ਪੜਚੋਲ ਕਰੋ

Sunanda Sharma: ਸੁਨੰਦਾ ਸ਼ਰਮਾ ਨੇ ਨਵੇਂ ਗਾਣੇ ‘ਦਿਲ ਮੰਗਦਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ, ਜਾਣੋ ਵਜ੍ਹਾ

Sunanda Sharma New Song: ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੁਨੰਦਾ ਨੇ ਆਪਣੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ, “ਫ਼ਿਲਹਾਲ ਗਾਣਾ ਮੁਲਤਵੀ ਹੋ ਗਿਆ ਹੈ, ਮੇਰੇ ਨਾਲ ਜੁੜੇ ਰਹੋ।”

Sunanda Sharma Postpones Her New Song Dil Mangda: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਫ਼ੈਨਜ਼ ਲਈ ਬੁਰੀ ਖਬਰ ਹੈ। ਗਾਇਕਾ ਨੇ ਆਪਣੇ ਆਉਣ ਵਾਲੇ ਗਾਣੇ ‘ਦਿਲ ਮੰਗਦਾ’ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਹੈ। ਦੱਸ ਦਈਏ ਕਿ ਇਹ ਗਾਣਾ 18 ਨਵੰਬਰ ਨੂੰ ਰਿਲੀਜ਼ ਹੋਣਾ ਸੀ। ਸੁਨੰਦਾ ਨੇ ਕਾਫ਼ੀ ਸਮੇਂ ਬਾਅਦ ਨਵੇਂ ਗਾਣੇ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਖੁਦ ਸੁਨੰਦਾ ਤੇ ਉਸ ਦੇ ਫ਼ੈਨਜ਼ ਐਕਸਾਇਟਡ ਨਜ਼ਰ ਆ ਰਹੇ ਸੀ, ਪਰ ਹੁਣ ਸੁਨੰਦਾ ਦੇ ਫ਼ੈਨਜ਼ ਨੂੰ ਇਸ ਗਾਣੇ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੁਨੰਦਾ ਨੇ ਆਪਣੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ, “ਫ਼ਿਲਹਾਲ ਗਾਣਾ ਮੁਲਤਵੀ ਹੋ ਗਿਆ ਹੈ, ਮੇਰੇ ਨਾਲ ਜੁੜੇ ਰਹੋ।” ਇਸ ਦੇ ਨਾਲ ਨਾਲ ਸੁਨੰਦਾ ਨੇ ਇਹ ਵੀ ਕਿਹਾ ਹੈ ਕਿ ਗਾਣੇ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਉਹ ਜਲਦ ਕਰ ਸਕਦੀ ਹੈ। 

ਨਹੀਂ ਦੱਸੀ ਵਜ੍ਹਾ
ਦੱਸ ਦਈਏ ਕਿ ਸੁਨੰਦਾ ਦੇ ਅਚਾਨਕ ਗਾਣੇ ਦੀ ਰਿਲੀਜ਼ ਡੇਟ ਮੁਲਤਵੀ ਕਰਨ ‘ਤੇ ਉਸ ਦੇ ਫ਼ੈਨਜ਼ ਕਾਫ਼ੀ ਨਿਰਾਸ਼ ਨਜ਼ਰ ਆ ਰਹੇ ਹਨ। ਉਹ ਲਗਾਤਾਰ ਸੁਨੰਦਾ ਦੀ ਪੋਸਟ ‘ਤੇ ਕਮੈਂਟ ਕਰ ਰਹੇ ਹਨ ਕਿ ਗਾਣੇ ਦੀ ਰਿਲੀਜ਼ ਡੇਟ ਟਾਲਣ ਪਿੱਛੇ ਕੀ ਕਾਰਨ ਹੈ। ਪਰ ਗਾਇਕਾ ਨੇ ਹਾਲੇ ਤੱਕ ਰਿਲੀਜ਼ ਡੇਟ ਅੱਗੇ ਵਧਾਉਣ ਦਾ ਕਾਰਨ ਨਹੀਂ ਦੱਸਿਆ ਹੈ। ਗਾਇਕਾ ਨੇ ਇਹ ਜ਼ਰੂਰ ਕਿਹਾ ਹੈ ਕਿ ਉਹ ਨਵੀਂ ਰਿਲੀਜ਼ ਡੇਟ ਜਲਦ ਐਲਾਨ ਕਰੇਗੀ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget