ਪੜਚੋਲ ਕਰੋ

Satwinder Bugga: ਹੋਰ ਵਧ ਸਕਦੀਆਂ ਹਨ ਸਤਵਿੰਦਰ ਬੁੱਗਾ ਦੀਆਂ ਮੁਸ਼ਕਲਾਂ, ਗਾਇਕ ਖਿਲਾਫ ਹਾਈ ਕੋਰਟ ਪਹੁੰਚਿਆ ਭਰਾ ਦਵਿੰਦਰ ਭੋਲਾ

Satwinder Bugga Controversy: ਦਵਿੰਦਰ ਭੋਲਾ ਨੇ ਆਂਪਣੇ ਭਰਾ ਬੁੱਗੇ ਦੇ ਖਿਲਾਫ ਹਾਈ ਕੋਰਟ 'ਚ ਪਹੁੰਚ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਕਿ ਉਸ ਦੀ ਪਤਨੀ ਮਰਹੂਮ ਅਮਰਜੀਤ ਕੌਰ ਦਾ ਪੋਸਟ ਮਾਰਟਮ ਕਰਨ ਦਾ ਹੁਕਮ ਦਿੱਤਾ ਜਾਵੇ ।

Satwinder Bugga Controversy: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਲੰਬੇ ਸਮੇਂ ਤੋਂ ਸੁਰਖੀਆਂ 'ਚ ਬਣਿਆ ਹੋਇਆ ਹੈ। ਗਾਇਕ 'ਤੇ ਇਲਜ਼ਾਮ ਹੈ ਕਿ ਉਸ ਨੇ ਆਪਣੀ ਭਰਜਾਈ ਦਾ ਕਤਲ ਕੀਤਾ ਹੈ। ਇਹ ਇਲਜ਼ਾਮ ਉਸ ਦੇ ਭਰਾ ਦਵਿੰਦਰ ਭੋਲਾ ਨੇ ਲਾਇਆ ਹੈ। 23 ਦਸੰਬਰ ਨੂੰ ਦਵਿੰਦਰ ਨੇ ਸੋਸ਼ਲ ਮੀਡੀਆ 'ਤੇ ਭਰਾ ਨਾਲ ਹੋਈ ਲੜਾਈ ਦਾ ਵੀਡੀਓ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਖਬਰ ਆਈ ਸੀ ਕਿ ਭੋਲੇ ਦੀ ਪਤਨੀ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ: 'ਬਿੱਗ ਬੌਸ 17' ਦੇ ਕੰਟੈਸਟੈਂਟ ਨੇ ਸ਼ੋਅ 'ਤੇ ਲਾਏ ਗੰਭੀਰ ਇਲਜ਼ਾਮ, ਬਾਹਰ ਨਿਕਲਣ ਤੋਂ ਬਾਅਦ ਬੋਲਿਆ- 'ਮੈਨੂੰ ਟੌਰਚਰ ਕੀਤਾ ਗਿਆ...'

ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ। ਦਰਅਸਲ, ਦਵਿੰਦਰ ਭੋਲਾ ਨੇ ਆਂਪਣੇ ਭਰਾ ਬੁੱਗੇ ਦੇ ਖਿਲਾਫ ਹਾਈ ਕੋਰਟ 'ਚ ਪਹੁੰਚ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਕਿ ਉਸ ਦੀ ਪਤਨੀ ਮਰਹੂਮ ਅਮਰਜੀਤ ਕੌਰ ਦਾ ਪੋਸਟ ਮਾਰਟਮ ਕਰਨ ਦਾ ਹੁਕਮ ਦਿੱਤਾ ਜਾਵੇ, ਤਾਂਕਿ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਸਕੇ। ਇਸ ਤੋਂ ਬਾਅਦ ਫਤਿਹਗੜ੍ਹ ਸਾਹਿਬ ਦੇ ਇੱਕ ਸਿਵਲ ਹਸਪਤਾਲ 'ਚ ਅਮਰਜੀਤ ਕੌਰ ਦਾ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਦੱਸ ਦਈਏ ਕਿ ਸਤਵਿੰਦਰ ਬੁੱਗਾ ਦਾ ਲੰਬੇ ਸਮੇਂ ਤੋਂ ਭਰਾ ਨਾਲ ਜ਼ਮੀਨ ਨੂੰ ਲੈਕੇ ਵਿਵਾਦ ਚੱਲ ਰਿਹਾ ਹੈ। 23 ਦਸੰਬਰ ਨੂੰ ਇਹ ਪਰਿਵਾਰਕ ਲੜਾਈ ਸੋਸ਼ਲ ਮੀਡੀਆ ਤੱਕ ਪਹੁੰਚ ਗਈ, ਜਦੋਂ ਦਵਿੰਦਰ ਭੋਲਾ ਫੇਸਬੁੱਕ 'ਤੇ ਲਾਈਵ ਹੋ ਗਿਆ। ਲਾਈਵ ਦੌਰਾਨ ਬੁੱਗੇ ਨੂੰ ਭਰਾ ਨਾਲ ਕੁੱਟਮਾਰ ਕਰਦੇ ਦੇਖਿਆ ਗਿਆ। ਇਸ ਤੋਂ ਬਾਅਦ ਬਾਅਦ ਖਬਰ ਆਈ ਸੀ ਦਵਿੰਦਰ ਭੋਲੇ ਦੀ ਪਤਨੀ ਅਮਰਜੀਤ ਕੌਰ ਦੀ ਅਚਾਨਕ ਮੌਤ ਹੋ ਗਈ। ਇਸ ਤੋਂ ਬਾਅਦ ਭੋਲੇ ਨੇ ਖੁਲਾਸਾ ਕੀਤਾ ਕਿ ਉਸ ਦੀ ਪਤਨੀ ਅਮਰਜੀਤ ਦੀ ਮੌਤ ਦਾ ਜ਼ਿੰਮੇਵਾਰ ਉਸ ਦਾ ਭਰਾ ਹੈ, ਜਿਸ ਨੇ ਉਸ ਨੂੰ ਧੱਕਾ ਮਾਰਿਆ ਹੈ। ਅਮਰਜੀਤ ਕੌਰ ਦੀ ਮੌਤ ਤੋਂ 14 ਦਿਨਾਂ ਬਾਅਦ ਉਸ ਦਾ ਪੋਸਟਾਰਟਮ ਕੀਤਾ ਗਿਆ ਹੈ।              

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਦ ਲਾਸਟ ਵਿਸ਼' ਹੋਇਆ ਰਿਲੀਜ਼, ਗਾਣੇ 'ਚ ਮਾਂ ਚਰਨ ਕੌਰ ਵੀ ਆਈ ਨਜ਼ਰ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget