ਪੜਚੋਲ ਕਰੋ

Sukshinder Shinda: ਸੁਖਸ਼ਿੰਦਰ ਸ਼ਿੰਦਾ ਤੇ ਬਲਵੀਰ ਬੋਪਾਰਾਏ ਦੀ ਜੋੜੀ ਫਿਰ ਪਾਵੇਗੀ ਧਮਾਲਾਂ, ਸ਼ਿੰਦਾ ਨੇ ਨਵੀਂ ਐਲਬਮ ਦਾ ਕੀਤਾ ਐਲਾਨ

Sukshinder Shinda Balvir Boparai: ਸੁਖਸ਼ਿੰਦਰ ਸ਼ਿੰਦਾ ਨੇ ਆਪਣੀ ਈਪੀ 'ਮੁੰਡਾ ਟਰਬਨ ਵਾਲਾ' ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸ਼ਿੰਦਾ ਤੇ ਬਲਵੀਰ ਬੋਪਾਰਾਏ ਦੀ ਜੋੜੀ ਫਿਰ ਤੋਂ ਧਮਾਲਾਂ ਪਾਉਂਦੀ ਨਜ਼ਰ ਆਵੇਗੀ।

Sukshinder Shinda New EP: ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਹ ਕਰੀਬ 3 ਦਹਾਕਿਆਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਹੈ। ਆਪਣੇ ਗਾਇਕੀ ਦੇ ਕਰੀਅਰ 'ਚ ਸ਼ਿੰਦਾ ਨੇ ਇੰਡਸਟਰੀ ਨੂੰ ਅਨੇਕਾਂ ਹਿੱਟ ਗਾਣੇ ਦਿੱਤੇ ਹਨ।

ਹੁਣ ਸੁਖਸ਼ਿੰਦਰ ਸ਼ਿੰਦਾ ਨੇ ਆਪਣੀ ਈਪੀ 'ਮੁੰਡਾ ਟਰਬਨ ਵਾਲਾ' ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸ਼ਿੰਦਾ ਤੇ ਬਲਵੀਰ ਬੋਪਾਰਾਏ ਦੀ ਜੋੜੀ ਫਿਰ ਤੋਂ ਧਮਾਲਾਂ ਪਾਉਂਦੀ ਨਜ਼ਰ ਆਵੇਗੀ। ਇਹ ਤਾਂ ਸਭ ਜਾਣਦੇ ਹਨ ਕਿ ਬਲਵੀਰ ਬੋਪਾਰਾਏ ਨੇ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਤੇ ਯਾਦਗਾਰੀ ਗੀਤ ਦਿੱਤੇ ਹਨ। ਬੋਪਾਰਾਏ ਦੇ ਲਿਖੇ ਗੀਤ ਗਾ ਕੇ ਕਈ ਗਾਇਕ ਸਟਾਰ ਬਣੇ। ਹੁਣ ਸ਼ਿੰਦਾ ਤੇ ਬੋਪਾਰਾਏ ਦੀ ਜੋੜੀ ਮੁੜ ਤੋਂ ਇਕੱਠੀ ਨਜ਼ਰ ਆਉਣ ਵਾਲੀ ਹੈ। ਫੈਨਜ਼ ਦੋਵਾਂ ਦੀ ਜੋੜੀ ਨੂੰ ਫਿਰ ਤੋਂ ਇਕੱਠੇ ਦੇਖ ਕਾਫੀ ਖੁਸ਼ ਨਜ਼ਰ ਆ ਰਹੀ ਹੈ।

ਸ਼ਿੰਦਾ ਨੇ ਇਸ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਲਿੱਖਿਆ, 'ਜਲਦ ਹੀ ਈਪੀ 'ਮੁੰਡਾ ਟਰਬਨ ਵਾਲਾ' ਲੈਕੇ ਆ ਰਹੇ ਹਾਂ। ਈਪੀ 'ਚ 5 ਗਾਣੇ ਹੋਣਗੇ। ਪੁਰਾਣੀ ਸੰਗੀਤਕ ਸ਼ੈਲੀ ਨੂੰ ਨਵੇਂ ਅੰਦਾਜ਼ 'ਚ ਪੇਸ਼ ਕਰਾਂਗੇ। ਈਪੀ ਦਾ ਟਾਈਟਲ ਟਰੈਕ 'ਮੁੰਡਾ ਟਰਬਨ ਵਾਲਾ' ਬਹੁਤ ਕਲਾਸਿਕ ਹੈ, ਜਿਸ ਨੂੰ ਪ੍ਰਸਿੱਧ ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਨੇ ਲਿੱਖਿਆ ਹੈ।' ਦੇਖੋ ਸ਼ਿੰਦਾ ਦੀ ਇਹ ਪੋਸਟ:

View this post on Instagram
 
A post shared by Sukshinder Shinda (@sukshindershinda)

ਕਾਬਿਲੇਗ਼ੌਰ ਹੈ ਕਿ ਸੁਖਸ਼ਿੰਦਰ ਸ਼ਿੰਦਾ ਪਿਛਲੇ ਕਰੀਬ 33 ਸਾਲਾਂ ਤੋਂ ਪੰਜਾਬੀਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਆਪਣੀ ਗਾਇਕੀ ਦੇ ਕਰੀਅਰ 'ਚ ਸ਼ਿੰਦਾ ਨੇ ਇੰਡਸਟਰੀ ਨੂੰ ਅਨੇਕਾਂ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਖਾਸ ਕਰਕੇ ਉਨ੍ਹਾਂ ਦੀ ਬੋਪਾਰਾਏ ਨਾਲ ਜੋੜੀ ਨੂੰ ਕਾਫੀ ਪਿਆਰ ਮਿਲਦਾ ਰਿਹਾ ਹੈ। ਹੁਣ ਫਿਰ ਤੋਂ ਇਹ ਜੋੜੀ ਤੁਹਾਡਾ ਮਨੋਰੰਜਨ ਕਰਨ ਜਾ ਰਹੀ ਹੈ। ਫੈਨਜ਼ ਬੇਸਵਰੀ ਨਾਲ ਸ਼ਿੰਦਾ ਦੀ ਈਪੀ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: ਗੈਰੀ ਸੰਧੂ ਨੂੰ ਭੁਲਾ ਕੇ ਜ਼ਿੰਦਗੀ 'ਚ ਅੱਗੇ ਵਧ ਗਈ ਜੈਸਮੀਨ ਸੈਂਡਲਾਸ? ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget