ਪੜਚੋਲ ਕਰੋ

ਪੰਜਾਬੀ ਸਿੰਗਰ ਕਾਕਾ ਕਦੇ ਚਲਾਉਂਦੇ ਸੀ ਆਟੋ, ਪਿਤਾ ਸੀ ਰਾਜਮਿਸਤਰੀ, ਗਰੀਬੀ `ਚ ਬੀਤਿਆ ਬਚਪਨ, ਅੱਜ ਕਰੋੜਾਂ ਦੇ ਮਾਲਕ

Punjabi Singer Kaka: ਕਾਕਾ ਦਾ ਜਨਮ 17 ਜਨਵਰੀ 1993 ਨੂੰ ਪਟਿਆਲਾ ਦੇ ਪਿੰਡ ਚੰਦੂਮਾਜਰਾ ਵਿਖੇ ਹੋਇਆ ਸੀ। ਬਚਪਨ ਤੋਂ ਹੀ ਕਾਕਾ ਨੇ ਘਰ `ਚ ਪੈਸਿਆਂ ਦੀ ਤੰਗੀ ਦੇਖੀ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ।

Punjabi SInger Kaka Net Worth: ਪੰਜਾਬੀ ਸਿੰਗਰ ਕਾਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਹੈ, ਜਿਸ ਨੇ ਆਪਣੇ ਟੈਲੇਂਟ ਤੇ ਖੁਦ ਦੇ ਬਲਬੂਤੇ ਤੇ ਪਛਾਣ ਬਣਾਈ ਹੈ। ਕਾਕਾ ਨੇ ਆਪਣੀ ਮੇਹਨਤ ਨਾਲ ਬਹੁਤ ਥੋੜ੍ਹੇ ਸਮੇਂ `ਚ ਹੀ ਪ੍ਰਸਿੱਧੀ ਹਾਸਲ ਕਰ ਲਈ ਹੈ। ਉਨ੍ਹਾਂ ਦਾ ਗਾਇਕੀ ਦਾ ਸਫ਼ਰ 2019 `ਚ ਸ਼ੁਰੂ ਹੋਇਆ ਸੀ। ਥੋੜ੍ਹੇ ਸਮੇਂ ਵਿੱਚ ਹੀ ਕਾਕਾ ਨੂੰ ਨਾਮ ਤੇ ਸ਼ੋਹਰਤ ਹਾਸਲ ਹੋਈ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਾਕਾ ਦੀ ਜ਼ਿੰਦਗੀ ਦੀ ਕਹਾਣੀ ਬਾਰੇ। ਆਓ ਅਸੀਂ ਤੁਹਾਨੂੰ ਦੱਸਦੇ ਹਾਂ:

ਗਰੀਬੀ `ਚ ਬੀਤਿਆ ਬਚਪਨ
ਕਾਕਾ ਦਾ ਜਨਮ 17 ਜਨਵਰੀ 1993 ਨੂੰ ਪਟਿਆਲਾ ਦੇ ਪਿੰਡ ਚੰਦੂਮਾਜਰਾ ਵਿਖੇ ਹੋਇਆ ਸੀ। ਬਚਪਨ ਤੋਂ ਹੀ ਕਾਕਾ ਨੇ ਘਰ `ਚ ਪੈਸਿਆਂ ਦੀ ਤੰਗੀ ਦੇਖੀ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ। ਰਵਿੰਦਰ ਸਿੰਘ ਯਾਨਿ ਕਾਕਾ ਖੁਦ ਆਟੋ ਚਲਾਉਂਦੇ ਸੀ। ਇਸ ਤਰ੍ਹਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ। 

ਲਿਬਾਸ ਗਾਣੇ ਨੇ ਬਣਾਇਆ ਸਟਾਰ
ਇਸ ਦੇ ਨਾਲ ਨਾਲ ਕਾਕਾ ਨੂੰ ਗਾਇਕੀ ਦਾ ਕਾਫ਼ੀ ਸ਼ੌਕ ਸੀ। ਉਨ੍ਹਾਂ ਦਾ ਪਹਿਲਾ ਗੀਤ `ਸੂਰਮਾ` 2019 `ਚ ਰਿਲੀਜ਼ ਹੋਇਆ। ਪਹਿਲੇ ਹੀ ਗੀਤ ਨੇ ਕਾਕਾ ਨੂੰ ਸਟਾਰ ਬਣਾ ਦਿਤਾ। ਇਸ ਗੀਤ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ। ਇਸ ਤੋਂ ਬਾਅਦ ਕਾਕਾ ਦੇ `ਲਿਬਾਸ`, `ਤੀਜੀ ਸੀਟ`, `ਕੈਨੇਡਾ ਗੇੜੀ`, ਇਗਨੋਰ ਤੇ ਟੈਂਪਰੇਰੀ ਪਿਆਰ ਵਰਗੇ ਗਾਣੇ ਰਿਲੀਜ਼ ਹੋਏ। ਇਨ੍ਹਾਂ ਗਾਣਿਆਂ ਨੇ ਕਾਕਾ ਨੂੰ ਪੰਜਾਬੀ ਇੰਡਸਟਰੀ `ਚ ਦਿੱਗਜ ਗਾਇਕ ਵਜੋਂ ਸਥਾਪਤ ਕੀਤਾ। 

View this post on Instagram
 
A post shared by Kaka (@kaka._.ji)

15 ਕਰੋੜ ਦੀ ਜਾਇਦਾਦ ਦਾ ਮਾਲਕ ਕਾਕਾ
2022 ਦੀ ਇੱਕ ਰਿਪੋਰਟ ਮੁਤਾਬਕ ਕਾਕਾ ਦੀ ਕੁੱਲ ਜਾਇਦਾਦ 2 ਮਿਲੀਅਨ ਡਾਲਰ (ਅਮਰੀਕੀ) ਯਾਨਿ 15 ਕਰੋੜ ਰੁਪਏ ਹੈ। ਇਹ ਮੁਕਾਮ ਉਨ੍ਹਾਂ ਨੇ ਸਿਰਫ਼ 3 ਸਾਲਾਂ `ਚ ਹਾਸਲ ਕੀਤਾ ਹੈ। 

ਪਿਆਰ `ਚ ਮਿਲਿਆ ਧੋਖਾ
ਕਾਕਾ ਕਹਿੰਦੇ ਹਨ ਕਿ ਉਨ੍ਹਾਂ ਦਾ ਰੰਗ ਸਾਂਵਲਾ ਹੈ। ਇਸ ਕਰਕੇ ਕੁੜੀਆਂ ਨੂੂੰ ਉਨ੍ਹਾਂ ਤੋਂ ਦਿੱਕਤ ਹੈ। ਇਸ ਦੇ ਨਾਲ ਹੀ ਸਿਰਫ਼ ਰੰਗ ਕਰਕੇ ਹੀ ਕਾਕਾ ਨੂੰ ਪਿਆਰ `ਚ ਧੋਖਾ ਮਿਲਿਆ। ਉਸ ਤੋਂ ਬਾਅਦ ਤੋਂ ਹੀ ਕਾਕਾ ਕੁੜੀਆਂ ਤੇ ਵਿਸ਼ਵਾਸ ਨਹੀਂ ਕਰਦੇ। ਇਸ ਦਾ ਪਤਾ ਕਾਕਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ। 

ਹਰ ਰੋਜ਼ ਜਾਂਦੇ ਹਨ ਜਿੰਮ
ਕਾਕਾ ਫ਼ਿਟਨੈੱਸ ਫ਼ਰੀਕ ਹਨ। ਉਹ ਇੱਕ ਦਿਨ ਵੀ ਜਿੰਮ ਜਾਏ ਬਗ਼ੈਰ ਨਹੀਂ ਰਹਿ ਸਕਦੇ। ਇਸ ਦੇ ਨਾਲ ਨਾਲ ਉਹ ਸ਼ਾਕਾਹਾਰੀ ਖੁਰਾਕ ਖਾਣਾ ਪਸੰਦ ਕਰਦੇ ਹਨ। ਯਾਨਿ ਕਿ ਕਾਕਾ ਮਾਂਸ ਮੱਛੀ ਤੋਂ ਦੂਰ ਰਹਿਣਾ ਪਸੰਦ ਕਰਦੇ ਹਨ। ਪਰ ਕਾਕਾ ਸ਼ਰਾਬ ਤੇ ਸਿਗਰਟ ਦਾ ਸੇਵਨ ਜ਼ਰੂਰ ਕਰਦੇ ਹਨ।   

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget