ਪੜਚੋਲ ਕਰੋ

ਜੇ ਨੱਸਿਆ ਤਾਂ ਜੱਟ ਨਾ ਆਖਿਓ....., ਮੂਸੇਵਾਲਾ ਦੇ ਨਵੇਂ ਗੀਤ LOCK 'ਚ Faisal Jatt ਦੇ ਆਖ਼ਰੀ ਬੋਲ, ਪੁਲਿਸ ਨਾਲ 18 ਘੰਟੇ ਚੱਲਿਆ ਸੀ ਮੁਕਾਬਲਾ

ਪਾਕਿਸਤਾਨ ਐਨਕਾਊਂਟਰ ਵਿੱਚ ਮਾਰਿਆ ਗਿਆ ਫੈਸਲ ਜੱਟ ਹੰਜ ਕੌਣ ਸੀ ? ਇੱਕ ਖਾਸ ਕਲਿੱਪ, ਜਿਸ ਵਿੱਚ ਉਸਦੇ ਆਖਰੀ ਸ਼ਬਦ, "ਜੇ ਉਹ ਭੱਜ ਗਿਆ, ਤਾਂ ਉਸਨੂੰ ਜੱਟ ਨਾ ਕਹਿਓ," ਵਾਇਰਲ ਹੋ ਗਈ ਹੈ ਪਰ ਫੈਸਲ ਜੱਟ ਕੌਣ ਸੀ ?

Sidhu Moose Wala New Song: ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ (Sidhu Moose Wala ) ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ 'ਲੌਕ' ਰਿਲੀਜ਼ ਹੋ ਗਿਆ ਹੈ। ਇਸ ਨੂੰ ਖ਼ਬਰ ਲਿਖੇ ਜਾਣ ਤੱਕ ਕੁਝ ਹੀ ਘੰਟਿਆਂ ਵਿੱਚ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਗਾਣੇ ਦੇ ਸ਼ੁਰੂ ਵਿੱਚ ਪਾਕਿਸਤਾਨ ਦੇ ਨਸ਼ਾ ਤਸਕਰ ਫੈਸਲ ਜੱਟ ਹੁੰਜ (faisal jatt) ਦੇ ਆਖ਼ਰੀ ਬੋਲ ਸ਼ਾਮਲ ਕੀਤੇ ਗਏ ਹਨ ਜੋ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋਏ ਹਨ।

ਦਰਅਸਲ, ਪਾਕਿਸਤਾਨ ਦੇ ਗੁਜਰਾਤ ਜ਼ਿਲ੍ਹੇ ਦੇ ਹੁੰਜ ਇਲਾਕੇ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਫੈਸਲ ਜੱਟ ਮਾਰਿਆ ਗਿਆ ਸੀ ਜਿਸ ਦੇ ਆਖ਼ਰੀ ਬੋਲ ' ਜੇ ਨੱਸਿਆ ਤਾਂ ਜੱਟ ਨਾ ਆਖਿਓ' ਸੋਸ਼ਲ ਮੀਡੀਆ ਉੱਤੇ ਵਾਇਰਲ ਹੋਏ ਹਨ। ਇਸ ਪੁਲਿਸ ਮੁਕਾਬਲੇ ਵਿੱਚ ਫੈਸਲ ਸਮੇਤ 4 ਲੋਕ ਮਾਰੇ ਗਏ ਹਨ ਤੇ ਕਿਹਾ ਜਾਂਦਾ ਹੈ ਕਿ ਇਹ ਮੁਕਾਬਲਾ 18 ਘੰਟੇ ਤੱਕ ਚੱਲਿਆ ਸੀ ਤੇ ਇਸ ਵਿੱਚ ਪੁਲਿਸ ਨੂੰ ਹੈਲੀਕਾਪਟਰ ਵੀ ਸੱਦਣੇ ਪਏ ਸਨ ਤਾਂ ਆਓ ਜਾਣਦੇ ਹਾਂ ਕੌਣ ਸੀ ਫੈਸਲ ਜੱਟ ?

ਪਾਕਿਸਤਾਨ ਐਨਕਾਊਂਟਰ ਵਿੱਚ ਮਾਰਿਆ ਗਿਆ ਫੈਸਲ ਜੱਟ ਹੰਜ ਕੌਣ ਸੀ ? ਪਿਛਲੇ ਮਹੀਨੇ ਇੰਸਟਾਗ੍ਰਾਮ ਰੀਲਾਂ ਫੈਸਲ ਜੱਟ, ਜਿਸਨੂੰ ਫੈਸਲ ਹੰਜ ਵੀ ਕਿਹਾ ਜਾਂਦਾ ਹੈ, ਬਾਰੇ ਵੀਡੀਓਜ਼ ਨਾਲ ਭਰ ਗਈਆਂ ਹਨ। ਇੱਕ ਖਾਸ ਕਲਿੱਪ, ਜਿਸ ਵਿੱਚ ਉਸਦੇ ਆਖਰੀ ਸ਼ਬਦ, "ਜੇ ਉਹ ਭੱਜ ਗਿਆ, ਤਾਂ ਉਸਨੂੰ ਜੱਟ ਨਾ ਕਹਿਓ," ਵਾਇਰਲ ਹੋ ਗਈ ਹੈ ਪਰ ਫੈਸਲ ਜੱਟ ਕੌਣ ਸੀ ?

ਦਰਅਸਲ, 18 ਦਸੰਬਰ ਨੂੰ ਪਾਕਿਸਤਾਨ ਦੇ ਗੁਜਰਾਤ ਜ਼ਿਲ੍ਹੇ ਦੇ ਕਕਰਾਲੀ ਪੁਲਿਸ ਸਟੇਸ਼ਨ ਖੇਤਰ ਵਿੱਚ ਸਥਿਤ ਹੰਜ ਪਿੰਡ ਵਿੱਚ ਇੱਕ ਤੀਬਰ ਪੁਲਿਸ ਕਾਰਵਾਈ ਹੋਈ। ਫੈਸਲ ਸ਼ਹਿਜ਼ਾਦ ਇੱਕ ਬਦਨਾਮ ਡਰੱਗ ਤਸਕਰ ਤੇ ਘੋਸ਼ਿਤ ਅਪਰਾਧੀ, ਉਸਦੇ 20 ਸਾਲਾ ਭਤੀਜੇ ਸਫੀਉਰ ਰਹਿਮਾਨ ਤੇ ਦੋ ਸਾਥੀਆਂ ਨਵੀਦ ਅਖਤਰ (24) ਅਤੇ ਨੋਮੀ (30) ਦੇ ਨਾਲ, ਇਸ ਝੜਪ ਦੌਰਾਨ ਮਾਰੇ ਗਏ।

ਜਾਣਕਾਰੀ ਮੁਤਾਬਕ, ਫੈਸਲ ਇੱਕ ਵੱਡਾ ਡਰੱਗ ਡੀਲਰ ਸੀ ਜਿਸਦਾ ਇਲਾਕੇ ਵਿਚ ਖੂਬ ਰਸੂਖ ਵੀ ਸੀ। ਸਭ ਕੁਝ ਠੀਕ ਚੱਲ ਰਿਹਾ ਸੀ ਕਿ ਫੈਜ਼ਲ ਤੋਂ ਇਕ ਵੱਡੀ ਗ਼ਲਤੀ ਹੋ ਗਈ। ਇੱਕ ਕਥਿਤ ਮੁਕਾਬਲੇ ਵਿੱਚ ਫੈਜ਼ਲ ਉਤੇ ਪਾਕਿਸਤਾਨ ਦੀ ਇਲੀਟ ਫੋਰਸ ਦੇ ਇੱਕ ਅਧਿਕਾਰੀ ਨੂੰ ਮਾਰਨ ਤੇ ਇੱਕ ਹੋਰ ਨੂੰ ਜ਼ਖਮੀ ਕਰਨ ਦਾ ਦੋਸ਼ ਸੀ। ਬੱਸ ਇਸੇ ਘਟਨਾਕ੍ਰਮ ਪਿੱਛੋਂ ਫੈਸਲ ਪਾਕਿਸਤਾਨੀ ਇਲੀਟ ਫੋਰਸ ਦੇ ਨਿਸ਼ਾਨੇ ਉਤੇ ਆ ਗਿਆ।

18 ਦਸੰਬਰ ਦੀ ਬੁੱਧਵਾਰ ਦੁਪਹਿਰ ਤੋਂ ਸ਼ੁਰੂ ਹੋਏ ਅਤੇ 19 ਦਸੰਬਰ ਵੀਰਵਾਰ ਸਵੇਰੇ 7 ਵਜੇ ਤੱਕ ਚੱਲੇ ਮੁਕਾਬਲੇ ਵਿੱਚ ਸੈਂਕੜੇ ਰਾਉਂਡ ਅਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਅਤੇ ਗ੍ਰਨੇਡਾਂ ਦੀ ਵਰਤੋਂ ਕੀਤੀ ਗਈ। ਇਥੇ ਤੱਕ ਕਿ ਹੰਜ ਪਿੰਡ ਵਿੱਚ ਪਾਕਿਸਤਾਨ ਇਲੀਟ ਫੋਰਸ ਨੂੰ ਹੈਲੀਕਾਪਟਰ ਤੱਕ ਲਿਆਉਣੇ ਪਏ। ਕਰੀਬ 18 ਘੰਟੇ ਚੱਲੇ ਪੁਲਿਸ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਰੁਕਦਿਆਂ ਹੀ ਪੁਲਸ ਨੂੰ ਘਰ ਵਿੱਚੋਂ ਚਾਰ ਲਾਸ਼ਾਂ ਮਿਲੀਆਂ ਜਿਨ੍ਹਾਂ ਦੀ ਪਛਾਣ ਫੈਜ਼ਲ, ਉਸ ਦੇ 20 ਸਾਲਾ ਭਤੀਜੇ ਸਫੀਉਰ ਰਹਿਮਾਨ ਅਤੇ ਦੋ ਸਾਥੀਆਂ ਨਵੀਦ ਅਖਤਰ (24) ਵਾਸੀ ਖਵਾਸਪੁਰ ਅਤੇ ਨੋਮੀ (30) ਵਜੋਂ ਹੋਈ।

ਇਸ ਮੌਕੇ ਉਸ ਦੀ ਇੱਕ ਆਡਿਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਜੋ ਕਿ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਇਸ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਕਹਿਣ ਲੱਗੇ ਜੱਟ ਦੇ ਪੁੱਤ ਨੇ ਡਟਵਾਂ ਮੁਕਾਬਲਾ ਕੀਤਾ ਹੈ ਤੇ ਕਈ ਲੋਕ ਕਹਿਣ ਲੱਗੇ ਕਿ ਇੱਕ ਬਦਨਾਮ ਨਸ਼ਾ ਤਸਕਰ ਨੂੰ ਹੀਰੋ ਬਣਾਇਆ ਜਾ ਰਿਹਾ ਹੈ, ਹੁਣ ਸਿੱਧੂ ਮੂਸੇਵਾਲਾ ਦੇ ਗੀਤ ਵਿੱਚ ਇਸ ਦੇ ਆਖ਼ਰੀ ਬੋਲਾਂ ਨੂੰ ਸ਼ਾਮਲ ਕੀਤਾ ਹੈ ਜਿਸ ਤੋਂ ਬਾਅਦ ਇਹ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ  ਬਣਾ ਗਿਆ ਹੈ।

 

ਟਾਪ ਹੈਡਲਾਈਨ

Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Embed widget