ਪੜਚੋਲ ਕਰੋ

Sharry Mann: ਸ਼ੈਰੀ ਮਾਨ ਆਪਣੇ ਪਿੰਡ ਨੂੰ ਯਾਦ ਕਰ ਹੋਏ ਇਮੋਸ਼ਨਲ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

Sharry Mann Video: ਵੀਡੀਓ ਰਾਹੀਂ ਸ਼ੈਰੀ ਨੇ ਆਪਣੇ ਦਿਲ ਦੀ ਗੱਲ ਬਿਆਨ ਕੀਤੀ ਹੈ। ਸ਼ੈਰੀ ਨੂੰ ਪੰਜਾਬ ਦੀ ਯਾਦ ਸਤਾ ਰਹੀ ਹੈ। ਇਸੇ ਕਰਕੇ ਉਨ੍ਹਾਂ ਨੇ ਇਹ ਵੀਡੀਓ ਸ਼ੇਅਰ ਕੀਤੀ ਹੈ।

Sharry Mann Video: ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਹ ਜ਼ਿਆਦਾਤਰ ਪਰਮੀਸ਼ ਵਰਮਾ ਨਾਲ ਵਿਵਾਦ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਇਸ ਦੇ ਨਾਲ ਨਾਲ ਸ਼ੈਰੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੇ ਹਨ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਗਰੀਬੀ ਦੇ ਦਿਨਾਂ 'ਚ ਘਰ-ਘਰ ਜਾ ਕਰਦੇ ਸੀ ਸਮਾਨ ਦੀ ਡਿਲਵਰੀ, ਕਪਿਲ ਨੇ ਦੱਸੀ ਸੰਘਰਸ਼ ਦੀ ਕਹਾਣੀ

ਸ਼ੈਰੀ ਮਾਨ ਨੇ ਤਾਜ਼ਾ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵਿੱਚ ਇੱਕ ਵੀਡੀਓ ਹੈ, ਜਿਸ ਵਿੱਚ ਨਕਸ਼ਾ ਦਿਖਾਇਆ ਗਿਆ ਹੈ। ਨਕਸ਼ੇ ਦੀ ਲੋਕੇਸ਼ਨ ਪਹਿਲਾਂ ਕੈਨੇਡਾ ਦੇ ਟੋਰਾਂਟੋ 'ਚ ਸ਼ੋਅ ਹੁੰਦੀ ਹੈ, ਫਿਰ ਪੰਜਾਬ ਪਹੁੰਚ ਜਾਂਦੀ ਹੈ। ਇਸ ਵੀਡੀਓ ਰਾਹੀਂ ਸ਼ੈਰੀ ਨੇ ਆਪਣੇ ਦਿਲ ਦੀ ਗੱਲ ਬਿਆਨ ਕੀਤੀ ਹੈ। ਸ਼ੈਰੀ ਨੂੰ ਪੰਜਾਬ ਦੀ ਯਾਦ ਸਤਾ ਰਹੀ ਹੈ। ਇਸੇ ਕਰਕੇ ਉਨ੍ਹਾਂ ਨੇ ਇਹ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਸ਼ੈਰੀ ਨੇ ਕਿਹਾ, 'ਪੰਜਾਬ ਦੀ ਯਾਦ ਆ ਰਹੀ ਹੈ।' ਦੇਖੋ ਇਹ ਵੀਡੀਓ:

ਇਹ ਵੀ ਪੜ੍ਹੋ: ਅਮਿਤਾਭ ਬੱਚਨ ਤੋਂ ਸਲਮਾਨ ਖਾਨ ਤੱਕ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੂੰ ਮਿਲ ਚੁੱਕੀਆਂ ਹਨ ਜਾਨੋਂ ਮਾਰ ਦੀਆਂ ਧਮਕੀਆਂ

View this post on Instagram
 
A post shared by Sharry Mann (@sharrymaan)

ਕਾਬਿਲੇਗ਼ੌਰ ਹੈ ਕਿ ਬੀਤੇ ਦਿਨ ਵੀ ਸ਼ੈਰੀ ਮਾਨ ਦੀ ਇੱਕ ਪੋਸਟ ਕਾਫੀ ਜ਼ਿਆਦਾ ਚਰਚਾ 'ਚ ਰਹੀ ਸੀ। ਇਸ ਪੋਸਟ 'ਚ ਉਹ ਪਰਮੀਸ਼ ਵਰਮਾ 'ਤੇ ਤਿੱਖੇ ਤੰਜ ਕੱਸਦੇ ਨਜ਼ਰ ਆਏ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੁਹਾਡਾ ਦਿਲ ਸਾਫ ਤੇ ਇਰਾਦੇ ਨੇਕ ਹੁੰਦੇ ਹਨ ਤਾਂ ਤੁਸੀਂ ਲੋਕਾਂ ਨੂੰ ਨਹੀਂ ਗੁਆਉਂਦੇ, ਲੋਕ ਤੁਹਾਨੂੰ ਗੁਆਉਂਦੇ ਹਨ। ਸ਼ੈਰੀ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ੈਰੀ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਸ਼ੈਰੀ ਮਾਨ ਇੰਡਸਟਰੀ ਦੇ ਸਭ ਤੋਂ ਜ਼ਿਆਦਾ ਅਮੀਰ ਕਲਾਕਾਰ ਵੀ ਹਨ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਖਿਲਾਫ ਫਿਰ ਬੋਲੀ ਸੋਨਾ ਮਹਾਪਾਤਰਾ, ਕਿਹਾ- ਥੋੜ੍ਹਾ ਪੈਸਾ ਪੜ੍ਹਾਈ ਲਿਖਾਈ 'ਤੇ ਖਰਚ ਕਰ ਲੈਂਦੀ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget