ਪੜਚੋਲ ਕਰੋ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

Punjabi Singer: ਪੰਜਾਬੀ ਗਾਇਕ, ਅਦਾਕਾਰ, ਮਾਡਲ ਅਤੇ ਫਿਟਨੈਸ ਇਨਫਲੂਐਂਸਰ ਕਰਨਦੀਪ ਨੂੰ ਆਸਟ੍ਰੇਲੀਆ ਵਿੱਚ ਦਿਲ ਦਾ ਦੌਰਾ ਪਿਆ।

Punjabi Singer: ਪੰਜਾਬੀ ਗਾਇਕ, ਅਦਾਕਾਰ, ਮਾਡਲ ਅਤੇ ਫਿਟਨੈਸ ਇਨਫਲੂਐਂਸਰ ਕਰਨਦੀਪ ਨੂੰ ਆਸਟ੍ਰੇਲੀਆ ਵਿੱਚ ਦਿਲ ਦਾ ਦੌਰਾ ਪਿਆ। ਇੰਸਟਾਗ੍ਰਾਮ 'ਤੇ ਖੁਦ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਹੋਇਆਂ ਗਾਇਕ ਨੇ ਲਿਖਿਆ ਕਿ 19 ਮਈ ਉਸ ਦੀ ਜ਼ਿੰਦਗੀ ਦਾ ਅਖੀਰਲਾ ਦਿਨ ਸੀ। ਜੇਕਰ ਉਸਦੇ ਦੋਸਤ ਨਾ ਹੁੰਦੇ, ਤਾਂ ਉਹ ਅੱਜ ਜ਼ਿਉਂਦਾ ਨਾ ਹੁੰਦਾ।

ਰੋਪੜ ਵਿੱਚ ਜੰਮੇ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ 32 ਸਾਲਾ ਕਰਨਦੀਪ ਨੇ ਨੌਜਵਾਨਾਂ ਨੂੰ ਡਾਕਟਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ, ਭਾਵੇਂ ਉਹ ਜਿੰਮ ਜਾਂਦੇ ਹਨ। ਉਨ੍ਹਾਂ ਨੇ ਕਿਹਾ, "ਪਤਾ ਨਹੀਂ ਹੁੰਦਾ ਕਦੋਂ ਕੀ ਹੋ ਜਾਵੇ।" ਆਪਣੀ ਉਦਾਹਰਣ ਦਿੰਦਿਆਂ ਹੋਇਆਂ ਉਨ੍ਹਾਂ ਨੇ ਕਿਹਾ, "ਮੈਂ ਹਰ ਰੋਜ਼ ਜਿੰਮ ਜਾਂਦਾ ਹਾਂ ਅਤੇ ਚੰਗੀ ਖੁਰਾਕ ਖਾਂਦਾ ਹਾਂ, ਫਿਰ ਵੀ ਕੱਲ੍ਹ ਮੇਰਾ ਦਿਮਾਗ ਅਤੇ ਦਿਲ ਰੁਕ ਗਿਆ।"

ਮੈਨੂੰ ਨਵੀਂ ਜ਼ਿੰਦਗੀ ਮਿਲੀ ਹੈ, ਮੈਂ ਨੌਜਵਾਨਾਂ ਨੂੰ ਵਧੇਰੇ ਸਿਹਤਮੰਦ ਹੋਣ ਲਈ ਪ੍ਰੇਰਿਤ ਕਰਾਂਗਾ। ਕਰਨਦੀਪ ਨੇ ਕਿਹਾ ਕਿ ਪੈਸਾ ਸਿਹਤ 'ਤੇ ਜ਼ਰੂਰ ਖਰਚ ਕਰਨਾ ਚਾਹੀਦਾ ਹੈ, ਨਹੀਂ ਤਾਂ ਸਭ ਕੁਝ ਬਰਬਾਦ ਹੋ ਜਾਵੇਗਾ।

ਕਰਨਦੀਪ ਨੇ ਨਵੀਂ ਜ਼ਿੰਦਗੀ ਮਿਲਣ 'ਤੇ ਕਿਹਾ, "ਮੈਂ ਤਾਂ ਫਿਟਨੈਸ ਨੂੰ ਲੈਕੇ ਬਹੁਤ ਜ਼ਿਆਦਾ ਅਵੇਅਰ ਹਾਂ, ਪਰ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਜ਼ਿੰਦਗੀ ਬਹੁਤ ਛੋਟੀ ਹੈ। ਇਸ ਲਈ ਮੈਂ ਕਹਿਣਾ ਚਾਹੁੰਦਾ ਹਾਂ, ਸਾਰਿਆਂ ਨਾਲ ਮਿਲ ਕੇ ਰਹੋ।" ਆਪਣੇ ਮਾਪਿਆਂ, ਭੈਣਾਂ-ਭਰਾਵਾਂ ਨੂੰ ਪਿਆਰ ਕਰੋ।

ਕੱਲ੍ਹ ਮੇਰੇ ਨਾਲ ਜੋ ਹੋਇਆ, ਉਸ ਤੋਂ ਬਾਅਦ, ਮੈਂ ਸੋਚਿਆ ਕਿ ਮੈਂ ਖਤਮ ਹੋ ਗਿਆ ਹਾਂ, ਪਰ ਮੈਂ ਬਚ ਗਿਆ। ਮੈਂ ਅਜੇ ਵੀ ਸਾਹ ਲੈ ਰਿਹਾ ਹਾਂ। ਮੈਂ ਪਹਿਲਾਂ ਹੀ ਗ੍ਰਾਊਂਡੈਂਡ ਸੀ, ਪਰ ਕੱਲ੍ਹ ਦੀਆਂ ਘਟਨਾਵਾਂ ਤੋਂ ਬਾਅਦ, ਜ਼ਿੰਦਗੀ ਅਤੇ ਦੁਨੀਆ ਪ੍ਰਤੀ ਮੇਰਾ ਨਜ਼ਰੀਆ ਪੂਰੀ ਤਰ੍ਹਾਂ ਬਦਲ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget