ਪੜਚੋਲ ਕਰੋ

Sharry Mann: ਸ਼ੈਰੀ ਮਾਨ ਨੇ ਫਿਰ ਪਰਮੀਸ਼ ਵਰਮਾ 'ਤੇ ਕੱਸਿਆ ਤੰਜ? ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

Sharry Mann Video: ਇੰਜ ਲੱਗਿਆ ਸੀ ਕਿ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਇਹ ਵਿਵਾਦ ਹੁਣ ਖਤਮ ਹੋ ਗਿਆ ਹੈ, ਪਰ ਸ਼ੈਰੀ ਮਾਨ ਦੀ ਹਾਲੀਆ ਪੋਸਟ ਨੂੰ ਦੇਖ ਕੇ ਇਹ ਬਿਲਕੁਲ ਵੀ ਨਹੀਂ ਲੱਗ ਰਿਹਾ। 

Sharry Mann New Video: ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਬਾਰੇ ਤਾਂ ਸਭ ਜਾਣਦੇ ਹਨ ਕਿ ਇਹ ਦੋਵੇਂ ਹੀ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਕਿਸੇ ਸਮੇਂ ਦੋਵੇਂ ਇੱਕ ਦੂਜੇ ਦੇ ਜਿਗਰੀ ਦੋਸਤ ਹੁੰਦੇ ਸੀ, ਪਰ ਅੱਜ ਇਨ੍ਹਾਂ ਦੋਵਾਂ ਦੀ ਕੱਟੜ ਦੁਸ਼ਮਣੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਿੱਲ ਦੀ ਪਤਨੀ ਹੈ ਬੇਹੱਦ ਖੂਬਸੂਰਤ, ਦੇਖੋ ਗਾਇਕ ਦੇ ਪਰਿਵਾਰ ਦੀਆਂ ਖੂਬਸੂਰਤ ਤਸਵੀਰਾਂ

ਇਨ੍ਹਾਂ ਦੋਵਾਂ ਦਾ ਵਿਵਾਦ 2021 'ਚ ਪਰਮੀਸ਼ ਦੇ ਵਿਆਹ ਦੌਰਾਨ ਸ਼ੁਰੂ ਹੋਇਆ। ਇਹ ਵਿਵਾਦ ਪਿਛਲੇ ਸਾਲ ਉਦੋਂ ਜ਼ਿਆਦਾ ਭਖ ਗਿਆ, ਜਦੋਂ ਸ਼ੈਰੀ ਨੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੇ ਪਰਮੀਸ਼ ਨੂੰ ਗੰਦੀਆਂ ਗਾਲਾਂ ਕੱਢੀਆਂ। ਇਸ ਤੋਂ ਬਾਅਦ ਪਰਮੀਸ਼ ਨੇ ਵੀ ਮਾਨ ਨੂੰ ਸੋਸ਼ਲ ਮੀਡੀਆ 'ਤੇ ਕਰਾਰਾ ਜਵਾਬ ਦਿੱਤਾ। ਪਰਮੀਸ਼ ਨੇ ਤਾਂ ਸ਼ੈਰੀ ਨੂੰ ਗਧਾ ਤੱਕ ਕਹਿ ਦਿੱਤਾ ਸੀ। 

ਇੰਜ ਲੱਗਿਆ ਸੀ ਕਿ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਇਹ ਵਿਵਾਦ ਹੁਣ ਖਤਮ ਹੋ ਗਿਆ ਹੈ, ਪਰ ਸ਼ੈਰੀ ਮਾਨ ਦੀ ਹਾਲੀਆ ਪੋਸਟ ਨੂੰ ਦੇਖ ਕੇ ਇਹ ਬਿਲਕੁਲ ਵੀ ਨਹੀਂ ਲੱਗ ਰਿਹਾ। 

ਸ਼ੈਰੀ ਮਾਨ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਜਦੋਂ ਤੁਹਾਡਾ ਦਿਲ ਸਾਫ ਤੇ ਇਰਾਦੇ ਨੇਕ ਹੁੰਦੇ ਹਨ ਤਾਂ ਤੁਸੀਂ ਲੋਕਾਂ ਨੂੰ ਨਹੀਂ ਗੁਆਉਂਦੇ, ਉਹ ਤੁਹਾਨੂੰ ਗੁਆਉਂਦੇ ਹਨ। ਸ਼ੈਰੀ ਮਾਨ ਇਸ ਵੀਡੀਓ 'ਚ ਅੰਗਰੇਜ਼ੀ 'ਚ ਇਹ ਸੰਦੇਸ਼ ਦਿੰਦੇ ਨਜ਼ਰ ਆ ਰਹੇ ਹਨ। ਸ਼ੈਰੀ ਮਾਨ ਦੇ ਅਨੁਸਾਰ ਇਹ ਕਥਨ ਉਨ੍ਹਾਂ ਨੂੰ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਦਿੱਤਾ ਸੀ। ਵੀਡੀਓ ਦੀ ਕੈਪਸ਼ਨ 'ਚ ਸ਼ੈਰੀ ਮਾਨ ਨੇ ਇਹ ਗੱਲ ਲਿਖੀ, 'ਗੁੱਡ ਮਾਰਨਿੰਗ ਪੀਪਲ। ਇੱਕ ਸਮਝਦਾਰ ਇਨਸਾਨ ਨੇ ਕਿਹਾ ਸੀ।' ਅੱਗੇ ਇਸ ਪੋਸਟ 'ਚ ਸ਼ੈਰੀ ਨੇ ਰੇਸ਼ਮ ਨੂੰ ਟੈਗ ਕੀਤਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Sharry Mann (@sharrymaan)

ਕਾਬਿਲੇਗ਼ੌਰ ਹੈ ਕਿ ਪਿਛਲੇ ਸਾਲ ਸ਼ੈਰੀ ਤੇ ਪਰਮੀਸ਼ ਬਾਰੇ ਵਿਵਾਦ ਕਾਫੀ ਜ਼ਿਆਦਾ ਭਖ ਗਿਆ ਸੀ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਦੂਜੇ 'ਤੇ ਜੰਮ ਕੇ ਚਿੱਕੜ ਉਛਾਲਿਆ ਸੀ। ਹਾਲ ਹੀ 'ਚ ਪਰਮੀਸ਼ ਵਰਮਾ ਦੀ ਦੋਸਤੀ ਗਾਇਕ ਲਾਡੀ ਚਾਹਲ ਨਾਲ ਡੂੰਘੀ ਹੁੰਦੀ ਨਜ਼ਰ ਆ ਰਹੀ ਹੈ। ਅਜਿਹੇ 'ਚ ਸੰਭਵ ਹੈ ਕਿ ਸ਼ੈਰੀ ਮਾਨ ਨੇ ਪਰਮੀਸ਼ 'ਤੇ ਇਹ ਤੰਜ ਕੱਸਿਆ ਹੋਵੇ।

ਇਹ ਵੀ ਪੜ੍ਹੋ: ਕਿਲੀ ਪੌਲ ਦੀ ਭੈਣ ਨੀਮਾ ਪੌਲ ਨੇ ਸ਼ਹਿਨਾਜ਼ ਗਿੱਲ ਦੇ ਮਸ਼ਹੂਰ ਡਾਇਲੌਗ 'ਤੇ ਬਣਾਈ ਰੀਲ, ਦੇਖੋ ਮਜ਼ੇਦਾਰ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget