ਪੜਚੋਲ ਕਰੋ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅਚਨਚੇਤ ਮੌਤ ਨਾਲ ਉਨ੍ਹਾਂ ਦਾ ਪਰਿਵਾਰ ਸਾਰੀ ਉਮਰ ਲਈ ਦੁੱਖਾਂ ਵਿੱਚ ਡੁੱਬ ਗਿਆ ਹੈ।

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅਚਨਚੇਤ ਮੌਤ ਨਾਲ ਉਨ੍ਹਾਂ ਦਾ ਪਰਿਵਾਰ ਸਾਰੀ ਉਮਰ ਲਈ ਦੁੱਖਾਂ ਵਿੱਚ ਡੁੱਬ ਗਿਆ ਹੈ। ਇੱਕ ਪਾਸੇ ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬੀ ਇੰਡਸਟਰੀ ਵਿੱਚ ਉਨ੍ਹਾਂ ਦੀ ਜਗ੍ਹਾ ਨੂੰ ਕੋਈ ਪੂਰਾ ਨਹੀਂ ਕਰ ਸਕਦਾ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਪਰਿਵਾਰ ਲਈ ਤਾਂ ਉਨ੍ਹਾਂ ਨੂੰ ਭੁੱਲਣਾ ਬਹੁਤ ਹੀ ਔਖਾ ਹੈ।

ਦੱਸ ਦਈਏ ਕਿ ਉਨ੍ਹਾਂ ਦੇ ਪਰਿਵਾਰ ‘ਤੇ ਇਹ ਸਾਰੀ ਉਮਰ ਦੇ ਜ਼ਖ਼ਮ ਹਨ, ਜਿਨ੍ਹਾਂ ਨੂੰ ਕਦੇ ਭਰਿਆ ਨਹੀਂ ਜਾ ਸਕਦਾ ਹੈ। ਇਸ ਦੇ ਨਾਲ ਹੀ ਰਾਜਵੀਰ ਜਵੰਦਾ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਪਾਈ ਹੈ, ਜਿਸ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਅੱਜ ਇੱਕ ਰੁੱਤ ਹੋ ਗਈ ਹੈ ਰਾਜਵੀਰ ਜਵੰਦਾ ਨੂੰ ਇਸ ਦੁਨੀਆ ਤੋਂ ਗਏ ਹੋਏ ਪਰ  ਸਾਨੂੰ ਅੱਜ ਵੀ ਉਨ੍ਹਾਂ ਦੀ ਉਡੀਕ ਹੈ। ਬੱਚੇ ਅੱਜ ਵੀ ਆਪਣੇ ਪਾਪਾ ਦੀ ਉਡੀਕ ਕਰ ਰਹੇ ਹਨ, ਬਹੁਤ ਹੌਂਸਲਾ ਕਰਕੇ ਅੱਜ ਇਹ ਪੋਸਟ ਪਾਉਣ ਲੱਗੀ ਹਾਂ, ਕਿਉਂਕਿ ਜ਼ਿੰਦਗੀ ਚੱਲਦੀ ਜਾ ਰਹੀ ਹੈ ਤੇ ਅਸੀਂ ਉੱਥੇ ਹੀ ਕਿਤੇ ਗੁਆਚ ਗਏ ਹਾਂ। ਮੈਂ ਸਾਰੇ ਲੋਕਾਂ ਦਾ ਜੋ ਰਾਜਵੀਰ ਨੂੰ ਦਿਲੋਂ ਪਿਆਰ ਕਰਦੇ ਹਨ ਅਤੇ ਸਾਡਾ ਔਖਾ ਵੇਲੇ ਸਾਥ ਦਿੱਤਾ,

ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਅਤੇ ਇਹ ਬੇਨਤੀ ਵੀ ਕਰਦੀ ਹਾਂ ਕਿ ਅੱਗੇ ਵੀ ਸਾਡਾ ਸਾਥ ਦਿਓ। ਮੈਨੂੰ ਨਹੀਂ ਪਤਾ ਕਿ ਮੈਂ ਰਾਜਵੀਰ ਵਾਂਗ ਕੁਝ ਵੱਖਰਾ ਤੇ ਕੁਝ ਚੰਗਾ ਕਰ ਸਕਾਂਗੀ ਜਾਂ ਨਹੀਂ, ਪਰ ਮੈਂ ਉਨ੍ਹਾਂ ਦੀ ਦਿੱਤੀ ਹੋਈ Positivity ਤੇ ਚੱਲਣ ਦੀ ਕੋਸ਼ਿਸ਼ ਕਰਾਂਗੀ। ਉਨ੍ਹਾਂ ਨੂੰ ਆਪਣੇ ਵਿਚਾਰਾਂ ਵਿੱਚ ਅਤੇ ਉਨ੍ਹਾਂ ਦੇ ਗੀਤ ਰਾਹੀਂ ਜਿਉਂਦਾ ਰੱਖਾਂਗੀ। ਬੱਸ ਤੁਸੀਂ ਸਾਡਾ ਸਾਥ ਨਿਭਾਉਂਦੇ ਰਹਿਓ, ਅਰਸ਼ਦੀਪ ਕੌਰ ਜਵੰਦਾ।

View this post on Instagram
 
A post shared by Rajvir Jawanda (@rajvirjawandaofficial)

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget