ਪੜਚੋਲ ਕਰੋ

ਆਸਟਰੇਲੀਆ ਦੇ ਲੋਕਾਂ ਨੇ ਦੇਖੀ 'ਕੈਰੀ ਆਨ ਜੱਟਾ 3', ਗਿੱਪੀ ਗਰੇਵਾਲ ਨੇ ਦੱਸਿਆ ਆਸਟਰੇਲੀਆ ਵਾਲਿਆਂ ਨੂੰ ਕਿਵੇਂ ਲੱਗੀ ਫਿਲਮ

Carry On Jatta 3: ਆਸਟਰੇਲੀਆ 'ਚ 'ਕੈਰੀ ਆਨ ਜੱਟਾ 3' ਦੀ ਸਪੈਸ਼ਲ ਸਕ੍ਰੀਨਿੰਗ ਹੋਈ। ਇਸ ਬਾਰੇ ਗਿੱਪੀ ਗਰੇਵਾਲ ਨੇ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਸ਼ੇਅਰ ਕਰਦਿਆਂ ਗਿੱਪੀ ਨੇ ਦੱਸਿਆ ਕਿ 'ਆਸਟਰੇਲੀਆ ਵਾਲਿਆਂ ਨੇ ਕੈਰੀ ਆਨ ਜੱਟਾ 3 ਦੇਖ ਲਈ ਹੈ

Carry On Jatta 3 Screening In Australia: 'ਕੈਰੀ ਆਨ ਜੱਟਾ 3' ਕੱਲ੍ਹ ਯਾਨਿ ਕਿ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਪੰਜਾਬੀ ਸਿਨੇਮਾ ਦੀ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ 'ਚੋਂ ਇੱਕ ਹੈ। ਇਸ ਫਿਲਮ ਦਾ ਤੀਜਾ ਭਾਗ ਕੋਈ 5 ਸਾਲਾਂ ਬਾਅਦ ਰਿਲੀਜ਼ ਹੋਣ ਜਾ ਰਿਹਾ ਹੈ। 'ਕੈਰੀ ਆਨ ਜੱਟਾ 2' 2018 'ਚ ਰਿਲੀਜ਼ ਹੋਈ ਸੀ।           

ਇਹ ਵੀ ਪੜ੍ਹੋ: ਸਾਊਥ ਦੇ ਇਸ ਮਸ਼ਹੂਰ ਵਿਲਨ ਨੇ ਹਰਿਆਣਾ ਦੀ ਟੀਚਰ ਨਾਲ ਕੀਤਾ ਵਿਆਹ, ਦੇਖੋ ਖੂਬਸੂਰਤ ਤਸਵੀਰਾਂ

ਹੁਣ ਆਸਟਰੇਲੀਆ 'ਚ 'ਕੈਰੀ ਆਨ ਜੱਟਾ 3' ਦੀ ਸਪੈਸ਼ਲ ਸਕ੍ਰੀਨਿੰਗ ਹੋਈ ਸੀ। ਇਸ ਦੌਰਾਨ ਲੋਕਾਂ ਨੇ ਫਿਲਮ ਦੇਖੀ। ਇਸ ਬਾਰੇ ਗਿੱਪੀ ਗਰੇਵਾਲ ਨੇ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਸ਼ੇਅਰ ਕਰਦਿਆਂ ਗਿੱਪੀ ਨੇ ਦੱਸਿਆ ਕਿ 'ਆਸਟਰੇਲੀਆ ਵਾਲਿਆਂ ਨੇ ਕੈਰੀ ਆਨ ਜੱਟਾ 3 ਦੇਖ ਲਈ ਹੈ। ਉਹ ਹੱਸ ਹੱਸ ਕੇ ਦੂਹਰੇ ਹੋ ਗਏ ਹਨ। ਮੇਰੇ ਕੋਲ ਇੱਕ ਬੰਦੇ ਦਾ ਫੋਨ ਵੀ ਆਇਆ ਸੀ। ਜਿਸ ਨੇ ਮੈਨੂੰ ਫੋਨ 'ਤੇ ਕਿਹਾ ਕਿ ਤੁਸੀਂ ਤਾਂ ਹਸਾ-ਹਸਾ ਕੇ ਕਮਲੇ ਕਰ ਦਿੱਤਾ।' ਦੱਸ ਦਈਏ ਕਿ ਵੀਡੀਓ 'ਚ ਗਿੱਪੀ ਦੇ ਨਾਲ ਉਨ੍ਹਾਂ ਦਾ ਪੁੱਤਰ ਸ਼ਿੰਦਾ ਗਰੇਵਾਲ ਵੀ ਨਜ਼ਰ ਆ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' ਦੀ ਵੇਟ ਕਰ ਰਹੇ ਲੋਕਾਂ ਦਾ ਇੰਤਜ਼ਾਰ ਹੁਣ ਖਤਮ ਹੋ ਚੁੱਕਿਆ ਹੈ। ਲੰਬੇ ਇੰਤਜ਼ਾਰ ਦੇ ਬਾਅਦ ਇਹ ਫਿਲਮ ਕੱਲ੍ਹ ਯਾਨਿ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਮੱੁਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਫਿਲਮ ਨੂੰ ਕਾਮੇਡੀ ਕਿੰਗ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।

ਇਹ ਵੀ ਪੜ੍ਹੋ: ਜੈਸਮੀਨ ਭਸੀਨ ਨੇ ਬੁਰੇ ਦੌਰ 'ਚ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼, ਜਾਣੋ ਟੀਵੀ ਦੀ ਦੁਨੀਆ ਤੋਂ ਕਿਵੇਂ ਹੋਈ ਪਾਲੀਵੁੱਡ 'ਚ ਐਂਟਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget