇ ਗਾਇਕੀ ਦੇ ਕਰੀਅਰ `ਚ ਬਿੱਟੀ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਗੀਤ ਦਿੱਤੇ। ਪਰ ਇੰਨੀਂ ਦਿਨੀਂ ਗਾਇਕਾ ਇੰਡਸਟਰੀ `ਚ ਐਕਟਿਵ ਨਹੀਂ ਹੈ। ਪਰ ਉਹ ਸੋਸ਼ਲ ਮੀਡੀਆ ਤੇ ਜ਼ਰੂਰ ਐਕਟਿਵ ਹੈ। ਦਰਅਸਲ, ਬਿੱਟੀ ਨੇ ਵਿਆਹ ਤੋਂ ਬਾਅਦ ਇੰਡਸਟਰੀ `ਚ ਕੰਮ ਘਟਾ ਦਿਤਾ ਸੀ, ਤੇ ਹੌਲੀ ਹੌਲੀ ਉਹ ਪਰਿਵਾਰ ;ਚ ਬਿਜ਼ੀ ਹੋ ਗਈ। 

ਸਤਵਿੰਦਰ ਬਿੱਟੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੇ ਫ਼ੈਨਜ਼ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਇੱਕ ਤਾਜ਼ਾ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਹੈ। ਇਹ ਛੋਟੀ ਜਿਹੀ ਇੱਕ ਰੀਲ ਹੈ, ਜਿਸ ਵਿੱਚ ਬਿੱਟੀ ਨੇ ਆਪਣੇ ਪੁੱਤਰ ਨਾਲ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਹੀ ਬਹੁਤ ਹੀ ਖੂਬਸੂਰਤ ਬਾਲੀਵੁੱਡ ਗੀਤ `ਤੂ ਮੇਰਾ ਦਿਲ, ਤੂ ਮੇਰੀ ਜਾਨ` ਬੈਕਗਰਾਊਂਡ `ਚ ਚਲਾਇਆ ਹੈ। ਦੇਖੋ ਬਿੱਟੀ ਦੀ ਪੋਸਟ:

View this post on Instagram
 
A post shared by Satwinder Bitti (@satwinder_bitti)

ਦੱਸ ਦਈਏ ਕਿ ਉਨ੍ਹਾਂ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਸੰਦ ਕਰ ਰਹੇ ਹਨ। ਇਸ ਤੋਂ ਕੁੱਝ ਦਿਨ ਪਹਿਲਾਂ ਗਾਇਕਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਸੀ, ਜੋ ਕਿ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈਆਂ ਸੀ। 

View this post on Instagram
 
A post shared by Satwinder Bitti (@satwinder_bitti)

ਸਤਵਿੰਦਰ ਬਿੱਟੀ ਦੀ ਇਸ ਪੋਸਟ ਨੂੰ ਉਨ੍ਹਾਂ ਦੇ ਫ਼ੈਨਜ਼ ਨੇ ਖੂਬ ਪਿਆਰ ਦਿੱਤਾ ਸੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਸਤਵਿੰਦਰ ਬਿੱਟੀ ਦਾ ਵਿਆਹ ਸਾਲ 2007 ਵਿੱਚ ਕੁਲਰਾਜ ਸਿੰਘ ਗਰੇਵਾਲ ਨਾਲ ਹੋਇਆ ਸੀ। ਉਹ ਅਕਸਰ ਆਪਣੇ ਪਰਿਵਾਰ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਦੋਵਾਂ ਦਾ ਇੱਕ ਬੇਟਾ ਯੁਵਰਾਜ ਸਿੰਘ ਗਰੇਵਾਲ ਹੈ। ਜਿਸ ਨਾਲ ਸਤਵਿੰਦਰ ਬਿੱਟੀ ਆਪਣੇ ਪਿਆਰ ਭਰੇ ਪਲਾਂ ਦੀਆਂ ਝਲਕੀਆਂ ਸਾਂਝੀਆਂ ਕਰਦੀ ਰਹਿੰਦੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗਾਇਕਾ ਦਾ ਗੀਤ ਮੇਲਾ ਭੈਣਾ ਦਾ ਗੀਤ ਰਿਲੀਜ਼ ਹੋਇਆ ਸੀ। ਜਿਸਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਸਤਵਿੰਦਰ ਸਟੇਜ ਸ਼ੋਅ ਕਰਦੇ ਹੋਏ ਵੀ ਨਜ਼ਰ ਆਉਂਦੀ ਹੈ। 46 ਸਾਲ ਵਿੱਚ ਵੀ ਸਤਵਿੰਦਰ ਦੀ ਆਵਾਜ਼ ਲੋਕਾਂ ਨੂੰ ਖੂਬ ਪ੍ਰਭਾਵਿਤ ਕਰਦੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget