ਪੜਚੋਲ ਕਰੋ

ਖਾਨ ਸਾਬ ਤੋਂ ਬਾਅਦ ਹੁਣ ਪੰਜਾਬੀ ਗਾਇਕ ਸ਼ਿਵਜੋਤ ਨੇ ਕੀਤਾ ਇਹ ਕਾਰਾ, ਕੇਸ ਦਰਜ 

ਪੰਜਾਬੀ ਕਲਾਕਾਰਾਂ ਵਲੋਂ ਕੋਰੋਨਾ ਗਾਈਡਲਾਈਨਜ਼ ਦੀ ਧੱਜੀਆਂ ਉਡਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਕ ਤੋਂ ਬਾਅਦ ਇਕ ਗਾਈਡਲਾਈਨਜ਼ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਵਿਚ ਪੰਜਾਬੀ ਸਿੰਗਰ ਸ਼ਿਵਜੋਤ ਦਾ ਨਾਮ ਵੀ ਸ਼ਾਮਿਲ ਹੋ ਗਿਆ ਹੈ। ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਏ ਜਾਣ ਨੂੰ ਲੈ ਕੇ ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਵਜੋਤ ਵਲੋਂ ਨਵਾਂਸ਼ਹਿਰ 'ਚ ਗੀਤ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। 

ਇਸ ਦੌਰਾਨ ਨਿਯਮਾਂ ਦੀ ਉਲੰਘਣਾ ਹੋ ਰਹੀ ਸੀ। ਇਸ ਤੋਂ ਬਾਅਦ ਨਿੱਜੀ ਪੁਲਿਸ ਨੇ ਗਾਇਕ ਸ਼ਿਵਜੋਤ ਤੇ ਉਨ੍ਹਾਂ ਦੇ 5 ਸਾਥੀਆਂ ਨੂੰ  ਹਿਰਾਸਤ 'ਚ ਲਿਆ ਹੈ। ਹਾਲਾਂਕਿ ਮਾਮਲਾ ਦਰਜ਼ ਹੋਣ ਤੋਂ ਬਾਅਦ ਸ਼ਿਵਜੋਤ ਨੂੰ ਜਮਾਨਤ ਮਿਲ ਗਈ ਹੈ। ਪਰ ਵਾਰ-ਵਾਰ ਪੰਜਾਬੀ ਕਲਾਕਾਰਾਂ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰਨਾ ਕਾਫੀ ਸ਼ਰਮਨਾਕ ਹੈ। 
 
ਹਾਲ ਹੀ ਵਿਚ ਪੰਜਾਬੀ ਗਾਇਕ ਖਾਨ ਸਾਬ 'ਤੇ ਵੀ ਕੋਵਿਡ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਉਣ ਦਾ ਆਰੋਪ ਲੱਗਿਆ ਤੇ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ। ਖਾਨ ਸਾਬ ਨੇ ਆਪਣੇ ਦੋਸਤਾਂ ਦੇ ਨਾਲ ਆਪਣੇ ਫਗਵਾੜਾ ਵਾਲੇ ਘਰ ਵਿਚ ਆਪਣਾ ਜਨਮਦਿਨ ਮਨਾਇਆ ਜਿਥੇ ਉਨ੍ਹਾਂ ਨੇ ਲੋੜ ਨਾਲੋਂ ਕਾਫੀ ਵੱਧ ਇਕੱਠ ਕਰ ਲਿਆ ਸੀ। ਇਸ ਤੋਂ ਪਹਿਲਾ ਵੀ ਕਈ ਪੰਜਾਬੀ ਕਲਾਕਾਰਾਂ ਵਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget