ਪੜਚੋਲ ਕਰੋ

Pushpa 2: 'ਪੁਸ਼ਪਾ 2' 'ਚ ਹੋਈ ਸੰਜੇ ਦੱਤ ਦੀ ਐਂਟਰੀ, ਸਾਊਥ ਸੁਪਰਸਟਾਰ ਅੱਲੂ ਅਰਜੁਨ ਨਾਲ ਨਿਭਾਉਣਗੇ ਇਹ ਦਮਦਾਰ ਕਿਰਦਾਰ

Allu Arjun: ਅੱਲੂ ਅਰਜੁਨ ਦੀ ਪੁਸ਼ਪਾ 2 ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦਾ ਇਹ ਸਿਤਾਰਾ ਫਿਲਮ 'ਚ ਐਂਟਰੀ ਕਰ ਸਕਦਾ ਹੈ।

Sanjay Dutt In Pushpa 2: ਪ੍ਰਸ਼ੰਸਕ ਅੱਲੂ ਅਰਜੁਨ ਦੀ ਫਿਲਮ ਪੁਸ਼ਪਾ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਪਹਿਲਾ ਪਾਰਟ ਇੰਨਾ ਹਿੱਟ ਰਿਹਾ ਸੀ ਕਿ ਹੁਣ ਹਰ ਕੋਈ ਇਸ ਦੇ ਦੂਜੇ ਪਾਰਟ ਦਾ ਇੰਤਜ਼ਾਰ ਕਰ ਰਿਹਾ ਹੈ। ਫਿਲਮ 'ਚ ਅੱਲੂ ਅਰਜੁਨ ਨਾਲ ਰਸ਼ਮਿਕਾ ਮੰਡਾਨਾ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਦਾ ਕ੍ਰੇਜ਼ ਇੰਨਾ ਵੱਧ ਗਿਆ ਹੈ ਕਿ ਹੁਣ ਇਸ 'ਚ ਬਾਲੀਵੁੱਡ ਦੇ ਇਕ ਸੁਪਰਸਟਾਰ ਦੀ ਐਂਟਰੀ ਹੋਣ ਜਾ ਰਹੀ ਹੈ। ਨਿਰਮਾਤਾਵਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਸ਼ਾਮਲ ਕਰਨ ਦੀ ਯੋਜਨਾ ਬਣਾਈ ਹੈ। ਜੀ ਹਾਂ, ਬਾਲੀਵੁੱਡ ਦਾ ਸੰਜੂ ਬਾਬਾ ਪੁਸ਼ਪਾ 2 ਵਿੱਚ ਨਜ਼ਰ ਆਉਣ ਵਾਲਾ ਹੈ। 

ਇਹ ਵੀ ਪੜ੍ਹੋ: ਅਯੁੱਧਿਆ 'ਚ ਹੋਟਲ ਬੁੱਕ ਕਰਨ ਦੇ ਨਾਮ 'ਤੇ ਟੀਵੀ ਅਦਾਕਾਰਾ ਨਾਲ ਧੋਖਾਧੜੀ, ਲੱਗਿਆ ਹਜ਼ਾਰਾਂ ਦਾ ਚੂਨਾ

ਸਿਆਸਤ ਦੀ ਰਿਪੋਰਟ ਮੁਤਾਬਕ ਸੰਜੇ ਦੱਤ ਪੁਸ਼ਪਾ 2 'ਚ ਕੈਮਿਓ ਕਰਨ ਜਾ ਰਹੇ ਹਨ। ਰਿਪੋਰਟ ਮੁਤਾਬਕ ਸੰਜੇ ਦੱਤ ਦਾ ਕਿਰਦਾਰ ਇਕ ਪ੍ਰਭਾਵਕ ਯਾਨਿ ਇਨਫਲੂਐਂਸਰ ਦਾ ਹੋਣ ਜਾ ਰਿਹਾ ਹੈ। ਜੋ ਸਟੋਰੀ ਲਾਈਨ ਵਿੱਚ ਇੱਕ ਨਵੀਂ ਕੜੀ ਜੋੜੇਗਾ। ਹਾਲਾਂਕਿ ਮੇਕਰਸ ਨੇ ਅਜੇ ਤੱਕ ਸੰਜੇ ਦੱਤ ਦੇ ਕਿਰਦਾਰ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

ਮਨੋਜ ਬਾਜਪਾਈ ਤੱਕ ਪਹੁੰਚ ਕੀਤੀ ਗਈ ਸੀ?
ETimes ਦੀ ਰਿਪੋਰਟ ਮੁਤਾਬਕ ਇੱਕ ਮਹੀਨਾ ਪਹਿਲਾਂ ਪੁਸ਼ਪਾ ਦੇ ਨਿਰਦੇਸ਼ਕ ਸੁਕੁਮਾਰ ਨੇ ਫਿਲਮ ਵਿੱਚ ਬਾਲੀਵੁੱਡ ਦੇ ਇੱਕ ਵੱਡੇ ਸਟਾਰ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਸੀ। ਇਸ ਰਿਪੋਰਟ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਪੁਸ਼ਪਾ 2 ਲਈ ਮਨੋਜ ਬਾਜਪਾਈ ਨੂੰ ਅਪ੍ਰੋਚ ਕੀਤਾ ਗਿਆ ਹੈ। ਹਾਲਾਂਕਿ ਬਾਅਦ 'ਚ ਮਨੋਜ ਵਾਜਪਾਈ ਨੇ ਖੁਦ ਇਸ ਖਬਰ ਨੂੰ ਗਲਤ ਕਰਾਰ ਦਿੱਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਪੁਸ਼ਪਾ ਦ ਰਾਈਜ਼ 2021 ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਨਿਰਦੇਸ਼ਕ ਸੁਕੁਮਾਰ ਨੇ ਖੁਦ ਲਿਖਿਆ ਸੀ। ਇਹ ਫਿਲਮ ਬਲਾਕਬਸਟਰ ਸਾਬਤ ਹੋਈ ਅਤੇ ਬਾਕਸ ਆਫਿਸ 'ਤੇ ਲੰਬੇ ਸਮੇਂ ਤੱਕ ਚੱਲੀ। ਹੁਣ ਇਸ ਦੇ ਦੂਜੇ ਭਾਗ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੁਸ਼ਪਾ 2 ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ। ਇਹ ਫਿਲਮ 15 ਅਗਸਤ 2024 ਨੂੰ ਰਿਲੀਜ਼ ਹੋਵੇਗੀ।

ਅੱਲੂ ਅਰਜੁਨ ਦਾ ਲੁੱਕ ਹੋਇਆ ਸੀ ਵਾਇਰਲ
ਪੁਸ਼ਪਾ 2 ਤੋਂ ਅੱਲੂ ਅਰਜੁਨ ਦਾ ਲੁੱਕ ਸਾਹਮਣੇ ਆਇਆ ਹੈ। ਇਸ 'ਚ ਉਹ ਸਾੜ੍ਹੀ ਪਾਈ ਨਜ਼ਰ ਆ ਰਿਹਾ ਸੀ ਅਤੇ ਉਸ ਨੇ ਆਪਣੇ ਚਿਹਰੇ ਨੂੰ ਨੀਲੇ-ਲਾਲ ਰੰਗ ਨਾਲ ਪੇਂਟ ਕੀਤਾ ਸੀ। ਪੁਸ਼ਪਾ 2 ਤੋਂ ਫਹਾਦ ਫਾਸਿਲ ਦਾ ਲੁੱਕ ਵੀ ਸਾਹਮਣੇ ਆਇਆ ਹੈ। ਹੁਣ ਪ੍ਰਸ਼ੰਸਕ ਰਸ਼ਮਿਕਾ ਮੰਡਾਨਾ ਦੇ ਲੁੱਕ ਦਾ ਇੰਤਜ਼ਾਰ ਕਰ ਰਹੇ ਹਨ। ਪ੍ਰਸ਼ੰਸਕ ਦੇਖਣਾ ਚਾਹੁੰਦੇ ਹਨ ਕਿ ਰਸ਼ਮਿਕਾ ਫਿਲਮ 'ਚ ਕਿਸ ਤਰ੍ਹਾਂ ਦੀ ਨਜ਼ਰ ਆਵੇਗੀ। 

View this post on Instagram
 
A post shared by Allu Arjun (@alluarjunonline)

ਇਹ ਵੀ ਪੜ੍ਹੋ: ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ, ਬੋਲੀ- 'ਮੇਰਾ ਭਰਾ ਕਮਰਾ ਲੌਕ ਨਹੀਂ ਕਰਦਾ ਸੀ, ਫਿਰ...'

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget