ਪੜਚੋਲ ਕਰੋ

Shamsher Chamak: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ, ਗਾਇਕ ਸ਼ਮਸ਼ੇਰ ਚਮਕ ਦੇ ਮਾਪਿਆਂ ਦਾ ਹੋਇਆ ਦੇਹਾਂਤ

Shamsher Chamak Punjabi SInger: ਪੰਜਾਬੀ ਗਾਇਕ ਸ਼ਮਸ਼ੇਰ ਚਮਕ ਦੇ ਘਰ ਮਾਤਮ ਛਾ ਗਿਆ ਹੈ। ਗਾਇਕ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਹਰਸੂਰਤ ਸਿੰਘ ਤੇ ਕੁਲਵੰਤ ਕੌਰ ਲੰਬੇ ਸਮੇਂ ਤੋਂ ਬੀਮਾਰ ਸਨ।

Shamsher Chamak Punjabi SInger: ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਸ਼ਮਸ਼ੇਰ ਚਮਕ ਦੇ ਘਰ ਮਾਤਮ ਛਾ ਗਿਆ ਹੈ। ਗਾਇਕ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਹਰਸੂਰਤ ਸਿੰਘ ਤੇ ਕੁਲਵੰਤ ਕੌਰ ਲੰਬੇ ਸਮੇਂ ਤੋਂ ਬੀਮਾਰ ਸਨ। ਉਹ ਦੋਵੇਂ ਕਾਫੀ ਬਜ਼ੁਰਗ ਸਨ ਅਤੇ ਉਮਰ ਸਬੰਧੀ ਬੀਮਾਰੀਆਂ ਝੱਲ ਰਹੇ ਸਨ। ਦੋਵਾਂ ਨੇ ਕੁੱਝ ਘੰਟਿਆਂ ਦੇ ਫਰਕ ਨਾਲ ਦਮ ਤੋੜਿਆ। ਇਹ ਖਬਰ ਆਉਂਦੇ ਸਾਰ ਹੀ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਵੀ ਪੜ੍ਹੋ: ਗਾਇਕ ਰਣਜੀਤ ਬਾਵਾ ਦੀ ਸਾਦਗੀ ਨੇ ਜਿੱਤਿਆ ਦਿਲ, ਸਰਹਿੰਦ ਦੇ ਗੁਰਦੁਆਰਾ ਸਾਹਿਬ 'ਚ ਜ਼ਮੀਨ 'ਤੇ ਆਮ ਲੋਕਾਂ ਵਾਂਗ ਬੈਠ ਛਕਿਆ ਲੰਗਰ, ਦੇਖੋ ਤਸਵੀਰਾਂ

ਜਾਣਕਾਰੀ ਦੇ ਮੁਤਾਬਕ ਗਾਇਕ ਦੇ ਮਾਪਿਆਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪਤਿਆਲਾ ਨੇੜੇ ਭੋਗਪੁਰ ਵਿਖੇ ਕੀਤਾ ਜਾਵੇਗਾ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਅਜਮੇਰ ਸਿੰਘ ਇਟਲੀ ਤੇ 3 ਧੀਆਂ ਵਿਦੇਸ਼ 'ਚ ਰਹਿੰਦੇ ਹਨ। ਉਨ੍ਹਾਂ ਦੇ ਵਿਦੇਸ਼ ਤੋਂ ਪੰਜਾਬ ਪਰਤਣ ਤੋਂ ਬਾਅਦ ਹੀ ਅੰਤਮ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਸ਼ਮਸ਼ੇਰ ਸਿੰਘ ਚਮਕ ਨੂੰ '18 ਟਾਇਰ ਟਰਾਲਾ' ਤੇ 'ਅੱਲ੍ਹਾ ਨਾਲ ਯਾਰੀ' ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। 

ਇਹ ਵੀ ਪੜ੍ਹੋ: ਵਿਵਾਦਾਂ ਵਿਚਾਲੇ ਅਨਮੋਲ ਕਵਾਤਰਾ ਦੀ 'ਏਕ ਜ਼ਰੀਆ' ਪਹੁੰਚਿਆ ਗਾਇਕ ਸਿੰਗਾ, ਜ਼ਰੂਰਮੰਦ ਲੋਕਾਂ ਦੀ ਕੀਤੀ ਮਦਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget