ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਵਿਚਾਲੇ ਖਤਮ ਹੋਈ ਲੜਾਈ, ਦੋਵੇਂ ਫਿਰ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਨੂੰ ਕਰਨ ਲੱਗੀਆਂ ਫਾਲੋ

Nimrat Khaira: ਸਰਗੁਣ ਤੇ ਨਿੰਮੋ ਨੂੰ ਲੈਕੇ ਚੰਗੀ ਖਬਰ ਸਾਹਮਣੇ ਆ ਰਹੀ ਹੈ। ਉਹ ਖਬਰ ਇਹ ਹੈ ਕਿ ਦੋਵਾਂ ਵਿਚਾਲੇ ਲੜਾਈ ਖਤਮ ਹੋ ਗਈ ਹੈ। ਜੀ ਹਾਂ, ਸਰਗੁਣ ਤੇ ਨਿੰਮੋ ਫਿਰ ਤੋਂ ਇੱਕ ਦੂਜੇ ਦੀਆਂ ਦੋਸਤ ਬਣ ਗਈਆਂ ਹਨ।

Sargun Mehta And Nimrat Khaira Patchup: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਇੰਨੀਂ ਦਿਨੀਂ ਫਿਰ ਤੋਂ ਸੁਰਖੀਆਂ 'ਚ ਹੈ। ਦਰਅਸਲ, ਅਦਾਕਾਰਾ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਫਿਲਮ 'ਚ ਸਰਗੁਣ ਚੁੜੈਲ ਬਣ ਕੇ ਡਰਾਉਂਦੀ ਨਜ਼ਰ ਆ ਰਹੀ ਹੈ। ਉਹ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਈ ਹੈ। ਇਸ ਦਰਮਿਆਨ ਸਰਗੁਣ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।  

ਇਹ ਵੀ ਪੜ੍ਹੋ: 'ਰੰਗ ਬਰਸੇ' ਤੋਂ 'ਬਲਮ ਪਿਚਕਾਰੀ' ਤੱਕ, ਇਨ੍ਹਾਂ ਸੁਪਰਹਿੱਟ ਗਾਣਿਆਂ ਨਾਲ ਮਨਾਓ ਹੋਲੀ, ਹੋਲੀ ਪਲੇਲਿਸਟ 'ਚ ਕਰੋ ਸ਼ਾਮਲ

ਕਾਫੀ ਸਮਾਂ ਪਹਿਲਾਂ ਇਹ ਖਬਰਾਂ ਆਈਆਂ ਸੀ ਕਿ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ, ਜੋ ਕਿ ਬੈਸਟ ਫਰੈਂਡ ਹੁੰਦੀਆਂ ਸੀ, ਇਨ੍ਹਾਂ ਦੋਵਾਂ ਦੀ ਦੋਸਤੀ ਟੁੱਟ ਗਈ ਹੈ। ਦੋਵਾਂ ਵਿਚਾਲੇ ਰਿਸ਼ਤੇ ਇੰਨੇਂ ਖਰਾਬ ਹੋ ਗਏ ਸੀ ਕਿ ਦੋਵਾਂ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਤੋਂ ਵੀ ਅਨਫਾਲੋ ਕਰ ਦਿੱਤਾ ਸੀ।

ਪਰ ਹੁਣ ਸਰਗੁਣ ਤੇ ਨਿੰਮੋ ਨੂੰ ਲੈਕੇ ਚੰਗੀ ਖਬਰ ਸਾਹਮਣੇ ਆ ਰਹੀ ਹੈ। ਉਹ ਖਬਰ ਇਹ ਹੈ ਕਿ ਦੋਵਾਂ ਵਿਚਾਲੇ ਲੜਾਈ ਖਤਮ ਹੋ ਗਈ ਹੈ। ਜੀ ਹਾਂ, ਸਰਗੁਣ ਤੇ ਨਿੰਮੋ ਫਿਰ ਤੋਂ ਇੱਕ ਦੂਜੇ ਦੀਆਂ ਦੋਸਤ ਬਣ ਗਈਆਂ ਹਨ। ਇਸ ਦਾ ਪਤਾ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਦੇਖ ਕੇ ਲੱਗਦਾ ਹੈ। ਦੋਵਾਂ ਨੇ ਇੱਕ ਦੂਜੇ ਨੂੰ ਫਿਰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਦੇਖੋ:

Sargun Mehta: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਵਿਚਾਲੇ ਖਤਮ ਹੋਈ ਲੜਾਈ, ਦੋਵੇਂ ਫਿਰ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਨੂੰ ਕਰਨ ਲੱਗੀਆਂ ਫਾਲੋ

Sargun Mehta: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਵਿਚਾਲੇ ਖਤਮ ਹੋਈ ਲੜਾਈ, ਦੋਵੇਂ ਫਿਰ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਨੂੰ ਕਰਨ ਲੱਗੀਆਂ ਫਾਲੋ

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਤੇ ਸਰਗੁਣ ਮਹਿਤਾ ਦੋਵੇਂ ਹੀ ਆਪੋ ਆਪਣੇ ਕਿੱਤੇ 'ਚ ਕਾਫੀ ਮਸ਼ਹੂਰ ਹਨ। ਨਿਮਰਤ ਖਹਿਰਾ ਪੰਜਾਬ ਦੀ ਸਭ ਤੋਂ ਪਸੰਦੀਦਾ ਗਾਇਕਾ ਹੈ, ਜਦਕਿ ਸਰਗੁਣ ਮਹਿਤਾ ਸਾਰਿਆਂ ਦੀ ਚਹੇਤੀ ਸਟਾਰ ਹੈ। ਇੰਨੀਂ ਦਿਨੀਂ ਸਰਗੁਣ ਮਹਿਤਾ ਪੰਜਾਬ 'ਚ ਹੀ ਹੈ। ਉਸ ਨੇ ਹਾਲ ਹੀ 'ਚ ਸ੍ਰੀ ਦਰਬਾਰ ਸਾਹਿਬ ਵੀ ਮੱਥਾ ਟੇਕਿਆ ਸੀ। ਅਦਾਕਾਰਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈ ਸੀ। 

View this post on Instagram
 
A post shared by Sargun Mehta (@sargunmehta)

ਇਹ ਵੀ ਪੜ੍ਹੋ: ਕੀ ਤੁਹਾਨੂੰ ਪਤਾ ਹੈ ਬਾਲੀਵੁੱਡ ਅਭਿਨੇਤਰੀ ਕਰਿਸ਼ਮਾ ਕਪੂਰ ਦਾ ਅਸਲੀ ਨਾਮ? 33 ਸਾਲ ਬਾਅਦ ਅਦਾਕਾਰਾ ਨੇ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

Embed widget