ਪੜਚੋਲ ਕਰੋ

Sippy Gill: ਸਿੱਪੀ ਗਿੱਲ ਨੇ ਸਟੇਜ 'ਤੇ ਮਨਮੋਹਨ ਵਾਰਿਸ ਦੇ ਪੈਰੀਂ ਹੱਥ ਲਾਏ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

Manmohan Waris Video: ਸਿੱਪੀ ਗਿੱਲ ਦਾ ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਵੀਡੀਓ 'ਚ ਸਿੱਪੀ ਗਿੱਲ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਮਨਮੋਹਨ ਵਾਰਿਸ ਨੂੰ ਗੁਰੂ ਮੰਨਦਾ ਹੈ ਤੇ ਉਹ ਵਾਰਿਸ ਕੋਲੋਂ ਗਾਇਕੀ ਦੇ ਗੁਰ ਸਿੱਖਦਾ ਰਿਹਾ ਹੈ

Sippy Gill Manmohan Waris Video: ਪੰਜਾਬੀ ਗਾਇਕ ਮਨਮੋਹਨ ਵਾਰਿਸ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਵਾਰਿਸ ਦੇ ਗਾਣੇ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਹਾਲ ਹੀ 'ਚ ਮਨਮੋਹਨ ਵਾਰਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਹ ਸਟੇਜ 'ਤੇ ਪਰਫਾਰਮ ਕਰ ਰਹੇ ਹਨ। ਇਸ ਦੌਰਾਨ ਗਾਇਕ ਸਿੱਪੀ ਗਿੱਲ ਸਟੇਜ 'ਤੇ ਆ ਕੇ ਮਨਮੋਹਨ ਵਾਰਿਸ ਦੇ ਪੈਰੀਂ ਹੱਥ ਲਗਾਉਂਦਾ ਹੈ। ਇਸ ਵੀਡੀਓ ਨੂੰ ਖੁਦ ਸਿੱਪੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਦੀ ਧੀ ਸਦਾ ਨਾਲ ਇਹ ਤਸਵੀਰਾਂ ਜਿੱਤ ਲੈਣਗੀਆਂ ਤੁਹਾਡਾ ਦਿਲ, ਦੇਖੋ ਪਿਓ-ਧੀ ਦੀ ਬੌਂਡਿੰਗ

ਸਿੱਪੀ ਗਿੱਲ ਦਾ ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਵੀਡੀਓ 'ਚ ਸਿੱਪੀ ਗਿੱਲ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਮਨਮੋਹਨ ਵਾਰਿਸ ਨੂੰ ਗੁਰੂ ਮੰਨਦਾ ਹੈ ਤੇ ਜਦੋਂ ਤੋਂ ਉਸ ਨੇ ਗਾਇਕੀ ਸ਼ੁਰੂ ਕੀਤੀ ਹੈ, ਉਦੋਂ ਹੀ ਉਹ ਵਾਰਿਸ ਕੋਲੋਂ ਗਾਇਕੀ ਦੇ ਗੁਰ ਸਿੱਖਦਾ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਗਿੱਲ ਨੇ ਕੈਪਸ਼ਨ 'ਚ ਲਿੱਖਿਆ, 'ਪੰਜਾਬੀ ਵਿਰਸਾ। ਰਿਸਪੈਕਟ ਬਾਈ ਮਨਮੋਹਨ ਵਾਰਿਸ। ਜਦੋਂ ਗਾਉਣਾ ਸਟਾਰਟ ਕੀਤਾ ਸੀਤੇ ਮੈਂ ਮਿਊਜ਼ਿਕ ਦਾ ਸਟੂਡੈਂਟ ਸੀ, ਉਦੋਂ ਤੋਂ ਬਾਈ ਤੋਂ ਟਿਪਸ ਲੈਂਦਾ ਰਿਹਾ। ਬਾਈ ਵਾਰਿਸ ਨੇ ਹਮੇਸ਼ਾ ਮੇਰੀ ਮਦਦ ਕੀਤੀ।' ਦੇਖੋ ਇਹ ਵੀਡੀਓ:

View this post on Instagram
 
A post shared by Sippy Gill (@sippygillofficial)

ਕਾਬਿਲੇਗ਼ੌਰ ਹੈ ਕਿ ਸਿੱਪੀ ਗਿੱਲ ਆਪਣੇ ਸਮੇਂ 'ਚ ਟੌਪ ਦਾ ਪੰਜਾਬੀ ਸਿੰਗਰ ਰਿਹਾ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਅਨੇਕਾਂ ਹਿੱਟ ਗਾਣੇ ਦਿੱਤੇ। ਹੁਣ ਭਾਵੇਂ ਸਿੱਪੀ ਪੰਜਾਬੀ ਇੰਡਸਟਰੀ 'ਚ ਘੱਟ ਐਕਟਿਵ ਹੈ, ਪਰ ਉਹ ਸਟੇਜ ਸ਼ੋਅਜ਼ ਲਗਾਉਂਦਾ ਰਹਿੰਦਾ ਹੈ। 

ਇਹ ਵੀ ਪੜ੍ਹੋ: ਸਿਧਾਰਥ-ਕਿਆਰਾ ਵਿਆਹ ਤੋਂ ਬਾਅਦ ਇਕੱਠੇ ਹੋਏ ਸਪੌਟ, ਪੱਤਰਕਾਰਾਂ ਨੂੰ ਦਿੱਤੇ ਪੋਜ਼, ਦੇਖੋ ਤਸਵੀਰਾਂ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget