ਪੜਚੋਲ ਕਰੋ

ਕਿਸਮਤ-2 ਦਾ ਟੀਜ਼ਰ ਹੋਇਆ ਰਿਲੀਜ਼, ਕੀ ਇਸ ਵਾਰ ਬਦਲੇਗੀ ਸੱਚੇ ਪਿਆਰ ਦੀ ਕਿਸਮਤ?

ਸਰਗੁਣ ਮਹਿਤਾ ਤੇ ਐਮੀ ਵਿਰਕ ਦੀ ਫ਼ਿਲਮ 'ਕਿਸਮਤ-2' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਦੇ ਸ਼ੁਰੂਆਤ 'ਚ ਫ਼ਿਲਮ ਕਿਸਮਤ ਦਾ ਇਕ ਸੀਨ ਦਿਖਾਇਆ ਗਿਆ, ਜਿਥੇ ਐਮੀ ਵਿਰਕ ਤੇ ਸਰਗੁਣ ਮਹਿਤਾ ਦੇ ਕਿਰਦਾਰ ਆਪਣੇ ਅਧੂਰੇ ਪਿਆਰ ਦੀ ਗੱਲ ਕਰ ਰਹੇ ਹਨ।

ਸਰਗੁਣ ਮਹਿਤਾ ਤੇ ਐਮੀ ਵਿਰਕ ਦੀ ਫ਼ਿਲਮ 'ਕਿਸਮਤ-2' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਦੇ ਸ਼ੁਰੂਆਤ 'ਚ ਫ਼ਿਲਮ ਕਿਸਮਤ ਦਾ ਇਕ ਸੀਨ ਦਿਖਾਇਆ ਗਿਆ, ਜਿਥੇ ਐਮੀ ਵਿਰਕ ਤੇ ਸਰਗੁਣ ਮਹਿਤਾ ਦੇ ਕਿਰਦਾਰ ਆਪਣੇ ਅਧੂਰੇ ਪਿਆਰ ਦੀ ਗੱਲ ਕਰ ਰਹੇ ਹਨ। ਉਥੇ ਬਾਣੀ ਸ਼ਿਵ ਨੂੰ ਕਹਿੰਦੀ ਹੈ ਕਿ ਜੇ ਇਸ ਵਾਰ ਨਹੀਂ ਅਗਲੇ ਜਨਮ ਆਪਾ ਮਿਲਾਂਗੇ।"

ਉਸ ਤੋਂ ਬਾਅਦ ਟੀਜ਼ਰ 'ਚ ਦਿਖਾਇਆ ਗਿਆ ਕਿ ਦੋਵਾਂ ਦੀ ਮੁਲਾਕਾਤ ਇਕ ਅਲਗ ਜਗ੍ਹਾ 'ਤੇ ਇਕ ਨਵੇਂ ਜਨਮ 'ਚ ਹੁੰਦੀ ਹੈ।  ਬਾਕੀ ਹੁਣ ਦੋਵਾਂ ਦੀ ਕਿਸਮਤ 'ਚ ਹੋਰ ਕਿਹੜੇ ਬਦਲਾਅ ਹੋਣਗੇ ਇਹ ਤਾਂ 24 ਸਤੰਬਰ ਨੂੰ ਫ਼ਿਲਮ ਦੇ ਰਿਲੀਜ਼ ਹੋਣ 'ਤੇ ਪਤਾ ਲਗੇਗਾ। 

ਫ਼ਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਜਗਦੀਪ ਨੇ ਫ਼ਿਲਮ 'ਕਿਸਮਤ' ਨੂੰ ਬਣਾਇਆ ਸੀ। ਇਸ ਵਾਰ ਵੀ ਜਗਦੀਪ ਸਿੱਧੂ ਦੀ ਕਹਾਣੀ 'ਚ ਕੋਈ ਨਾ ਕੋਈ ਟ੍ਰੈਜਡੀ ਜ਼ਰੂਰ ਹੋਏਗੀ। ਦੂਜੇ ਪਾਸੇ ਫ਼ਿਲਮ ਦੇ ਗਾਣੇ ਜਾਨੀ ਤੇ ਬੀ ਪ੍ਰਾਕ ਨੇ ਹੀ ਤਿਆਰ ਕੀਤੇ ਹਨ। ਦੋਵਾਂ ਨੇ ਫ਼ਿਲਮ ਕਿਸਮਤ ਤੇ ਸੁਫਨਾ ਦੇ ਗਾਣੇ ਬਣਾਏ ਸੀ। ਜਿਸ ਨੂੰ ਕਿ ਰਿਪਿਟ 'ਤੇ ਅੱਜ ਵੀ ਸੁਣਿਆ ਜਾਂਦਾ ਹੈ।

ਫਿਲਮ 'ਕਿਸਮਤ-2' ਸ਼ੂਟ ਪੂਰਾ ਹੋ ਗਿਆ ਹੈ। ਐਮੀ ਵਿਰਕ, ਸਰਗੁਣ ਮਹਿਤਾ ਤੇ ਤਾਨੀਆ ਸਟਾਰਰ 'ਕਿਸਮਤ 2' ਇਸ ਸਾਲ ਰਿਲੀਜ਼ ਹੋਣ ਵਾਲੀ ਸਭ ਤੋਂ ਮੋਸਟ ਅਵੇਟੇਡ ਫਿਲਮ ਹੈ। ਫਿਲਮ 'ਕਿਸਮਤ 2', 24 ਸਤੰਬਰ, 2021 ਨੂੰ ਰਿਲੀਜ਼ ਹੋਣੀ ਹੈ। ਫਿਲਮ ਦੀ ਸ਼ੂਟਿੰਗ 17 ਅਕਤੂਬਰ 2020 ਨੂੰ ਸ਼ੁਰੂ ਹੋਈ ਸੀ, ਤੇ ਹੁਣ ਜਾ ਕੇ ਇਸ ਫਿਲਮ ਦੀ ਸ਼ੂਟਿੰਗ ਮੁਕੰਮਲ ਹੋਈ ਹੈ।

ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਇੰਡੀਆ 'ਚ ਹੋਈ ਹੈ ਤੇ ਇਸ ਫਿਲਮ ਦੀ ਟੀਮ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਯੂਕੇ ਗਈ ਸੀ। ਯੂਕੇ 'ਚ ਵੀ COVID-19 ਪਾਬੰਦੀਆਂ ਕਾਰਨ ਸ਼ੂਟਿੰਗ 'ਚ ਦੇਰੀ ਹੋਈ।

ਫਿਲਮ 'ਕਿਸਮਤ 2' ਐਮੀ ਵਿਰਕ ਅਤੇ ਸਰਗੁਣ ਮਹਿਤਾ ਸਟਾਰਰ ਸਾਲ 2018 'ਚ ਫਿਲਮ ਕਿਸਮਤ ਦਾ ਸੀਕੁਅਲ ਹੈ। ਪੰਜਾਬੀ ਸਿਨੇਮਾ ਵਿੱਚ ਬਣੀਆਂ ਹੁਣ ਤਕ ਦੀਆਂ ਬੈਸਟ ਫ਼ਿਲਮਾਂ 'ਚੋਂ ਇਕ ਫਿਲਮ ਕਿਸਮਤ ਹੈ। ਇਸੇ ਕਰਕੇ, ਕਿਸਮਤ 2 ਤੋਂ ਉਮੀਦਾਂ ਹੋਰ ਵੀ ਵੱਧ ਹਨ। ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget