ਪੜਚੋਲ ਕਰੋ

Sunanda Sharma: ਸੁਨੰਦਾ ਸ਼ਰਮਾ ਨੇ ਜਿੰਮ ਤੋਂ ਸ਼ੇਅਰ ਕੀਤਾ ਵਰਕਆਊਟ ਵੀਡੀਓ, ਫਿੱਟ ਰਹਿਣ ਲਈ ਕਈ ਘੰਟੇ ਵਹਾਉਂਦੀ ਹੈ ਪਸੀਨਾ, ਵੀਡੀਓ

Sunanda Sharma Video: ਸੁਨੰਦਾ ਸ਼ਰਮਾ ਨੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਚ ਉਹ ਜਿੰਮ 'ਚ ਜ਼ਬਦਸਤ ਮੇਹਨਤ ਕਰਦੀ ਨਜ਼ਰ ਆ ਰਹੀ ਹੈ। 31 ਸਾਲਾ ਗਾਇਕਾ ਖੁਦ ਨੂੰ ਫਿੱਟ ਰੱਖਣ ਲਈ ਇਸੇ ਤਰ੍ਹਾਂ ਕਈ ਘੰਟੇ ਜਿੰਮ 'ਚ ਪਸੀਨਾ ਵਹਾਉਂਦੀ ਹੈ

Sunanda Sharma Workout Video: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਅਕਸਰ ਹੀ ਕਾਫੀ ਜ਼ਿਆਦਾ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ 'ਤੇ ਉਦੋਂ ਦੁੱਖਾਂ ਦਾ ਪਹਾੜ ਟੁੱਟਿਆ, ਜਦੋਂ ਗਾਇਕਾ ਦੇ ਪਿਤਾ ਦੀ ਬੀਮਾਰੀ ਕਰਕੇ ਮੌਤ ਹੋ ਗਈ। ਇਸ ਤੋਂ ਬਾਅਦ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਘੱਟ ਦਿਖਾਈ ਦਿੰਦੀ ਸੀ। ਪਰ ਹੁਣ ਗਾਇਕਾ ਨੋਰਮਲ ਲਾਈਫ ਦੀ ਰੂਟੀਨ 'ਚ ਵਾਪਸ ਆ ਗਈ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

ਸੁਨੰਦਾ ਸ਼ਰਮਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਜਿੰਮ 'ਚ ਜ਼ਬਦਸਤ ਮੇਹਨਤ ਕਰਦੀ ਨਜ਼ਰ ਆ ਰਹੀ ਹੈ। 31 ਸਾਲਾ ਗਾਇਕਾ ਖੁਦ ਨੂੰ ਫਿੱਟ ਰੱਖਣ ਲਈ ਇਸੇ ਤਰ੍ਹਾਂ ਕਈ ਘੰਟੇ ਜਿੰਮ 'ਚ ਪਸੀਨਾ ਵਹਾਉਂਦੀ ਹੈ। ਉਸ ਨੇ ਆਪਣੀ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਬੈਸਟ ਨਾਲ ਆਪਣਾ ਬੈਸਟ ਦੇ ਰਹੀ ਹਾਂ।' ਇਹ ਵੀਡੀਓ 'ਚ ਸੁਨੰਦਾ ਸ਼ਰਮਾ ਦੀ ਜਿੰਮ ਟਰੇਨਰ ਵੀ ਉਸ ਦੇ ਨਾਲ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਦੇਖੋ ਇਹ ਵੀਡੀਓ:

ਕਾਬਿਲੇਗ਼ੌਰ ਹੈ ਕਿ ਸੁਨੰਦਾ ਸ਼ਰਮਾ ਦੇ ਪਿਤਾ ਦਾ 1 ਮਾਰਚ ਨੂੰ ਦੇਹਾਂਤ ਹੋਇਆ ਹੈ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆਂ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਸੁਨੰਦਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਲੰਬੇ ਸਮੇਂ ਤੋਂ ਕੋਈ ਗਾਣਾ ਜਾਂ ਐਲਬਮ ਨਹੀਂ ਆਈ ਹੈ। ਉਸ ਨੇ ਕੁੱਝ ਸਮੇਂ ਪਹਿਲਾਂ ਆਪਣੇ ਗਾਣੇ 'ਦਿਲ ਮੰਗਦਾ' ਦਾ ਐਲਾਨ ਕੀਤਾ ਸੀ, ਪਰ ਇਹ ਗਾਣੇ ਦੀ ਰਿਲੀਜ਼ ਉਸ ਨੇ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਬਾਅਦ ਗਾਇਕਾ ਵੱਲੋਂ ਕੋਈ ਨਵੀਂ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਨਿਮਰਤ ਖਹਿਰਾ ਨੇ ਰਚਿਆ ਇਤਿਹਾਸ, ਇੱਕ ਮਹੀਨੇ 'ਚ ਦੂਜੀ ਵਾਰ ਟਾਈਮ ਸਕੁਐਰ 'ਤੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਕਲਾਕਾਰ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget