ਪੜਚੋਲ ਕਰੋ

Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਹੋਰ ਵਧੀਆਂ ਮੁਸ਼ਕਲਾਂ, ਸਿੰਗਰ ਖਿਲਾਫ ਕਤਲ ਦਾ ਮਾਮਲਾ ਦਰਜ, ਭਰਜਾਈ ਦੀ ਹੋਈ ਸੀ ਮੌਤ

Satwinder Bugga News: ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Punjabi Singer Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਲੰਬੇ ਸਮੇਂ ਤੋਂ ਸੁਰਖੀਆਂ 'ਚ ਹੈ। ਦਰਅਸਲ, 23 ਦਸੰਬਰ 2023 ਨੂੰ ਗਾਇਕ ਦੇ ਦਵਿੰਦਰ ਸਿੰਘ ਭੋਲਾ ਨੇ ਲਾਈਵ ਹੋ ਕੇ ਦੱਸਿਆ ਸੀ ਕਿ ਉਸ ਦਾ ਆਪਣੇ ਭਰਾ ਤੇ ਗਾਇਕ ਬੁੱਗੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਉਸ ਦੇ ਭਰਾ ਨੇ ਉਸ ਦੀ ਕੁੱਟਮਾਰ ਕੀਤੀ ਹੈ। ਇਸ ਦਰਮਿਆਨ ਬੁੱਗੇ ਨੇ ਭੋਲੇ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰਿਆ ਸੀ, ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਵਰਗਾ ਬੇਟਾ ਲੱਭਣਾ ਔਖਾ, ਪਿਤਾ ਦਾ ਕੈਂਸਰ ਦਾ ਇਲਾਜ ਕਰਾਉਣ ਲਈ ਕਮੇਡੀਅਨ ਨੇ ਕੀਤੀਆਂ ਸੀ ਦਿਹਾੜੀਆਂ, ਭੈਣ ਦਾ ਵਿਆਹ ਕਰਨ ਲਈ ਕੀਤਾ ਸੀ ਇਹ ਕੰਮ

ਹੁਣ ਇਸ ਮਾਮਲੇ 'ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਹੁਣ ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ। 

ਕਿਵੇਂ ਹੋਈ ਸੀ ਅਮਰਜੀਤ ਕੌਰ ਦੀ ਮੌਤ?
ਦੱਸ ਦਈਏ ਕਿ ਬੁੱਗੇ ਨੇ ਆਪਣੀ ਭਰਜਾਈ ਨੂੰ ਧੱਕਾ ਮਾਰਿਆ ਸੀ। ਹੇਠਾਂ ਡਿੱਗਣ ਕਾਰਨ ਉਸ ਦੇ ਸਿਰ 'ਚ ਡੂੰਘੀ ਸੱਟ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੀ ਇਹ ਮਾਮਲਾ ਭਖ ਗਿਆ ਸੀ। ਅਮਰਜੀਤ ਕੌਰ ਦੀ ਮੌਤ ਦੇ 13 ਦਿਨਾਂ ਬਾਅਦ ਉਸ ਦਾ ਪੋਸਟਮਾਰਟਮ ਕੀਤਾ ਗਿਆ ਸੀ। ਹੁਣ ਉਸ ਤੋਂ ਬਾਅਦ ਹੀ ਬੁੱਗੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਅਮਰਜੀਤ ਕੌਰ ਦੀ ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਸੀ ਕਿ ਉਸ ਦੀ ਮੌਤ ਸਿਰ 'ਚ ਡੂੰਘੀ ਸੱਟ ਲੱਗਣ ਕਾਰਨ ਹੋਈ ਹੈ। ਇਸ ਸਬੰਧੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 304, 323, 341, 506 ਤੇ 34 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।  

ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਮਿਲ ਗਿਆ ਲਾਈਫ ਪਾਰਟਨਰ? ਜਾਣੋ ਕਿਸ ਦੇ ਹੱਥਾਂ 'ਚ ਹੱਥ ਪਾਏ ਘੁੰਮਦੀ ਨਜ਼ਰ ਆਈ ਅਦਾਕਾਰਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget