ਪੜਚੋਲ ਕਰੋ

ਗਾਇਕ ਸ਼੍ਰੀ ਬਰਾੜ ਦੇ ਹੱਕ 'ਚ ਨਿੱਤਰੇ ਕਲਾਕਾਰ, ਰਣਜੀਤ ਬਾਵਾ ਮਗਰੋਂ ਐਮੀ ਵਿਰਕ ਨੇ ਸਾਂਝੀ ਕੀਤੀ ਇਹ ਵੀਡੀਓ

ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਗਾਇਕ ਸ਼੍ਰੀ ਬਰਾੜ ਦੇ ਹੱਕ 'ਚ ਪਾਈ ਗਈ ਵੀਡੀਓ ਨੇ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ। ਰਣਜੀਤ ਬਾਵਾ ਨੇ ਆਪਣੀ ਵੀਡੀਓ ਵਿੱਚ ਕਿਹਾ ਸੀ ਕਿ ਕੋਈ ਵੀ ਕਲਾਕਾਰ ਸ਼੍ਰੀ ਬਰਾੜ ਦੇ ਹਕ ਵਿੱਚ ਖੁੱਲ੍ਹ ਕੇ ਨਹੀਂ ਬੋਲ ਰਿਹਾ।

ਚੰਡੀਗੜ੍ਹ: ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਗਾਇਕ ਸ਼੍ਰੀ ਬਰਾੜ ਦੇ ਹੱਕ 'ਚ ਪਾਈ ਗਈ ਵੀਡੀਓ ਨੇ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ। ਰਣਜੀਤ ਬਾਵਾ ਨੇ ਆਪਣੀ ਵੀਡੀਓ ਵਿੱਚ ਕਿਹਾ ਸੀ ਕਿ ਕੋਈ ਵੀ ਕਲਾਕਾਰ ਸ਼੍ਰੀ ਬਰਾੜ ਦੇ ਹਕ ਵਿੱਚ ਖੁੱਲ੍ਹ ਕੇ ਨਹੀਂ ਬੋਲ ਰਿਹਾ। ਰਣਜੀਤ ਬਾਵੇ ਦੇ ਇਸ ਮੈਸਜ਼ ਤੋਂ ਬਾਅਦ ਹੁਣ ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਨੇ ਵੀ ਵੀਡੀਓ ਸ਼੍ਰੀ ਬਰਾੜ ਦੇ ਹੱਕ ਵਿੱਚ ਸ਼ੇਅਰ ਕੀਤਾ ਹੈ। ਐਮੀ ਨੇ ਆਪਣੀ ਵੀਡੀਓ ਪੋਸਟ ਦੇ ਵਿੱਚ ਕਿਹਾ ਕਿ ਪਹਿਲਾ ਤਾਂ ਰਣਜੀਤ ਬਾਵਾ ਦਾ ਥੈਂਕਸ ਕਰਦਾ ਹਾਂ ਜਿੰਨੇ ਸ਼੍ਰੀ ਦੇ ਲਈ ਆਵਾਜ਼ ਚੱਕੀ ਤੇ ਮੈਂ ਵੀ ਰਣਜੀਤ ਬਾਵਾ ਦੀ ਵੀਡੀਓ ਦੇਖਣ ਤੋਂ ਬਾਅਦ ਇਹ ਵੀਡੀਓ ਬਣਾ ਰਿਹਾ ਹਾਂ। ਐਮੀ ਨੇ ਅੱਗੇ ਕਿਹਾ ਕਿ ਸਾਨੂੰ ਸਭ ਨੂੰ ਸ਼੍ਰੀ ਬਰਾੜ ਦੇ ਨਾਲ ਖੜ੍ਹਨ ਦੀ ਲੋੜ ਹੈ, ਜਿਵੇ ਕਿਸਾਨੀ ਅੰਦੋਲਨ 'ਚ ਸਭ ਕਲਾਕਾਰ ਭਾਈਚਾਰਾ ਇਕੱਠਾ ਹੈ। ਉਸੇ ਤਰ੍ਹਾਂ ਹੀ ਕਲਾਕਾਰਾਂ ਨੂੰ ਲਈ ਖੜ੍ਹਨ ਦੀ ਵੀ ਲੋੜ ਹੈ।   ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਦੀ ਖ਼ਬਰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 5 ਜਨਵਰੀ ਨੂੰ ਪਟਿਆਲਾ ਪੁਲਿਸ ਨੇ ਕਲਾਕਾਰ ਸ਼੍ਰੀ ਬਰਾੜ ਨੂੰ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਅੱਜ 4 ਦਿਨ ਹੋ ਗਏ ਸ਼੍ਰੀ ਬਰਾੜ ਨੂੰ ਗਿਰਫ਼ਤਾਰ ਕੀਤੇ ਹੋਏ ਤੇ ਹੁਣ 11 ਜਨਵਰੀ ਸੋਮਵਾਰ ਵਾਲੇ ਦਿਨ ਇਹ ਤੈਅ ਹੋਵੇਗਾ ਕਿ ਸ਼੍ਰੀ ਦੀ ਸੁਣਵਾਈ ਲਈ ਅਗਲੀ ਤਰੀਖ ਕਿਹੜੀ ਹੈ। ਉਦੋਂ ਤਕ ਸ਼੍ਰੀ ਬਰਾੜ ਨੂੰ ਨਿਆਇਕ ਹਿਰਾਸਤ ਵਿੱਚ ਹੀ ਰਹਿਣਾ ਪਵੇਗਾ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget