ਪੜਚੋਲ ਕਰੋ

Sharry Mann: ਸ਼ੈਰੀ ਮਾਨ ਚੁੱਲ੍ਹੇ 'ਤੇ ਸਾਗ ਬਣਾਉਂਦਾ ਆਇਆ ਨਜ਼ਰ, ਗਾਇਕ ਨੇ ਵੀਡੀਓ ਕੀਤੀ ਸ਼ੇਅਰ, ਫੈਨਜ਼ ਬੋਲੇ- 'ਮੂੰਹ 'ਚ ਪਾਣੀ ਆ ਗਿਆ'

Sharry Mann Video: ਸ਼ੈਰੀ ਮਾਨ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਗਾਇਕ ਪੁਰਾਣੇ ਜ਼ਮਾਨੇ ਦੇ ਚੁੱਲ੍ਹੇ 'ਤੇ ਸਾਗ ਬਣਾਉਂਦਾ ਨਜ਼ਰ ਆ ਰਿਹਾ ਹੈ।

Sharry Mann Cooking Video: ਸ਼ੈਰੀ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਸ਼ੈਰੀ ਮਾਨ ਨੇ ਹਾਲ ਹੀ 'ਚ ਆਪਣੀ ਨਵੀਂ ਐਲਬਮ 'ਸਟਿੱਲ' ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਸ ਦੇ ਫੈਨਜ਼ ਬੇਸਵਰੀ ਨਾਲ ਉਸ ਦੀ ਐਲਬਮ ਦਾ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਸ਼ੈਰੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ 'ਚ ਰਹਿੰਦਾ ਹੈ।

ਇਹ ਵੀ ਪੜ੍ਹੋ: ਗਾਇਕ ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਫੈਨਜ਼ ਨੂੰ ਪਸੰਦ ਆਇਆ ਨਿੰਜਾ ਦਾ ਐਕਸ਼ਨ ਅਵਤਾਰ

ਸ਼ੈਰੀ ਮਾਨ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਗਾਇਕ ਪੁਰਾਣੇ ਜ਼ਮਾਨੇ ਦੇ ਚੁੱਲ੍ਹੇ 'ਤੇ ਸਾਗ ਬਣਾਉਂਦਾ ਨਜ਼ਰ ਆ ਰਿਹਾ ਹੈ। ਇਹੀ ਨਹੀਂ ਸ਼ੈਰੀ ਨੇ ਖੁਦ ਤਾਂ ਸਾਗ ਬਣਾਇਆ ਹੀ, ਨਾਲ ਹੀ ਗਾਇਕ ਨੂੰ ਸਾਗ ਨੂੰ ਤੜਕਾ ਲਾਉਂਦੇ ਵੀ ਦੇਖਿਆ ਜਾ ਸਕਦਾ ਹੈ। ਸ਼ੈਰੀ ਦੀ ਇਹ ਵੀਡੀਓ ਦੇਖ ਕੇ ਫੈਨਜ਼ ਉਸ ਦੀ ਰੱਜ ਕੇ ਤਾਰੀਫ ਕਰ ਰਹੇ ਹਨ। ਸ਼ੈਰੀ ਮਾਨ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਬੁੱਝੋ ਅੱਜ ਕੀ ਬਣ ਰਿਹਾ?' ਦੇਖੋ ਇਹ ਵੀਡੀਓ:

View this post on Instagram
 
A post shared by Sharry Mann (@sharrymaan)

ਦੱਸ ਦਈਏ ਕਿ ਸ਼ੈਰੀ ਮਾਨ ਲੰਬੇ ਸਮੇਂ ਤੋਂ ਕੈਨੇਡਾ 'ਚ ਰਹਿ ਰਿਹਾ ਹੈ, ਪਰ ਉਹ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ । ਉਸ ਦਾ ਪੰਜਾਬੀ ਸੱਭਿਆਚਾਰ ਪ੍ਰਤੀ ਪਿਆਰ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ 'ਚ ਦੇਖਣ ਨੂੰ ਮਿਲਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ੈਰੀ ਮਾਨ ਦੀ ਐਲਬਮ 'ਸਟਿੱਲ' 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਐਲਬਮ 'ਚ 8 ਗੀਤ ਹੋਣਗੇ। ਹਾਲ ਹੀ 'ਚ ਸ਼ੈਰੀ ਨੇ ਆਪਣੀ ਐਲਬਮ ਦੀ ਟਰੈਕਲਿਸਟ ਵੀ ਸੋਸ਼ਲ ਮੀਡੀਆਂ 'ਤੇ ਸ਼ੇਅਰ ਕੀਤੀ ਸੀ । ਫੈਨਜ਼ ਸ਼ੈਰੀ ਦੀ ਆਉਣ ਵਾਲੀ ਐਲਬਮ ਨੂੰ ਲੈਕੇ ਕਾਫੀ ਐਕਸਾਇਟਡ ਹਨ । 

ਇਹ ਵੀ ਪੜ੍ਹੋ: ਫਿਲਮ '3 ਇਡੀਅਟਸ' ਐਕਟਰ ਅਖਿਲ ਮਿਸ਼ਰਾ ਦਾ ਹੋਇਆ ਦੇਹਾਂਤ, 58 ਦੀ ਉਮਰ 'ਚ ਬਿਲਡਿੰਗ ਤੋਂ ਡਿੱਗ ਕੇ ਹੋਈ ਮੌਤ

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget