ਪੜਚੋਲ ਕਰੋ

Simar Doraha: ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਢਾਬੇ 'ਤੇ ਦਿਖਾਈ ਗੁੰਡਾਗਰਦੀ, ਢਾਬਾ ਕਰਮਚਾਰੀਆਂ ਨਾਲ ਕੀਤੀ ਬਦਸਲੂਕੀ

Simar Doraha Video: ਸਿਮਰ ਦੋਰਾਹਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਢਾਬੇ 'ਤੇ ਗੁੰਡਾਗਰਦੀ ਕਰਦਾ ਹੋਇਆ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਵੀਡੀਓ 'ਚ ਸਾਫ ਸੁਣਿਆ ਜਾ ਸਕਦਾ ਹੈ

Simar Doraha Viral Video: ਪੰਜਾਬੀ ਗਾਇਕ ਸਿਮਰ ਦੋਰਾਹਾ, ਜਿਸ ਨੂੰ ਆਪਣੀਆਂ ਨਸ਼ੀਲੀਆਂ ਅੱਖਾਂ ਕਰਕੇ ਜਾਣਿਆ ਹੈ, ਇਸ ਸਮੇਂ ਵਿਵਾਦਾਂ 'ਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ। ਸਿਮਰ ਦੋਰਾਹਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਢਾਬੇ 'ਤੇ ਗੁੰਡਾਗਰਦੀ ਕਰਦਾ ਹੋਇਆ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਵੀਡੀਓ 'ਚ ਸਾਫ ਸੁਣਿਆ ਜਾ ਸਕਦਾ ਹੈ ਕਿ ਉਹ ਕਿਵੇਂ ਢਾਬਾ ਕਰਮਚਾਰੀਆਂ ਨਾਲ ਬਦਸਲੂਕੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਢਾਬੇ ਵਾਲਿਆ ਦਾ ਸਮਾਨ ਵੀ ਗੁੱਸੇ 'ਚ ਖਿਲਾਰ ਦਿੱਤਾ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। 

ਇਹ ਵੀ ਪੜ੍ਹੋ: ਭਾਰਤ ਦੇ ਨਕਸ਼ੇ 'ਤੇ ਪੈਰ ਰੱਖ ਬੁਰੇ ਫਸੇ ਅਕਸ਼ੇ ਕੁਮਾਰ, ਸੋਨਮ ਬਾਜਵਾ ਵੀ ਆਈ ਨਜ਼ਰ, ਵੀਡੀਓ ਹੋਇਆ ਵਾਇਰਲ

ਦੱਸ ਦਈਏ ਕਿ ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਕਾਇਮ ਕੀਤੀ ਹੈ। ਉਸ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਬੈਠੇ ਸਰੋਤਿਆਂ ਦਾ ਵੀ ਬੇਹੱਦ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਕਲਾਕਾਰ ਅਕਸਰ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਬਟੋਰਦਾ ਹਨ।

ਇਹ ਵੀ ਪੜ੍ਹੋ: ਤੁਰਕੀ ਤੇ ਸੀਰੀਆ 'ਚ ਹੋਈ ਤਬਾਹੀ 'ਤੇ ਗੈਰੀ ਸੰਧੂ ਤੇ ਸੋਨਮ ਬਾਜਵਾ ਨੇ ਜਤਾਇਆ ਅਫਸੋਸ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

View this post on Instagram
 
A post shared by 𝔖𝔦𝔪𝔞𝔯 𝔇𝔬𝔯𝔯𝔞𝔥𝔞 ♟ (@simar_doraha)

ਕਾਬਿਲੇਗ਼ੌਰ ਹੈ ਕਿ ਸੋਸ਼ਲ ਮੀਡੀਆ 'ਤੇ ਸਿਮਰ ਦੋਰਾਹਾ ਦੀ ਚੰਗੀ ਫੈਨ ਫਾਲੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ 1 ਮਿਲੀਅਨ ਯਾਨਿ 10 ਲੱਖ ਫਾਲੋਅਰਜ਼ ਹਨ। ਉਸ ਨੂੰ ਆਪਣੀਆਂ ਨਸ਼ੀਲੀਆਂ ਅੱਖਾਂ ਕਰਕੇ ਜਾਣਿਆ ਜਾਂਦਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

ਇਹ ਵੀ ਪੜ੍ਹੋ: ਸਾਬਕਾ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ ਕੇਸ 'ਤੇ ਅੱਜ ਕੋਰਟ 'ਚ ਸੁਣਵਾਈ, ਉਪਾਸਨਾ ਸਿੰਘ ਨੇ ਪਾਈ ਸੀ ਪਟੀਸ਼ਨ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget