ਪੜਚੋਲ ਕਰੋ

Tarsem Jassar: ਗਾਇਕ ਤਰਸੇਮ ਜੱਸੜ ਦਾ ਇਹ ਸੁਪਨਾ ਹੋਇਆ ਪੂਰਾ, ਕਿਹਾ- 'ਚਾਰ ਸਾਲ ਦੀ ਮੇਹਨਤ ਲਿਆਈ ਰੰਗ'

Tarsem Jassar Movie: ਤਰਸੇਮ ਜੱਸੜ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਕਿਵੇਂ ਆਪਣੇ ਡਰੀਮ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਗਾਇਕ ਨੇ 4 ਸਾਲ ਮੇਹਨਤ ਕੀਤੀ। 

Tarsem Jassar Post: ਤਰਸੇਮ ਜੱਸੜ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇਕ ਹਿੱਟ ਗਾਣੇ ਦਿੱਤੇ ਹਨ। ਤਰਸੇਮ ਜੱਸੜ ਵੈਸੇ ਤਾਂ ਲਾਈਮਲਾਈਟ ਤੋਂ ਦੂਰ ਰਹਿ ਕੇ ਸਾਦਗੀ ਭਰਿਆ ਜੀਵਨ ਜਿਉਣਾ ਪਸੰਦ ਕਰਦਾ ਹੈ, ਪਰ ਹਾਲ ਹੀ ਉਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਇਹ ਵੀ ਪੜ੍ਹੋ: ਕੀ ਤੁਹਾਡੇ 'ਚ ਹੈ ਹਿੰਮਤ ਇਹ ਹੌਰਰ ਫਿਲਮਾਂ ਇਕੱਲੇ ਦੇਖਣ ਦੀ? ਫਿਲਮ ਦੇਖਣ ਤੋਂ ਬਾਅਦ ਸੌਣਾ ਹੋ ਜਾਵੇਗਾ ਮੁਸ਼ਕਲ

ਤਰਸੇਮ ਜੱਸੜ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਕਿਵੇਂ ਆਪਣੇ ਡਰੀਮ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਗਾਇਕ ਨੇ 4 ਸਾਲ ਮੇਹਨਤ ਕੀਤੀ। 

ਦਰਅਸਲ, ਤਰਸੇਮ ਜੱਸੜ ਦੀ ਫਿਲਮ 'ਮਸਤਾਨੇ' ਆ ਰਹੀ ਹੈ। ਗਾਇਕ ਦਾ ਕਹਿਣਾ ਹੈ ਕਿ ਇਹ ਫਿਲਮ ਉਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਡਰੀਮ ਪ੍ਰੋਜੈਕਟ ਹੈ। ਜੋ ਕਿ ਪੰਜਾਬੀ ਸਿਨੇਮਾ ਨੂੰ ਨਵਾਂ ਮੋੜ ਦੇਵੇਗੀ। ਜੱਸੜ ਨੇ ਪੋਸਟ 'ਚ ਕਿਹਾ, 'ਪੰਜਾਬੀ ਸਿਨੇਮਾ ਦਾ ਨਵਾਂ ਦੌਰ 'ਮਸਤਾਨੇ'। ਇੱਕ ਅਜਿਹਾ ਡਰੀਮ ਪ੍ਰੋਜੈਕਟ ਜਿਸ 'ਤੇ ਚਾਰ ਸਾਲ ਲੱਗੇ। ਪਿਛਲੇ ਕਈ ਸਾਲਾਂ ਤੋਂ ਜਿਸ ਫਿਲਮ ਦਾ ਨਾਮ ਤੇ ਜਿਸ ਦੇ ਬਾਰੇ ਹਮੇਸ਼ਾ ਦੱਸਦਾ ਰਿਹਾ, ਆਖਰਕਾਰ ਉਹ ਸੁਪਨਾ ਪੂਰਾ ਹੋ ਹੀ ਗਿਆ। ਫਿਲਮ ਦਾ ਪੋਸਟਰ ਜਲਦ ਸਾਂਝਾ ਕਰਾਂਗੇ। ਇਤਿਹਾਸ ਰਚਣ ਵੱਲ ਇੱਕ ਕਦਮ ਹੋਰ।'

 
 
 
 
 
View this post on Instagram
 
 
 
 
 
 
 
 
 
 
 

A post shared by Tarsem Singh Jassar (@tarsemjassar)

ਕਾਬਿਲੇਗ਼ੌਰ ਹੈ ਕਿ ਤਰਸੇਮ ਜੱਸੜ ਦੀ ਇਸ ਫਿਲਮ 'ਚ ਅਦਾਕਾਰਾ ਸਿੰਮੀ ਚਾਹਲ ਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਸਟਾਰ ਕਾਸਟ ਹੀ ਨਹੀਂ, ਸਗੋਂ ਪੰਜਾਬ ਦੇ ਲੋਕ ਵੀ ਇਸ ਫਿਲਮ ਨੂੰ ਲੈਕੇ ਕਾਫੀ ਐਕਸਾਇਟਡ ਹਨ। ਤਰਸੇਮ ਜੱਸੜ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਹਾਲ ਹੀ 'ਚ ਨੀਰੂ ਬਾਜਵਾ ਨਾਲ ਫਿਲਮ 'ਮਾਂ ਦਾ ਲਾਡਲਾ' ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਉਸ ਦੀ ਸਿੰਮੀ ਚਾਹਲ ਨਾਲ ਫਿਲਮ 'ਰੱਬ ਦਾ ਰੇਡੀਓ 3' ਵੀ 30 ਮਾਰਚ ਨੂੰ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਦੇਖੋ ਸੰਦੀਪ ਮਹੇਸ਼ਵਰੀ ਨੇ ਕਿਵੇਂ ਆਲੀਆ ਭੱਟ ਦਾ ਅਸਲੀ ਚਿਹਰਾ ਕੀਤਾ ਸੀ ਬੇਨਕਾਬ, ਵੀਡੀਓ ਦੇਖ ਹੋ ਜਾਓਗੇ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget