ਪੜਚੋਲ ਕਰੋ

Veet Baljit: ਪੰਜਾਬੀ ਗਾਇਕ ਵੀਤ ਬਲਜੀਤ ਨੇ ਪਤਨੀ 'ਤੇ ਬੇਟੇ ਦੀ ਤਸਵੀਰ ਕੀਤੀ ਸ਼ੇਅਰ, ਦਿਲ ਜਿੱਤ ਲਵੇਗਾ ਕਿਊਟ ਅੰਦਾਜ਼

Veet Baljit Family: ਵੀਤ ਬਲਜੀਤ ਨੇ ਆਪਣੀ ਪਤਨੀ ਸੋਨਮ ਮੁਲਤਾਨੀ ਤੇ ਪੁੱਤਰ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਖ ਫੈਨਜ਼ ਸੋਨਮ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ।

Veet Baljit Family: ਪੰਜਾਬੀ ਗਾਇਕ ਵੀਤ ਬਲਜੀਤ (Veet Baljit) ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗੀਤਕਾਰੀ ਦੇ ਨਾਲ-ਨਾਲ ਗਾਇਕੀ ਦੇ ਚੱਲਦੇ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ ਹੈ। ਕਲਾਕਾਰ ਆਪਣੀ ਗਾਇਕੀ ਤੋਂ ਇਲਾਵਾ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਦਰਅਸਲ, ਕਲਾਕਾਰ ਅਕਸਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ। ਉਹ ਆਪਣੇ ਪੁੱਤਰ ਅਤੇ ਪਤਨੀ ਸੋਨਮ ਮੁਲਤਾਨੀ ਨਾਲ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਕੀਤੀ 'ਅਲੈਕਸਾ' ਨਾਲ ਮਸਤੀ, ਅਲੈਕਸਾ ਨਾਲ ਇੰਗਲਿਸ਼ 'ਚ ਕੀਤੀ ਗੱਲ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਹਾਲ ਹੀ 'ਚ ਵੀਤ ਬਲਜੀਤ ਨੇ ਆਪਣੀ ਪਤਨੀ ਸੋਨਮ ਮੁਲਤਾਨੀ ਤੇ ਪੁੱਤਰ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਖ ਫੈਨਜ਼ ਸੋਨਮ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਸੋਨਮ ਦੀ ਗੱਲ ਕੀਤੀ ਜਾਏ ਤਾਂ ਖੂਬਸੂਰਤੀ ਦੇ ਮਾਮਲੇ 'ਚ ਉਹ ਕਿਸੇ ਹੀਰੋਈਨ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਨਾਲ ਗਾਇਕ ਦਾ ਬੇਟਾ ਵੀ ਕਾਫੀ ਕਿਊਟ ਲੱਗ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by ਵੀਤ ਬਲਜੀਤ ਬੇਖੌਫ (@veetbaljit_)

ਗਾਇਕ ਵੱਲੋਂ ਬਹੁਤ ਖਾਸ ਅਤੇ ਘੱਟ ਮੌਕੇ ਹੀ ਆਪਣੇ ਪਰਿਵਾਰ ਨਾਲ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਵੀਤ ਬਲਜੀਤ ਨੇ ਮਿਊਜ਼ਿਕ ਇੰਡਸਟਰੀ ਦੇ ਕਈ ਮਸ਼ਹੂਰ ਗਾਇਕਾ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਦੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਵੱਲ਼ੋਂ ਗਾਏ ਗਏ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by ਵੀਤ ਬਲਜੀਤ ਬੇਖੌਫ (@veetbaljit_)

ਵੀਤ ਬਲਜੀਤ ਵੱਲੋਂ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਗਏ ਹਨ। ਉਹ ਖੁਦ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਦੀ ਗਾਇਕੀ ਅਤੇ ਗੀਤਕਾਰੀ ਦੇ ਦੇਸ਼ ਹੀ ਨਹੀਂ ਸਗੋ ਵਿਦੇਸ਼ ਵਿੱਚ ਚਾਹੁਣ ਵਾਲੇ ਮੌਜੂਦ ਹਨ।

ਇਹ ਵੀ ਪੜ੍ਹੋ: 26 ਸਾਲਾਂ ਦੇ ਪਿਆਰ ਨੂੰ ਕੁੱਝ ਪਲਾਂ 'ਚ ਭੁਲਾ ਬੈਠਿਆ ਅਨੁਜ, ਅਨੁਪਮਾ ਨਾਲ ਰਿਸ਼ਤਾ ਤੋੜ ਕੇ ਮਾਇਆ ਨਾਲ ਕਰੇਗਾ ਵਿਆਹ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget