ਪੜਚੋਲ ਕਰੋ

Satinder Sartaj: ਸਤਿੰਦਰ ਸਰਤਾਜ ਨੇ ਆਉਣ ਵਾਲੀ ਐਲਬਮ 'ਸ਼ਾਇਰਾਨਾ ਸਰਤਾਜ' ਦੀ ਰਿਲੀਜ਼ ਡੇਟ ਤੇ ਟਰੈਕਲਿਸਟ ਦਾ ਖੁਲਾਸਾ ਕੀਤਾ

Satinder Sartaj New Album: ਸਤਿੰਦਰ ਸਰਤਾਜ ਨੇ ਐਲਬਮ ਦੀ ਘੋਸ਼ਣਾ ਕੀਤੀ ਹੈ ਜੋ ਉਨਾਂ ਦੀ ਜ਼ਿੰਦਗੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਹੈ। ਤੇ ਅੱਜ ਸਰਤਾਜ ਨੇ ਇਸ ਦੀ ਰਿਲੀਜ਼ ਡੇਟ ਤੇ ਟਰੈਕ ਲਿਸਟ ਦਾ ਖੁਲਾਸਾ ਕੀਤਾ ਹੈ

Satinder Sartaj Announces New Album: ਸਤਿੰਦਰ ਸਰਤਾਜ ਦੀ ਗਾਇਕੀ ਦੇ ਪੂਰੀ ਦੁਨੀਆ 'ਚ ਲੱਖਾਂ ਫੈਨਜ਼ ਹਨ। ਉਹ ਸ਼ਾਨਦਾਰ, ਅਰਥ ਭਰਪੂਰ, ਸਾਫ ਸੁਥਰੀ ਤੇ ਸੂਫੀ ਗਾਇਕੀ ਲਈ ਜਾਣੇ ਜਾਂਦੇ ਹਨ। ਸਰਤਾਜ ਨੇ ਹੁਣ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਉਹ ਮਲਟੀ ਟੈਲੇਂਟਡ ਹਨ। ਉਨ੍ਹਾਂ ਦੀ ਐਕਟਿੰਗ ਨੂੰ 'ਕਲੀ ਜੋਟਾ' 'ਚ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ। ਫਿਲਮ ਨੇ ਦਰਸ਼ਕਾਂ ਤੋਂ ਬਹੁਤ ਸ਼ਲਾਘਾ ਅਤੇ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ ਅਤੇ  ਫਿਲਮ ਨੂੰ ਦਰਸ਼ਕਾਂ ਦਾ  ਪਿਆਰ ਮਿਲ ਰਿਹਾ ਹੈ। ਪਰ ਹੁਣ ਸਾਡੇ ਕੋਲ ਤੁਹਾਡੇ ਲਈ ਇੱਕ ਹੋਰ ਖੁਸ਼ਖਬਰੀ ਹੈ। 

ਇਹ ਵੀ ਪੜ੍ਹੋ: ਨਵਾਜ਼ੁਦੀਨ ਸਿੱਦੀਕੀ ਆਪਣੇ ਸਟਾਫ ਨਾਲ ਕਰਦੇ ਸੀ ਕੁੱਟਮਾਰ, ਐਕਟਰ ਦੇ ਭਰਾ ਸ਼ਮਾਸ ਨੇ ਕੀਤਾ ਖੁਲਾਸਾ

ਹੁਣ ਇਸ ਤੋਂ ਬਾਅਦ ਸਰਤਾਜ ਨੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦੇ ਦਿੱਤਾ ਹੈ। ਸਰਤਾਜ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਐਲਬਮ ਦਾ ਨਾਂ ਹੈ 'ਸ਼ਾਇਰਾਨਾ ਸਰਤਾਜ'। ਕੁਝ ਦਿਨ ਪਹਿਲਾਂ ਸਤਿੰਦਰ ਸਰਤਾਜ ਨੇ ਆਪਣੀ ਐਲਬਮ ਦੀ ਘੋਸ਼ਣਾ ਕੀਤੀ ਹੈ, ਜੋ ਉਹਨਾਂ ਦੀ ਜ਼ਿੰਦਗੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਅਤੇ ਹੁਣ ਸਰਤਾਜ ਨੇ ਇਸ ਦੀ ਰਿਲੀਜ਼ ਡੇਟ ਅਤੇ ਟਰੈਕ ਲਿਸਟ ਦਾ ਖੁਲਾਸਾ ਕੀਤਾ ਹੈ। ਸ਼ਾਇਰਾਨਾ ਸਰਤਾਜ ਦਾ ਸਿਰਲੇਖ, ਜੋ ਕਿ ਕਵਿਤਾ ਦਾ ਇੱਕ ਪੈਰਾਗਨ ਹੈ, ਇਸਨੂੰ ਡਾ: ਸਤਿੰਦਰ ਸਰਤਾਜ ਨੇ ਖੁਦ ਲਿਖਿਆ ਅਤੇ ਗਾਇਆ ਹੈ।

View this post on Instagram
 
A post shared by Satinder Sartaaj (@satindersartaaj)

ਇਸ ਦਿਨ ਹੋ ਰਹੀ ਰਿਲੀਜ਼
ਦੱਸ ਦਈਏ ਕਿ ਇਸ ਐਲਬਮ 'ਚ ਕੁੱਲ 7 ਟਰੈਕ ਹੋਣਗੇ, ਅਤੇ ਇਹ ਟਰੈਕਸ ਥੋੜ੍ਹੇ ਥੋੜ੍ਹੇ ਸਮੇਂ 'ਚ ਰਿਲੀਜ਼ ਹੁੰਦੇ ਰਹਿਣਗੇ। ਐਲਬਮ ਦਾ ਪਹਿਲਾ ਗਾਣਾ 'ਮਸਲਾ-ਏ-ਦਿਲ' ਅੱਜ ਯਾਨਿ 8 ਮਾਰਚ ਨੂੰ ਰਿਲੀਜ਼ ਹੋ ਰਿਹਾ ਹੈ। ਦੂਜਾ ਗਾਣਾ 'ਜੁਰਮ ਹੈ' 15 ਮਾਰਚ ਨੂੰ ਰਿਲੀਜ਼ ਹੋ ਰਿਹਾ ਹੈ। ਤੀਜਾ ਗਾਣਾ 'ਸੁਖਨ ਪਰਵਰੀ' 22 ਮਾਰਚ, ਚੌਥਾ ਗਾਣਾ 'ਇਨਾਇਤ' 29 ਮਾਰਚ, ਪੰਜਵਾ ਗਾਣਾ 'ਫਰਕ ਹੈ' 5 ਅਪ੍ਰੈਲ, ਛੇਵਾਂ ਗਾਣਾ 'ਤੋ ਕੈਸਾ ਹੋ' 12 ਅਪ੍ਰੈਲ ਅਤੇ 7ਵਾਂ ਗਾਣਾ 'ਰਹਿਨੁਮਾਈਆਂ' 19 ਅਪ੍ਰੈਲ ਨੂੰ ਰਿਲੀਜ਼ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਮਿਲਿਆ ਇਹ ਪਿਆਰਾ ਗਿਫਟ, ਤਸਵੀਰ 'ਚ ਫਲਾਂਟ ਕਰਦੀ ਆਈ ਨਜ਼ਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

Sangrur Liquor Tragedy | ਸ਼ਰਾਬ ਕਾਂਡ ਦੇ ਪੀੜ੍ਹਤਾਂ ਦੀ ਮਾਨ ਸਰਕਾਰ ਕਰੇਗੀ ਮਦਦ - Harpal CheemaCCTV | ਸੰਗਰੂਰ 'ਚ ਦਿਨ ਦਿਹਾੜੇ ਲੁੱਟਿਆ ਗਿਆ ਦੁਕਾਨਦਾਰRajinder Kaur Bhattal| BJP 'ਚ ਜਾਣ ਦੇ ਸਵਾਲ 'ਤੇ ਕੀ ਬੋਲੇ ਰਜਿੰਦਰ ਕੌਰ ਭੱਠਲ ?SGPC Budget| ਸ਼੍ਰੋਮਣੀ ਕਮੇਟੀ ਨੇ 12 ਅਰਬ 60 ਕਰੋੜ ਦਾ ਬਜਟ ਪਾਸ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget