ਪੜਚੋਲ ਕਰੋ

Wamiqa Gabbi On Casting Couch: 'ਕਿਸੇ ਨਾ ਕਿਸੇ ਨਾਲ ਸੌਣਾ ਪੈਂਦਾ ਹੈ', ਵਾਮਿਕਾ ਗੱਬੀ ਨੇ ਕਾਸਟਿੰਗ ਕਾਊਚ ਬਾਰੇ ਦੱਸਿਆ ਇਹ ਸੱਚ

Wamiqa Gabbi On Casting Couch: ਵਾਮਿਕਾ ਗੱਬੀ ਨੇ ਬਾਲੀਵੁੱਡ ਇੰਡਸਟਰੀ ਵਿੱਚ ਕਾਸਟਿੰਗ ਕਾਊਚ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਜਾਣੋ ਉਸ ਦਾ ਇਸ ਬਾਰੇ ਕੀ ਕਹਿਣਾ ਹੈ।

Wamiqa Gabbi On Casting Couch: ਅਦਾਕਾਰਾ ਵਾਮਿਕਾ ਗੱਬੀ ਆਪਣੀ ਨਵੀਂ ਸੀਰੀਜ਼ ਜੁਬਲੀ ਨੂੰ ਲੈ ਕੇ ਚਰਚਾ 'ਚ ਬਣੀ ਹੋਈ ਹੈ। ਇਸ ਦੀ ਕਹਾਣੀ ਸਿਨੇਮਾ ਦੇ ਗੋਲਡਨ ਏਜ 'ਤੇ ਆਧਾਰਿਤ ਹੈ। ਵੈੱਬ ਸੀਰੀਜ਼ ਦੇ ਪੰਜ ਐਪੀਸੋਡ ਰਿਲੀਜ਼ ਹੋ ਚੁੱਕੇ ਹਨ ਅਤੇ ਬਾਕੀ ਦੇ 10 ਐਪੀਸੋਡ ਜਲਦੀ ਹੀ ਰਿਲੀਜ਼ ਕੀਤੇ ਜਾਣਗੇ। ਸ਼ੋਅ ਵਿੱਚ ਵਾਮਿਕਾ ਦਾ ਇੱਕ ਡਾਇਲਾਗ ਹੈ, ‘ਫਿਲਮ ਬਣਾਉਣ ਲਈ ਕਿਸੇ ਦੇ ਨਾਲ ਸੌਣਾ ਪੈਂਦਾ ਹੈ। ਸਰੀਰ ਨਾਲ ਜਾਂ ਇਮਾਨ ਨਾਲ।

ਇਸ ਬਾਰੇ ਦਰਸ਼ਕਾਂ ਦਾ ਮੰਨਣਾ ਹੈ ਕਿ ਅਦਾਕਾਰਾ ਨੇ ਬਾਲੀਵੁੱਡ ਵਿੱਚ ਕਾਸਟਿੰਗ ਕਾਊਚ ਵੱਲ ਇਸ਼ਾਰਾ ਕੀਤਾ ਹੈ। ਹੁਣ ਵਾਮਿਕਾ ਨੇ ਇਸ ਮਾਮਲੇ 'ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਇੱਕ ਇੰਟਰਵਿਊ ਦੌਰਾਨ ਵਾਮਿਕਾ ਗੱਬੀ ਨੇ ਦੱਸਿਆ ਕਿ ਉਸ ਨੇ ਕਦੇ ਵੀ ਕਾਸਟਿੰਗ ਕਾਊਚ ਦਾ ਸਾਹਮਣਾ ਨਹੀਂ ਕੀਤਾ ਹੈ ਪਰ ਅਜਿਹਾ ਨਹੀਂ ਹੈ ਕਿ ਅਜਿਹਾ ਸਿਰਫ਼ ਔਰਤਾਂ ਨਾਲ ਹੀ ਹੁੰਦਾ ਹੈ।

ਇਹ ਵੀ ਪੜ੍ਹੋ: Kapil Sharma: ਕੌਣ ਹੈ ਕਪਿਲ ਸ਼ਰਮਾ ਸ਼ੋਅ ਦਾ ਮਾਲਕ? ਕਪਿਲ ਦੇ ਡੁੱਬਦੇ ਕਰੀਅਰ ਨੂੰ ਬਚਾਇਆ ਸੀ ਇਸ ਬਾਲੀਵੁੱਡ ਸਟਾਰ ਨੇ

ਮੈਂ ਕਦੇ ਕਾਸਟਿੰਗ ਕਾਊਚ ਦਾ ਸਾਹਮਣਾ ਨਹੀਂ ਕੀਤਾ

Indianexpress.com ਨਾਲ ਗੱਲਬਾਤ 'ਚ ਵਾਮਿਕਾ ਨੇ ਕਿਹਾ, 'ਮੈਂ ਨਿੱਜੀ ਤੌਰ 'ਤੇ ਇਸ ਦਾ ਸਾਹਮਣਾ ਨਹੀਂ ਕੀਤਾ ਹੈ। ਇਸ ਦੇ ਲਈ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹਾਂ। ਮੈਂ ਬਹੁਤ ਸੁਰੱਖਿਅਤ ਮਾਹੌਲ ਵਿੱਚ ਵੱਡੀ ਹੋਈ ਹਾਂ ਅਤੇ ਮੈਨੂੰ ਹਮੇਸ਼ਾ ਮੇਰੇ ਪਰਿਵਾਰ ਦਾ ਸਪੋਰਟ ਮਿਲਿਆ ਹੈ। ਮੇਰਾ ਫਿਲਮ ਇੰਡਸਟਰੀ ਨਾਲ ਕੋਈ ਸਬੰਧ ਨਹੀਂ ਹੈ। ਮੇਰੇ ਪਿਤਾ ਹਮੇਸ਼ਾ ਕਹਿੰਦੇ ਹਨ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਚੰਗੀ ਨੌਕਰੀ ਮਿਲੀ। ਇਮਾਨਦਾਰੀ ਨਾਲ ਕਹਾਂ ਤਾਂ ਅਸੀਂ ਸਾਰੇ ਇਨ੍ਹਾਂ ਗੱਲਾਂ ਬਾਰੇ ਸੁਣਦੇ ਹਾਂ ਅਤੇ ਮੈਂ ਇਹ ਵੀ ਸੋਚਦੀ ਹਾਂ ਕਿ ਜੇਕਰ ਮੇਰੇ ਨਾਲ ਅਜਿਹਾ ਹੋਇਆ ਤਾਂ ਮੈਂ ਕਿਵੇਂ ਰਿਐਕਟ ਕਰਾਂਗੀ। 

ਹਰ ਇੰਡਸਟਰੀ ਵਿੱਚ ਹੁੰਦਾ ਹੈ ਕਾਸਟਿੰਗ ਕਾਊਚ

ਵਾਮਿਕਾ ਗੱਬੀ (Wamiqa Gabbi) ਨੇ ਅੱਗੇ ਕਿਹਾ ਕਿ ਕਾਸਟਿੰਗ ਕਾਊਚ ਹਰ ਇੰਡਸਟਰੀ 'ਚ ਹੁੰਦਾ ਹੈ, ਪਰ ਇਸ ਬਾਰੇ ਕਦੇ ਕੋਈ ਗੱਲ ਨਹੀਂ ਕਰਦਾ। ਉਨ੍ਹਾਂ ਨੇ ਦੱਸਿਆ, 'ਇਹ ਹਰ ਥਾਂ ਹੁੰਦਾ ਹੈ, ਪਰ ਕਿਸੇ ਨੂੰ ਪਤਾ ਨਹੀਂ ਲੱਗਦਾ। ਅਦਾਕਾਰਾ ਦੇ ਤੌਰ 'ਤੇ, ਅਸੀਂ ਇਸ ਬਾਰੇ ਸਾਰੇ ਪਲੇਟਫਾਰਮਾਂ 'ਤੇ ਸਾਂਝਾ ਕਰਦੇ ਹਾਂ ਤਾਂ ਜੋ ਲੋਕ ਜਾਣ ਸਕਣ ਕਿ ਅਜਿਹਾ ਹੁੰਦਾ ਹੈ। ਮੈਂ ਆਪਣੇ ਦੋਸਤਾਂ ਬਾਰੇ ਜਾਣਦੀ ਹਾਂ ਜੋ ਕਿ ਕਾਰਪੋਰੇਟਸ ਵਿੱਚ ਹਨ ਅਤੇ ਉਨ੍ਹਾਂ ਨੇ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕੀਤਾ ਹੈ। ਬਾਲੀਵੁੱਡ ਇਦਾਂ ਹੀ ਬਦਨਾਮ ਹੈ, ਜ਼ਬਰਦਸਤੀ ਕੋਈ ਨਹੀਂ ਸੌਂ ਸਕਦਾ। ਅਦਾਕਾਰਾ ਦਾ ਕਹਿਣਾ ਹੈ ਕਿ ਤੁਹਾਨੂੰ ਅਜਿਹਾ ਕਰਨ ਲਈ ਕੋਈ ਮਜਬੂਰ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ: Neeru Bajwa: ਨੀਰੂ ਬਾਜਵਾ ਨੇ 'ਚੱਲ ਜਿੰਦੀਏ 2' ਦਾ ਕੀਤਾ ਐਲਾਨ, ਅਗਲੇ ਸਾਲ ਹੋਵੇਗੀ ਰਿਲੀਜ਼, ਇੱਥੇ ਚੈੱਕ ਕਰੋ ਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget