ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਜ਼ਮਾਨਤ
ਏਬੀਪੀ ਸਾਂਝਾ | 30 Jun 2020 07:57 PM (IST)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ।ਸਿੱਧੂ ਖਿਲਾਫ ਆਰਮਜ਼ ਐਕਟ ਦੇ ਤਹਿਤ ਐਫਆਈਆਰ ਦਰਜ ਸੀ।
ਸੰਗਰੂਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ।ਸਿੱਧੂ ਖਿਲਾਫ ਆਰਮਜ਼ ਐਕਟ ਦੇ ਤਹਿਤ ਐਫਆਈਆਰ ਦਰਜ ਸੀ। ਪੁਲਿਸ ਲੰਬੇ ਸਮੇਂ ਤੋਂ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਪਰ ਅੱਜ ਸਿੱਧੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲ ਗਈ ਹੈ।