ਪੜਚੋਲ ਕਰੋ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana Highcourt) ਨੇ "ਟਟੀਰੀ" ਗਾਣੇ ਨੂੰ ਲੈਕੇ ਵਿਵਾਦ ਵਿੱਚ ਫਸੇ ਮਸ਼ਹੂਰ ਗਾਇਕ ਬਾਦਸ਼ਾਹ (Badshah) ਨੂੰ ਵੱਡੀ ਰਾਹਤ ਦਿੱਤੀ ਹੈ।

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana Highcourt) ਨੇ "ਟਟੀਰੀ" ਗਾਣੇ ਨੂੰ ਲੈਕੇ ਵਿਵਾਦ ਵਿੱਚ ਫਸੇ ਮਸ਼ਹੂਰ ਗਾਇਕ ਬਾਦਸ਼ਾਹ (Badshah) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਹੈ, ਪਰ ਇਹ ਵੀ ਸ਼ਰਤ ਵੀ ਰੱਖੀ ਗਈ ਹੈ ਕਿ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨਾ ਪਵੇਗਾ।

ਦਰਅਸਲ, Haryana State Women Commission ਨੇ ਬਾਦਸ਼ਾਹ ਨੂੰ 13 ਮਾਰਚ ਨੂੰ ਪਾਣੀਪਤ (Panipat) ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਇਸ ਦੌਰਾਨ, ਵੀਰਵਾਰ ਨੂੰ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ।

ਇਸ ਮਾਮਲੇ ਦਾ ਜਵਾਬ ਦਿੰਦਿਆਂ ਹੋਇਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ (Chairperson) ਨੇ ਕਿਹਾ ਕਿ ਜੇਕਰ ਬਾਦਸ਼ਾਹ ਸਮੇਂ ਸਿਰ ਪੇਸ਼ ਹੋ ਜਾਂਦੇ, ਤਾਂ ਇਹ ਸਥਿਤੀ ਪੈਦਾ ਨਹੀਂ ਹੁੰਦੀ। ਉਨ੍ਹਾਂ ਨੇ ਕਲੀਅਰ ਕਰ ਦਿੱਤਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਦੀ ਪਾਲਣਾ ਕਰਨਾ ਜ਼ਰੂਰੀ ਹੈ।

ਜ਼ਿਕਰ ਕਰ ਦਈਏ ਕਿ ਬਾਦਸ਼ਾਹ (Badshah) ਦੇ "ਟਟੀਰੀ" (TATEEREE) ਗਾਣੇ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ, ਜਿਸ ਵਿੱਚ ਹਰਿਆਣਾ ਸਕੂਲ ਦੀ ਡਰੈੱਸ ਪਹਿਨੇ ਕੁੜੀਆਂ ਦੇ ਡਾਂਸ 'ਤੇ ਇਤਰਾਜ਼ ਜਤਾਇਆ ਗਿਆ ਸੀ। ਮਹਿਲਾ ਕਮਿਸ਼ਨ ਨੇ ਗਾਣੇ ਵਿੱਚ ਅਸ਼ਲੀਲ ਭਾਸ਼ਾ ਦੀ ਕਥਿਤ ਵਰਤੋਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ।

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਮਾਮਲੇ ਵਿੱਚ ਅਗਲੀ ਕਾਰਵਾਈ ਜਾਂਚ ਦੇ ਆਧਾਰ 'ਤੇ ਕੀਤੀ ਜਾਵੇਗੀ। ਹਾਲਾਂਕਿ ਹੁਣ ਇਸ ਮਾਮਲੇ ਵਿੱਚ ਬਾਦਸ਼ਾਹ ਨੂੰ ਕਿਤੇ ਨਾ ਕਿਤੇ ਰਾਹਤ ਮਿਲੀ ਹੈ ਪਰ ਅਦਾਲਤ ਨੇ ਸ਼ਰਤ ਰੱਖ ਦਿੱਤੀ ਹੈ ਕਿ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨਾ ਹੋਵੇਗਾ।  ਹੁਣ ਅੱਗੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕੀ ਹੁੰਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget