ਪੜਚੋਲ ਕਰੋ

Singga: ਪੰਜਾਬੀ ਗਾਇਕ ਸਿੰਘਾ ਨੇ ਕਰਵਾ ਲਿਆ ਵਿਆਹ? ਜਾਣੋ ਕੀ ਹੈ ਵਾਇਰਲ ਤਸਵੀਰਾਂ ਦੀ ਹਕੀਕਤ

Singga Marriage: ਸਿੰਗਾ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸਿੰਗਾ ਨੂੰ ਲੈਕੇ ਖਬਰਾਂ ਆ ਰਹੀਆਂ ਹਨ ਕਿ ਗਾਇਕ ਨੇ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ।

Punjabi Singer Singga Marriage: ਪੰਜਾਬੀ ਗਾਇਕ ਸਿੰਘਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ ਗਾਇਕ ਆਪਣੇ ਇੱਕ ਵਿਵਾਦਤ ਗਾਣੇ ਕਰਕੇ ਕਾਫੀ ਸੁਰਖੀਆਂ 'ਚ ਰਿਹਾ ਸੀ। ਉਸ 'ਤੇ ਹਾਲ ਹੀ 'ਚ ਈਸਾਈ ਧਰਮ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼ ਲੱਗਿਆ ਸੀ। ਇਸ ਤੋਂ ਬਾਅਦ ਗਾਇਕ 'ਤੇ ਧਾਰਾ 295 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਗਾਣਾ ਸੀ ਸਟਿੱਲ ਲਾਈਵ।  

ਇਹ ਵੀ ਪੜ੍ਹੋ: 63 ਦੀ ਉਮਰ 'ਚ ਵੀ ਹੁਸਨ ਦੀ ਮੱਲਿਕਾ ਹੈ ਸਲਮਾਨ ਖਾਨ ਦੀ ਇਹ ਸਾਬਕਾ ਪ੍ਰੇਮਿਕਾ, ਅਦਾਕਾਰਾ ਦੀਆਂ ਤਸਵੀਰਾਂ ਵਾਇਰਲ

ਇਸ ਤੋਂ ਬਾਅਦ ਹੁਣ ਸਿੰਗਾ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸਿੰਗਾ ਨੂੰ ਲੈਕੇ ਖਬਰਾਂ ਆ ਰਹੀਆਂ ਹਨ ਕਿ ਗਾਇਕ ਨੇ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ। ਹੁਣ ਅਸੀਂ ਤੁਹਾਨੂੰ ਇਨ੍ਹਾਂ ਵਾਇਰਲ ਤਸਵੀਰਾਂ ਦਾ ਸੱਚ ਦੱਸਣ ਜਾ ਰਹੇ ਹਾਂ। ਇਹ ਤਸਵੀਰਾਂ ਬੇਸ਼ੱਕ ਸਿੰਗਾ ਦੇ ਵਿਆਹ ਦੀਆਂ ਹਨ, ਪਰ ਇਹ ਉਸ ਦਾ ਫਿਲਮੀ ਵਿਆਹ ਹੈ। ਯਾਨਿ ਕਿ ਇਹ ਤਸਵੀਰਾਂ ਉਸ ਦੀ ਫਿਲਮ ਦੇ ਸੈੱਟ ਤੋਂ ਲਈਆਂ ਗਈਆਂ ਹਨ, ਜੋ ਕਿ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ। ਫਿਲਹਾਲ ਗਾਇਕ ਨੇ ਇਸ 'ਤੇ ਕੋਈ ਪ੍ਰਤੀਕਿਿਰਿਆ ਨਹੀਂ ਦਿੱਤੀ ਹੈ।

Singga: ਪੰਜਾਬੀ ਗਾਇਕ ਸਿੰਘਾ ਨੇ ਕਰਵਾ ਲਿਆ ਵਿਆਹ? ਜਾਣੋ ਕੀ ਹੈ ਵਾਇਰਲ ਤਸਵੀਰਾਂ ਦੀ ਹਕੀਕਤ

ਕਾਬਿਲੇਗ਼ੌਰ ਹੈ ਕਿ ਹਾਲ ਹੀ ਵਿੱਚ ਸਿੰਗਾ ਨੈਗਟਿਵ ਕਾਰਨਾਂ ਕਰਕੇ ਲਾਈਮਲਾਈਟ 'ਚ ਆ ਗਿਆ ਸੀ। ਉਸ ਨੇ ਆਪਣੇ ਗਾਣੇ 'ਚ ਈਸਾਈ ਧਰਮ ਬਾਰੇ ਗਲਤ ਬੋਲ ਬੋਲੇ ਸੀ, ਜਿਸ ਤੋਂ ਬਾਅਧ ਭਾਈਚਾਰੇ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਤਹਿਤ ਕਈ ਥਾਵਾਂ 'ਤੇ ਉਸ ਦੇ ਖਿਲਾਫ ਮਾਮਲੇ ਵੀ ਦਰਜ ਹੋਏ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਸਿੰਗਾ ਦਾ ਗਾਣਾ 'ਆਈ ਸਵੀਅਰ ਮੌਮ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by SINGAA (@singga_official)

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਇਹ ਹੀਰੋਈਨ ਹੈ 28 ਹਜ਼ਾਰ ਕਰੋੜ ਜਾਇਦਾਦ ਦੀ ਮਾਲਕਣ, ਜਾਣੋ ਕਿਸ ਕਾਰੋਬਾਰ ਨੇ ਬਣਾਇਆ ਅਰਬਪਤੀ?

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget