ਪੜਚੋਲ ਕਰੋ

Kamal Khangura: ਪੰਜਾਬੀ ਗਾਇਕ ਸੋਹਣ ਸ਼ੰਕਰ ਦਾ ਗਾਣਾ 'ਨਾਗਣੀ' ਹੋਇਆ ਰਿਲੀਜ਼, ਗਾਣੇ 'ਚ ਅਦਾਕਾਰਾ ਕਮਲ ਖੰਗੂੜਾ ਨੂੰ ਦੇਖ ਫੈਨਜ਼ ਹੋਏ ਖੁਸ਼

Kamal Khangura New Punjabi Song: ਪੰਜਾਬੀ ਗਾਇਕ ਸੋਹਣ ਸ਼ੰਕਰ ਦਾ ਗਾਣਾ 'ਨਾਗਣੀ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗਾਣੇ 'ਚ ਕਮਲ ਖੰਗੂੜਾ ਐਕਟਿੰਗ ਕਰਦੀ ਨਜ਼ਰ ਆਈ ਹੈ।

Kamal Khangura New Punjabi Song Nagni: ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਖੰਗੂੜਾ ਕਿਸੇ ਸਮੇਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰਦੀ ਸੀ। ਉਹ ਤਕਰੀਬ ਹਰ ਪੰਜਾਬੀ ਗਾਣੇ 'ਚ ਨਜ਼ਰ ਆ ਚੁੱਕੀ ਹੈ। ਆਪਣੇ ਕਰੀਅਰ 'ਚ ਉਸ ਨੇ 200 ਤੋਂ ਵੱਧ ਪੰਜਾਬੀ ਗਾਣਿਆਂ 'ਚ ਐਕਟਿੰਗ ਕੀਤੀ ਹੈ। ਪਰ ਵਿਆਹ ਕਰਵਾਉਣ ਤੋਂ ਬਾਅਦ ਮਾਡਲ ਤੇ ਅਦਾਕਾਰਾ ਨੇ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ। ਪਰ ਹੁਣ ਉਹ ਫਿਰ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਸਰਗਰਮ ਹੈ।      

ਇਹ ਵੀ ਪੜ੍ਹੋ: ਅਜੇ ਦੇਵਗਨ ਤੇ R ਮਾਧਵਨ ਦੀ 'ਸ਼ੈਤਾਨ' ਨੇ ਰਿਲੀਜ਼ ਤੋਂ ਪਹਿਲੀ ਹੀ ਕੀਤੀ ਕਰੋੜਾਂ ਦੀ ਕਮਾਈ, ਪਹਿਲੇ ਦਿਨ ਬੰਪਰ ਓਪਨਿੰਗ ਪੱਕੀ

ਦਰਅਸਲ, ਪੰਜਾਬੀ ਗਾਇਕ ਸੋਹਣ ਸ਼ੰਕਰ ਦਾ ਗਾਣਾ 'ਨਾਗਣੀ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗਾਣੇ 'ਚ ਕਮਲ ਖੰਗੂੜਾ ਐਕਟਿੰਗ ਕਰਦੀ ਨਜ਼ਰ ਆਈ ਹੈ। 90 ਦੇ ਦਹਾਕਿਆਂ 'ਚ ਵੱਡੇ ਹੋਏ ਲੋਕਾਂ ਲਈ ਇਹ ਪੁਰਾਣੀਆਂ ਯਾਦਾਂ ਤਾਜ਼ਾ ਹੋਣ ਵਰਗਾ ਹੈ। ਕਿਉਂਕਿ ਉਸ ਸਮੇਂ ਹਰ ਪੰਜਾਬੀ ਗਾਣੇ 'ਚ ਖੰਗੂੜਾ ਦਿਖਾਈ ਦਿੰਦੀ ਸੀ। ਤੇ ਹੁਣ ਫਿਰ ਤੋਂ ਫੈਨਜ਼ ਆਪਣੀ ਮਨਪਸੰਦ ਮਾਡਲ ਨੂੰ ਪੰਜਾਬੀ ਗਾਣੇ 'ਚ ਦੇਖ ਕੇ ਖੁਸ਼ ਹਨ। ਕਮਲ ਖੰਗੂੜਾ ਨੇ ਨਵੇਂ ਗਾਣੇ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਜਿਸ 'ਤੇ ਫੈਨਜ਼ ਕਮੈਂਟ ਕਰਕੇ ਅਦਾਕਾਰਾ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Sohan Shankar (@sohanshankar)

ਦੇਖੋ ਪੂਰਾ ਗਾਣਾ

ਕਾਬਿਲੇਗ਼ੌਰ ਹੈ ਕਿ ਕਮਲ ਖੰਗੂੜਾ ਪਟਿਆਲਾ ਦੀ ਰਹਿਣ ਵਾਲੀ ਹੈ। ਉਹ 90 ਦੀ ਦਹਾਕੇ ਦੀ ਸਭ ਤੋਂ ਖੂਬਸੂਰਤ ਤੇ ਟੌਪ ਕਲਾਸ ਮਾਡਲ ਰਹੀ ਹੈ। ਉਸ ਦੇ ਮੁਕਾਬਲੇ 'ਚ ਕੋਈ ਸੋਹਣੀ ਮਾਡਲ ਅੱਜ ਤੱਕ ਪੰਜਾਬੀ ਇੰਡਸਟਰੀ ਨੂੰ ਨਹੀਂ ਮਿਲੀ ਹੈ। ਕਮਲ ਖੰਗੂੜਾ ਨੇ ਆਪਣੇ ਕਰੀਅਰ 'ਚ 200 ਤੋਂ ਵੱਧ ਗਾਣਿਆਂ 'ਚ ਕੰਮ ਕੀਤਾ ਹੈ। ਉਹ ਹਾਲੇ ਵੀ ਇੰਡਸਟਰੀ 'ਚ ਸਰਗਰਮ ਹੈ। ਇਸ ਤੋਂ ਇਲਾਵਾ ਕਮਲ ਖੰਗੂੜਾ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਲੱਖਾਂ ਦੀ ਗਿਣਤੀ 'ਚ ਫਾਲੋਅਰਜ਼ ਹਨ। 

ਇਹ ਵੀ ਪੜ੍ਹੋ: 'ਬਿੱਗ ਬੌਸ 17' ਵਿਨਰ ਮੁਨੱਵਰ ਫਾਰੂਕੀ ਨੇ ਖਰੀਦੀ ਸ਼ਾਨਦਾਰ ਰੇਂਜ ਰੋਵਰ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget