ਪੜਚੋਲ ਕਰੋ

ਲਓ ਜੀ ਆ ਰਹੀ ਗਿੱਪੀ ਗਰੇਵਾਲ ਦੀ 'ਮੰਜੇ ਬਿਸਤਰੇ 3', 26 ਜੁਲਾਈ ਨੂੰ ਹੋਏਗੀ ਰਿਲੀਜ਼

ਫਿਲਮ 'ਮੰਜੇ ਬਿਸਤਰੇ-3' 26 ਜੁਲਾਈ, 2024 ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਦਾ ਸ਼ੂਟ ਵੀ ਜਲਦ ਸ਼ੁਰੂ ਹੋਣ ਵਾਲਾ ਹੈ। ਫਿਲਮ ਦਾ ਪਹਿਲਾ ਭਾਗ ਪੰਜਾਬ ਤੇ ਦੂਜਾ ਭਾਗ ਕੈਨੇਡਾ 'ਚ ਸ਼ੂਟ ਹੋਇਆ ਸੀ।

ਬਲਜੀਤ ਸਿੰਘ

'Manje Bistre 3': ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਗਿੱਪੀ ਗਰੇਵਾਲ ਕੋਲ ਆਪਣੀਆਂ ਫ਼ਿਲਮ ਦਾ ਭਰਮਾਰ ਹੈ। ਇਸ ਕਰਕੇ ਗਿੱਪੀ ਬੈਕ-ਟੂ-ਬੈਕ ਆਪਣੀਆਂ ਫ਼ਿਲਮਾਂ ਦੀ ਅਨਾਊਸਮੈਂਟ ਕਰ ਰਹੇ ਹਨ। ਗਿੱਪੀ ਦੀ ਮੋਸਟ ਅਵੇਟੇਡ ਥ੍ਰੀਕਵਲ 'ਮੰਜੇ ਬਿਸਤਰੇ 3' ਦੀ ਅਨਾਊਸਮੈਂਟ ਹੋਈ ਹੈ। ਗਿੱਪੀ ਦੀ ਮੰਜੇ ਬਿਸਤਰੇ ਸੀਰੀਜ਼ ਦੇ ਪਹਿਲੇ 2 ਭਾਗ ਆਪਣਾ ਮਾਰਕਾ ਮਾਰ ਚੁੱਕੇ ਹਨ ਤੇ ਹੁਣ ਵਾਰੀ ਹੈ 'ਮੰਜੇ ਬਿਸਤਰੇ 3' ਦੀ।

ਇਹ ਫਿਲਮ 'ਮੰਜੇ ਬਿਸਤਰੇ-3' 26 ਜੁਲਾਈ, 2024 ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਦਾ ਸ਼ੂਟ ਵੀ ਜਲਦ ਸ਼ੁਰੂ ਹੋਣ ਵਾਲਾ ਹੈ। ਫਿਲਮ ਦਾ ਪਹਿਲਾ ਭਾਗ ਪੰਜਾਬ ਤੇ ਦੂਜਾ ਭਾਗ ਕੈਨੇਡਾ 'ਚ ਸ਼ੂਟ ਹੋਇਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਮੇਕਰਸ 'ਮੰਜੇ ਬਿਸਤਰੇ 3' ਲਈ ਕਿਸ ਲੋਕੇਸ਼ਨ ਦੀ ਚੋਣ ਕਰਦੇ ਹਨ। ਇਸ ਥ੍ਰੀਕੁਅਲ ਨੂੰ ਬਲਜੀਤ ਸਿੰਘ ਦਿਓ ਦੁਆਰਾ ਡਾਇਰੈਕਟ ਕੀਤਾ ਜਾਵੇਗਾ ਤੇ ਰਾਣਾ ਰਣਬੀਰ ਨੇ ਇਸ ਫਿਲਮ ਨੂੰ ਲਿਖਿਆ ਹੈ। 'ਮੰਜੇ ਬਿਸਤਰੇ 3' ਗਿੱਪੀ ਗਰੇਵਾਲ ਦੇ ਬੈਨਰ ਹੇਠ ਹੀ ਰਿਲੀਜ਼ ਹੋਵੇਗੀ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀਐਨ ਸ਼ਰਮਾ, ਰਘਵੀਰ ਬੋਲੀ, ਮਲਕੀਤ ਰੌਣੀ, ਸਰਦਾਰ ਸੋਹੀ, ਅਨੀਤਾ ਦੇਵਗਨ, ਹੌਬੀ ਧਾਲੀਵਾਲ, ਨਿਸ਼ਾ ਬਾਨੋ, ਗੁਰਪ੍ਰੀਤ ਭੰਗੂ, ਬਨਿੰਦਰ ਬੰਨੀ ਤੇ ਕਈ ਹੋਰ ਕਲਾਕਾਰ ਸ਼ਾਮਲ ਹਨ। ਇਸ ਫਿਲਮ ਦੀ ਲੀਡ  ਅਦਾਕਾਰਾ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। 

ਦੱਸ ਦਈਏ ਕਿ ਭਾਗ 1 'ਚ ਲੀਡ ਅਦਾਕਾਰਾ ਸੋਨਮ ਬਾਜਵਾ ਤੇ ਭਾਗ 2 'ਚ ਸਿੰਮੀ ਚਾਹਲ ਸੀ ਇਸ ਵਾਰ ਦੇਖਣਾ ਹੋਵੇਗਾ ਕਿ ਕਿਹੜੀ ਅਦਾਕਾਰਾ ਗਿੱਪੀ ਗਰੇਵਾਲ ਦੇ ਆਪੋਜ਼ਿਟ ਨਜ਼ਰ ਆਵੇਗੀ। ਫਿਲਮ 'ਮੰਜੇ ਬਿਸਤਰੇ' 3 ਲਈ ਦਰਸ਼ਕਾਂ ਨੂੰ ਇੱਕ ਸਾਲ ਹੋਰ ਇੰਤਜ਼ਾਰ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget