ਪੜਚੋਲ ਕਰੋ

Sharry Mann: ਸ਼ੈਰੀ ਮਾਨ ਨੇ ਖਰੀਦੀ ਟੈਸਲਾ ਦੀ ਨਵੀਂ ਕਾਰ, ਸੋਸ਼ਲ ਮੀਡੀਆ ‘ਤੇ ਫੋਟੋ ਕੀਤੀ ਸ਼ੇਅਰ

Sharry Mann New Car: ਸ਼ੈਰੀ ਮਾਨ ਫ਼ਿਰ ਤੋਂ ਸੁਰਖੀਆਂ ‘ਚ ਹਨ। ਦਰਅਸਲ, ਗਾਇਕ ਨੇ ਨਵੀਂ ਕਾਰ ਖਰੀਦੀ ਹੈ। ਜਿਸ ਦੀ ਖੂਬਸੂਰਤ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਹ ਟੈਸਲਾ ਦੀ ਸ਼ਾਨਦਾਰ ਕਾਰ ਹੈ

Sharry Mann Buys New Car: ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਹਨ। ਉਨ੍ਹਾਂ ਦਾ ਨਵਾਂ ਗਾਣਾ ‘ਟੁੱਟਾ ਦਿਲ’ ਜ਼ਬਰਦਸਤ ਹਿੱਟ ਹੋਇਆ ਹੈ। ਉਨ੍ਹਾਂ ਦੇ ਗਾਣੇ ਨੂੰ ਜਨਤਾ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਇਸ ਗਾਣੇ ਨਾਲ ਸ਼ੈਰੀ ਨੇ ਇੰਡਸਟਰੀ ‘ਚ ਧਮਾਕੇਦਾਰ ਵਾਪਸੀ ਕੀਤੀ ਹੈ। ਇਸ ਤੋਂ ਬਾਅਦ ਸ਼ੈਰੀ ਮਾਨ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। 

ਹੁਣ ਸ਼ੈਰੀ ਮਾਨ ਫ਼ਿਰ ਤੋਂ ਸੁਰਖੀਆਂ ‘ਚ ਹਨ। ਦਰਅਸਲ, ਗਾਇਕ ਨੇ ਨਵੀਂ ਕਾਰ ਖਰੀਦੀ ਹੈ। ਜਿਸ ਦੀ ਖੂਬਸੂਰਤ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਹ ਟੈਸਲਾ ਦੀ ਸ਼ਾਨਦਾਰ ਕਾਰ ਹੈ, ਜਿਸ ਦੇ ਨਾਲ ਸ਼ੈਰੀ ਨੇ ਖੜੇ ਹੋ ਕੇ ਤਸਵੀਰ ਖਿਚਵਾਈ ਹੈ। ਤਸਵੀਰ ਸ਼ੇਅਰ ਕਰਦਿਆਂ ਸ਼ੈਰੀ ਨੇ ਕੈਪਸ਼ਨ ‘ਚ ਲਿਖਿਆ, “ਵੈਲਕਮ ਟੂ ਤੁਹਾਡੀ ਨਵੀਂ ਭਾਬੀ ਅਮਰੀਕਾ ਆਲੀ।” 

View this post on Instagram
 
A post shared by Sharry Mann (@sharrymaan)

ਸ਼ੈਰੀ ਦੀ ਇਸ ਪੋਸਟ ‘ਤੇ ਉਨ੍ਹਾਂ ਦੇ ਫ਼ੈਨਜ਼ ਖੂਬ ਕਮੈਂਟ ਕਰ ਰਹੇ ਹਨ। ਉਨ੍ਹਾਂ ਨੂੰ ਖੂਬ ਵਧਾਈਆਂ ਦੇ ਰਹੇ ਹਨ। ਇਹੀ ਨਹੀਂ ਇਸ ਦੌਰਾਨ ਕਮੈਂਟਸ ਵਿੱਚ ਲੋਕ ਸ਼ੈਰੀ ਨੂੰ ਪਰਮੀਸ਼ ਦੇ ਨਾਂ ਨਾਲ ਵੀ ਛੇੜ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਉੱਧਰ, ਪਰਮੀਸ਼ ਬੈਂਟਲੇ ਚੁੱਕੀ ਫਿਰਦਾ।” ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਮੈਂਟ ਕੀਤਾ, “ਦਾਰੂ ਪੀ ਕੇ ਨਾ ਚਲਾਈਂ।”

Sharry Mann: ਸ਼ੈਰੀ ਮਾਨ ਨੇ ਖਰੀਦੀ ਟੈਸਲਾ ਦੀ ਨਵੀਂ ਕਾਰ, ਸੋਸ਼ਲ ਮੀਡੀਆ ‘ਤੇ ਫੋਟੋ ਕੀਤੀ ਸ਼ੇਅਰ

Sharry Mann: ਸ਼ੈਰੀ ਮਾਨ ਨੇ ਖਰੀਦੀ ਟੈਸਲਾ ਦੀ ਨਵੀਂ ਕਾਰ, ਸੋਸ਼ਲ ਮੀਡੀਆ ‘ਤੇ ਫੋਟੋ ਕੀਤੀ ਸ਼ੇਅਰ

ਦੱਸ ਦਈਏ ਕਿ ਸ਼ੈਰੀ ਮਾਨ ਹਾਲ ਹੀ ‘ਚ ਪਰਮੀਸ਼ ਵਰਮਾ ਨਾਲ ਵਿਵਾਦ ਕਾਰਨ ਸੁਰਖੀਆਂ ‘ਚ ਸੀ। ਸ਼ੈਰੀ ਨੇ ਸ਼ਰਾਬ ਦੇ ਨਸ਼ੇ ‘ਚ ਪਰਮੀਸ਼ ਨੂੰ ਲਾਈਵ ਹੋ ਕੇ ਗੰਦੀਆਂ ਗਾਲਾਂ ਕੱਢੀਆਂ ਸੀ। ਇਸ ਤੋਂ ਬਾਅਦ ਆਪਣੇ ਵਿਹਾਰ ‘ਤੇ ਸ਼ਰਮਿੰਦਗੀ ਮਹਿਸੂਸ ਕਰਦਿਆਂ ਸ਼ੈਰੀ ਨੇ ਮੁਆਫ਼ੀ ਮੰਗ ਕੇ ਅੱਗੇ ਵਧਣ ਦਾ ਫ਼ੈਸਲਾ ਕੀਤਾ ਅਤੇ ਫ਼ਿਰ ਤੋਂ ਇੰਡਸਟਰੀ ‘ਚ ਧਮਾਕੇਦਾਰ ਵਾਪਸੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget