ਪੜਚੋਲ ਕਰੋ

Satwinder Bitti: ਸਤਵਿੰਦਰ ਬਿੱਟੀ ਨੇ ਮਨਾਇਆ ਪੁੱਤਰ ਦਾ ਜਨਮਦਿਨ, ਸੋਸ਼ਲ ਮੀਡੀਆ 'ਤੇ ਲਿਖਿਆ ਇਹ ਸੰਦੇਸ਼

Satwinder Bitti Video: ਸਤਵਿੰਦਰ ਬਿੱਟੀ ਨੇ ਆਪਣੇ ਪੁੱਤਰ ਦਾ ਜਨਮਦਿਨ ਮਨਾਇਆ। ਉਨ੍ਹਾਂ ਨੇ ਆਪਣੇ ਬੇਟੇ ਦੀ ਪਿਆਰੀ ਜਿਹੀ ਵੀਡੀਓ ਸ਼ੇਅਰ ਕਰ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ।

Satwinder Bitti Video: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਇੰਡਸਟਰੀ 'ਚ ਭਾਵੇਂ ਜ਼ਿਆਦਾ ਐਕਟਿਵ ਨਾ ਰਹਿੰਦੀ ਹੋਵੇ, ਪਰ ਉਨ੍ਹਾਂ ਦੇ ਗਾਏ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਇਸ ਦੇ ਨਾਲ ਨਾਲ ਸਤਵਿੰਦਰ ਬਿੱਟੀ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। 

View this post on Instagram
 
A post shared by Satwinder Bitti (@satwinder_bitti)

ਬੀਤੇ ਦਿਨ ਯਾਨਿ ਐਤਵਾਰ ਨੂੰ ਸਤਵਿੰਦਰ ਬਿੱਟੀ ਨੇ ਆਪਣੇ ਪੁੱਤਰ ਦਾ ਜਨਮਦਿਨ ਮਨਾਇਆ। ਉਨ੍ਹਾਂ ਨੇ ਆਪਣੇ ਬੇਟੇ ਦੀ ਪਿਆਰੀ ਜਿਹੀ ਵੀਡੀਓ ਸ਼ੇਅਰ ਕਰ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇਸ ਦੇ ਨਾਲ ਨਾਲ ਬਿੱਟੀ ਨੇ ਬੇਟੇ ਲਈ ਪਿਆਰਾ ਨੋਟ ਵੀ ਲਿਿਖਆ। ਬਿੱਟੀ ਨੇ ਪੁੱਤਰ ਲਈ ਕੈਪਸ਼ਨ 'ਚ ਲਿਿਖਆ, 'ਹੈੱਪੀ ਬਰਥਡੇ ਪੁੱਤਰ। ਤੇਰੇ ਆਉਣ ਨਾਲ ਮੇਰੀ ਦੁਨੀਆ ਹੋਰ ਸੋਹਣੀ ਹੋ ਗਈ।'

View this post on Instagram
 
A post shared by Satwinder Bitti (@satwinder_bitti)

ਕਾਬਿਲੇਗ਼ੌਰ ਹੈ ਕਿ ਸਤਵਿੰਦਰ ਬਿੱਟੀ ਆਪਣੇ ਸਮੇਂ ਦੀ ਟੌਪ ਗਾਇਕਾ ਰਹੀ ਹੈ। ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਬਿੱਟੀ ਨੇ ਆਪਣੇ ਕਰੀਅਰ ਦੇ ਸਿਖਰਾਂ 'ਤੇ ਵਿਆਹ ਕਰ ਲਿਆ ਸੀ। ਉਸ ਤੋਂ ਬਾਅਦ ਗਾਇਕਾ ਆਪਣੇ ਪਰਿਵਾਰ 'ਚ ਹੀ ਬਿਜ਼ੀ ਹੋ ਗਈ।

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget