ਪੜਚੋਲ ਕਰੋ

Karan Aujla: ਇੱਕ ਦੂਜੇ ਨਾਲ ਮੈਚਿੰਗ ਕਰਦੇ ਨਜ਼ਰ ਆਏ ਕਰਨ ਔਜਲਾ ਤੇ ਦਿਲਜੀਤ ਦੋਸਾਂਝ, ਫੈਨਜ਼ ਨੇ ਕੀਤੀ ਕੋਲੈਬੋਰੇਸ਼ਨ ਦੀ ਮੰਗ

Diljit Dosanjh: ਕਰਨ ਤੇ ਦਿਲਜੀਤ ਦੋਵਾਂ ਨੂੰ ਇੱਕੋ ਰੰਗ ਤੇ ਉਹੀ ਡਿਜ਼ਾਇਨ ਦੇ ਕੱਪੜਿਆਂ 'ਚ ਦੇਖਿਆ ਗਿਆ। ਫੈਨਜ਼ ਨੇ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਇਹ ਇੱਤਫਾਕ ਹੈ ਜਾਂ ਫਿਰ ਦੋਵੇ ਗਾਇਕਾਂ ਦੀ ਮੁੜ ਤੋਂ ਕੋਲੈਬੋਰੇਸ਼ਨ ਦੇਖਣ ਨੂੰ ਮਿਲੇਗੀ? 

Diljit Dosanjh Karan Aujla: ਦਿਲਜੀਤ ਦੋਸਾਂਝ ਅਤੇ ਕਰਨ ਔਜਲਾ ਇਸ ਦੌਰ ਦੇ ਬਿਹਤਰੀਨ ਪੰਜਾਬੀ ਗਾਇਕਾਂ ਵਿੱਚੋਂ ਇੱਕ ਹਨ। ਇਹ ਦੋਵੇਂ ਆਪਣੇ ਸੰਗੀਤ ਅਤੇ ਸੁਪਰਹਿੱਟ ਗਾਇਕੀ ਦੇ ਹੁਨਰ ਨਾਲ ਬੁਲੰਦੀਆਂ 'ਤੇ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਅਤੇ ਕਰਨ ਔਜਲਾ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ 'ਚ ਦੋਵੇਂ ਬਿਲਕੁਲ ਇਕੋ ਜਿਹੇ ਕੱਪੜਿਆਂ 'ਚ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਆਸਕਰ ਲਈ ਹੋਵੇਗੀ ਨਾਮਜ਼ਦ? ਫਿਲਮ ਦੇ ਡਾਇਰੈਕਟਰ ਬੋਲੇ- 'ਸ਼ਾਹਰੁਖ ਨਾਲ ਇਸ ਬਾਰੇ...'

ਕਰਨ ਤੇ ਦਿਲਜੀਤ ਦੋਵਾਂ ਨੂੰ ਇੱਕੋ ਰੰਗ ਤੇ ਉਹੀ ਡਿਜ਼ਾਇਨ ਦੇ ਕੱਪੜਿਆਂ 'ਚ ਦੇਖਿਆ ਗਿਆ। ਫੈਨਜ਼ ਨੇ ਇਸ ਤੋਂ ਬਾਅਦ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਇਹ ਮਹਿਜ਼ ਇੱਤਫਾਕ ਹੈ ਜਾਂ ਫਿਰ ਦੋਵੇਂ ਗਾਇਕਾਂ ਦੀ ਮੁੜ ਤੋਂ ਕੋਲੈਬੋਰੇਸ਼ਨ ਦੇਖਣ ਨੂੰ ਮਿਲੇਗੀ? 

ਹਾਲ ਹੀ 'ਚ ਦਿਲਜੀਤ ਤੇ ਕਰਨ ਦੋਵਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਪੋਸਟਾਂ ਸ਼ੇਅਰ ਕਤਿੀਆਂ ਸੀ। ਦਿਲਜੀਤ ਦੀ ਪੋਸਟ ਦੀ ਗੱਲ ਕਰੀਏ ਤਾਂ ਉਹ ਕੋਲੰਬੀਅਨ ਗਾਇਕ ਨਾਲ ਆਪਣਾ ਨਵਾਂ ਗਾਣਾ 'ਪਲਪਿਤਾ' ਗਾਉਂਦੇ ਨਜ਼ਰ ਆ ਰਹੇ ਸੀ। ਇਸ ਵਿੱਚ ਉਨ੍ਹਾਂ ਨੇ ਸੀ ਗਰੀਨ ਰੰਗ ਦੇ ਕੱਪੜੇ ਪਹਿਨੇ ਹੋਏ ਸੀ। ਦੇਖੋ ਇਹ ਪੋਸਟ:

View this post on Instagram
 
A post shared by C A M I L O (@camilo)

ਦੂਜੇ ਪਾਸੇ ਕਰਨ ਔਜਲਾ ਵੀ ਸੇਮ ਉਹੀ ਰੰਗ ਤੇ ਡਿਜ਼ਾਇਨ ਦੇ ਕੱਪੜਿਆਂ 'ਚ ਨਜ਼ਰ ਆ ਰਿਹਾ ਹੈ। ਦੇਖੋ ਕਰਨ ਦੀ ਪੋਸਟ:

View this post on Instagram
 
A post shared by Karan Aujla (@karanaujla_official)

ਦੱਸ ਦਈਏ ਕਿ ਕਰਨ ਔਜਲਾ ਤੇ ਦਿਲਜੀਤ ਦੋਸਾਂਝ ਨੇ 'ਗੋਟ' ਗਾਣੇ 'ਚ ਕੋਲੈਬੋਰੇਸ਼ਨ ਕੀਤੀ ਸੀ। ਦਿਲਜੀਤ ਦਾ ਇਹ ਗਾਣਾ ਜ਼ਬਰਦਸਤ ਹਿੱਟ ਰਿਹਾ ਸੀ। ਇਸ ਗਾਣੇ 'ਤੇ ਦਿਲਜੀਤ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਵੀ ਕੀਤਾ ਸੀ। ਦਿਲਜੀਤ ਦੀ ਇਸ ਪਰਫਾਰਮੈਂਸ ਨੂੰ ਪੂਰੀ ਦੁਨੀਆ 'ਚ ਖੂਬ ਪਸੰਦ ਕੀਤਾ ਗਿਆ ਸੀ। ਦੱਸ ਦਈਏ ਕਿ 'ਗੋਟ' ਗਾਣੇ ਦੇ ਬੋਲ ਕਰਨ ਔਜਲਾ ਨੇ ਲਿਖੇ ਸੀ। 

ਇਹ ਵੀ ਪੜ੍ਹੋ: ਦੁਨੀਆ ਭਰ ਦੇ ਟੌਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ ਨੂੰ ਮਿਲੀ ਜਗ੍ਹਾ, ਜਾਣੋ ਮਰਹੂਮ ਗਾਇਕ ਨੂੰ ਕਿਹੜਾ ਰੈਂਕ ਹੋਇਆ ਹਾਸਲ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget