'ਸੋਹਣੇ ਦੀ ਪਸੰਦ' ਪੰਜਾਬੀ ਗੀਤ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬਜ਼ਾ, ਤੇਜ਼ੀ ਨਾਲ ਹੋ ਰਿਹਾ ਵਾਇਰਲ
ਪੰਜਾਬੀ ਗੀਤ 'ਸੋਹਣੇ ਦੀ ਪਸੰਦ' ਰਿਲੀਜ਼ ਹੁੰਦੇ ਹੀ ਹਿੱਟ ਹੋ ਗਿਆ ਹੈ। ਇਸ ਗੀਤ ਦੇ ਬੋਲ ਲੋਕਾਂ ਵੱਲੋਂ ਕਾਫੀ ਪਸੰਦ ਕੀਤੇ ਜਾ ਰਹੇ ਹਨ। ਨੌਜਵਾਨ ਇਸ ਗਾਣੇ ਨੂੰ ਆਪਣੇ ਚਹਾਉਣ ਵਾਲਿਆਂ ਨੂੰ ਡੈਡੀਕੇਟ ਕਰ ਰਹੇ ਹਨ।
ਚੰਡੀਗੜ੍ਹ: ਪੰਜਾਬੀ ਗੀਤ 'ਸੋਹਣੇ ਦੀ ਪਸੰਦ' ਰਿਲੀਜ਼ ਹੁੰਦੇ ਹੀ ਹਿੱਟ ਹੋ ਗਿਆ ਹੈ। ਇਸ ਗੀਤ ਦੇ ਬੋਲ ਲੋਕਾਂ ਵੱਲੋਂ ਕਾਫੀ ਪਸੰਦ ਕੀਤੇ ਜਾ ਰਹੇ ਹਨ। ਨੌਜਵਾਨ ਇਸ ਗਾਣੇ ਨੂੰ ਆਪਣੇ ਚਹਾਉਣ ਵਾਲਿਆਂ ਨੂੰ ਡੈਡੀਕੇਟ ਕਰ ਰਹੇ ਹਨ।
ਗੀਤ 'ਸੋਹਣੇ ਦੀ ਪਸੰਦ' ਇੱਕ ਸੋਸ਼ਲ ਮੈਸੇਜ ਦੇ ਨਾਲ ਇੱਕ ਮਹੀਨੇ ਪਹਿਲਾ ਹੀ ਰਿਲੀਜ਼ ਹੋ ਚੁੱਕਾ ਸੀ। ਹੁਣ ਇਸ ਗੀਤ ਨੂੰ 5 ਮਿਲਿਅਨ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਪੰਜਾਬੀ ਗਾਇਕ ਜੀਂਦ ਨੇ ਗਾਇਆ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਇਸ ਗੀਤ ਨੂੰ ਸ਼ੇਰਾ ਧਾਲੀਵਾਲ ਨੇ ਆਪਣੇ ਮਿਊਜ਼ਿਕ ਲੇਬਲ ਡੌਨਟ ਮਿਊਜ਼ਿਕ ਦੇ ਰਾਹੀਂ ਪ੍ਰੋਡਿਊਸ ਕੀਤਾ ਹੈ ਅਤੇ ਅਭਯਨੂਰ ਸਿੰਘ ਨੇ ਇਸ ਗੀਤ ਨੂੰ ਡਾਇਰੈਕਟ ਕੀਤਾ ਹੈ। ਇਹ ਗੀਤ ਯੂਟਿਊਬ ਤੇ ਸੋਸ਼ਲ ਮੀਡੀਆ ਤੇ ਇੱਕ ਸਮਾਜਿਕ ਸੰਦੇਸ਼ ਦੇ ਨਾਲ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇੱਥੇ ਵੇਖੋ ਇਸ ਗੀਤ ਦਾ ਵੀਡੀਓ
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :