ਪੜਚੋਲ ਕਰੋ

Allu Arjun: ਸਾਊਥ ਸਟਾਰ ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਨੇ ਰਿਲੀਜ਼ ਤੋਂ ਪਹਿਲਾਂ ਹੀ ਕਮਾਏ ਕਰੋੜਾਂ, ਭਾਰੀ ਕੀਮਤ 'ਚ ਵਿਕੇ ਡਿਜੀਟਲ ਅਧਿਕਾਰ

Pushpa 2: ਅੱਲੂ ਅਰਜੁਨ ਦੇ ਜਨਮਦਿਨ ਦੇ ਮੌਕੇ 'ਤੇ, ਨਿਰਮਾਤਾਵਾਂ ਨੇ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਦਾ ਉਤਸ਼ਾਹ ਵਧ ਗਿਆ ਹੈ।

Pushpa 2 OTT Rights: ਪ੍ਰਸ਼ੰਸਕ ਅੱਲੂ ਅਰਜੁਨ ਦੀ ਪੁਸ਼ਪਾ 2 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੇ ਪਹਿਲੇ ਪਾਰਟ ਦੇ ਹਿੱਟ ਹੋਣ ਤੋਂ ਬਾਅਦ ਦੂਜੇ ਪਾਰਟ ਦਾ ਕ੍ਰੇਜ਼ ਵਧ ਗਿਆ ਹੈ। ਮੇਕਰਸ ਪੁਸ਼ਪਾ 2 ਨੂੰ ਲੈ ਕੇ ਹਰ ਰੋਜ਼ ਕੋਈ ਨਾ ਕੋਈ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ, ਜਿਸ ਕਾਰਨ ਲੋਕਾਂ 'ਚ ਇਸ ਨੂੰ ਲੈ ਕੇ ਚਰਚਾ ਹੈ। ਕਦੇ ਫਿਲਮ ਦਾ ਕਿਸੇ ਦਾ ਲੁੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ ਅਤੇ ਹਾਲ ਹੀ 'ਚ ਅੱਲੂ ਅਰਜੁਨ ਦੇ ਜਨਮਦਿਨ 'ਤੇ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਹੁਣ ਫਿਲਮ ਦੇ OTT ਰਾਈਟਸ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ।

ਮੇਕਰ ਪੁਸ਼ਪਾ 2 'ਤੇ ਪਾਣੀ ਵਾਂਗ ਪੈਸਾ ਖਰਚ ਕਰ ਰਹੇ ਹਨ। ਫਿਲਮ ਦਾ ਬਜਟ ਐਸਐਸ ਰਾਜਾਮੌਲੀ ਦੀ ਆਰਆਰਆਰ ਦੇ ਬਰਾਬਰ ਪਹੁੰਚ ਗਿਆ ਹੈ। ਫਿਲਮ ਦੇ ਇੱਕ 6 ਮਿੰਟ ਦੇ ਸੀਨ ਨੂੰ ਸ਼ੂਟ ਕਰਨ ਲਈ ਮੇਕਰਸ ਨੇ 60 ਕਰੋੜ ਰੁਪਏ ਤੱਕ ਖਰਚ ਕੀਤੇ ਸਨ। ਇਸ ਸੀਨ ਨੂੰ ਸ਼ੂਟ ਕਰਨ ਵਿੱਚ ਕਰੀਬ ਇੱਕ ਮਹੀਨਾ ਲੱਗਿਆ। ਇਹ ਸੀਨ ਵੀ ਟੀਜ਼ਰ ਦਾ ਹਿੱਸਾ ਹੈ। ਹੁਣ ਫਿਲਮ ਦੇ ਓਟੀਟੀ ਰਾਈਟਸ ਵੀ ਖਰੀਦ ਲਏ ਗਏ ਹਨ।

ਇਸ ਪਲੇਟਫਾਰਮ ਨੇ ਖਰੀਦੇ ਅਧਿਕਾਰ
ਬਾਲੀਵੁੱਡ ਲਾਈਫ 'ਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ Netflix ਨੇ ਪੁਸ਼ਪਾ 2 ਦੇ ਡਿਜੀਟਲ ਰਾਈਟਸ ਖਰੀਦ ਲਏ ਹਨ। ਰਿਪੋਰਟ ਮੁਤਾਬਕ Netflix ਨੇ ਪੁਸ਼ਪਾ 2 ਦੇ ਰਾਈਟਸ 100 ਕਰੋੜ ਰੁਪਏ 'ਚ ਖਰੀਦੇ ਹਨ। ਜੋ ਕਿ ਸਲਾਰ ਅਤੇ ਆਰ.ਆਰ.ਆਰ ਦੋਵਾਂ ਤੋਂ ਬਹੁਤ ਘੱਟ ਹੈ। ਰਿਪੋਰਟ ਮੁਤਾਬਕ ਨੈੱਟਫਲਿਕਸ ਨੇ ਫਿਲਮ ਦੇ ਅਧਿਕਾਰ 100 ਕਰੋੜ ਰੁਪਏ 'ਚ ਖਰੀਦੇ ਹਨ। ਜਦੋਂ ਕਿ ਸਲਾਰ ਨੂੰ 162 ਕਰੋੜ ਰੁਪਏ ਅਤੇ ਆਰਆਰਆਰ ਨੂੰ 350 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਸੀ। ਪੁਸ਼ਪਾ 2 ਦੇ ਗਲੋਬਲ ਮਿਊਜ਼ਿਕ ਰਾਈਟਸ ਅਤੇ ਹਿੰਦੀ ਸੈਟੇਲਾਈਟ ਰਾਈਟਸ ਦੀ ਗੱਲ ਕਰੀਏ ਤਾਂ ਟੀ-ਸੀਰੀਜ਼ ਨੇ ਇਨ੍ਹਾਂ ਨੂੰ 60 ਕਰੋੜ ਰੁਪਏ 'ਚ ਖਰੀਦਿਆ ਹੈ।

ਆਰ.ਆਰ.ਆਰ ਜਿੰਨਾ ਬਜਟ
ਪੁਸ਼ਪਾ 2 ਦੇ ਹਰ ਸੀਨ ਨੂੰ ਪਰਫੈਕਟ ਬਣਾਉਣ ਲਈ ਮੇਕਰਸ ਕਾਫੀ ਮਿਹਨਤ ਕਰ ਰਹੇ ਹਨ। ਉਨ੍ਹਾਂ ਨੇ ਫਿਲਮ 'ਤੇ ਕਾਫੀ ਪੈਸਾ ਖਰਚ ਕੀਤਾ ਹੈ। ਜਿਸ ਤੋਂ ਬਾਅਦ ਫਿਲਮ ਦਾ ਬਜਟ 500 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਜਦੋਂ ਕਿ ਆਰ.ਆਰ.ਆਰ ਦਾ ਬਜਟ 550 ਰੁਪਏ ਸੀ।

ਪੁਸ਼ਪਾ 2 ਦਾ ਟੀਜ਼ਰ ਰਿਲੀਜ਼
ਆਲੂ ਅਰਜੁਨ ਦੇ ਜਨਮਦਿਨ 'ਤੇ ਮੇਕਰਸ ਨੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ ਹੈ। ਫਿਲਮ ਦਾ ਟੀਜ਼ਰ 8 ਅਪ੍ਰੈਲ ਨੂੰ ਰਿਲੀਜ਼ ਹੋਇਆ ਸੀ। ਹਾਲ ਹੀ 'ਚ ਪੁਸ਼ਪਾ ਤੋਂ ਅੱਲੂ ਅਰਜੁਨ ਦਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ 'ਚ ਉਹ ਸ਼ਿਵ ਦੇ ਅਵਤਾਰ 'ਚ ਨਜ਼ਰ ਆ ਰਹੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget