ਪੜਚੋਲ ਕਰੋ

‘Qismat 2’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਇਥੇ ਸੁਣੋ 

ਐਮੀ ਵਿਰਕ ਅਤੇ ਸਰਗੁਣ ਮਹਿਤਾ ਦਾ ਮਸ਼ਹੂਰ ਗੀਤ 'ਕਿਸਮਤ' ਬਹੁਤ ਹਿੱਟ ਹੋਇਆ ਸੀ। ਦਰਸ਼ਕਾਂ ਨੇ ਇਸ ਗੀਤ ਨੂੰ ਬਹੁਤ ਪਿਆਰ ਦਿੱਤਾ। ਇਸ ਤੋਂ ਬਾਅਦ ਹੁਣ ਇਹ ਗਾਣਾ ਇੱਕ ਵਾਰ ਫਿਰ ਇਸਦੇ ਸੀਕਵਲ ਦੇ ਨਾਲ ਰਿਲੀਜ਼ ਕੀਤਾ ਗਿਆ ਹੈ।

ਐਮੀ ਵਿਰਕ ਅਤੇ ਸਰਗੁਣ ਮਹਿਤਾ ਦਾ ਮਸ਼ਹੂਰ ਗੀਤ 'ਕਿਸਮਤ' ਬਹੁਤ ਹਿੱਟ ਹੋਇਆ ਸੀ। ਦਰਸ਼ਕਾਂ ਨੇ ਇਸ ਗੀਤ ਨੂੰ ਬਹੁਤ ਪਿਆਰ ਦਿੱਤਾ। ਇਸ ਤੋਂ ਬਾਅਦ ਹੁਣ ਇਹ ਗਾਣਾ ਇੱਕ ਵਾਰ ਫਿਰ ਇਸਦੇ ਸੀਕਵਲ ਦੇ ਨਾਲ ਰਿਲੀਜ਼ ਕੀਤਾ ਗਿਆ ਹੈ। ਹਾਂ, 'ਕਿਸਮਤ 2' ਵਿੱਚ ਵੀ ਅਸੀਂ ਐਮੀ ਵਿਰਕ ਅਤੇ ਸਰਗੁਣ ਮਹਿਤਾ ਦੀ ਜੋੜੀ ਨੂੰ ਇਕੱਠੇ ਵੇਖ ਰਹੇ ਹਾਂ। ਇਸ ਗੀਤ ਦਾ ਵੀਡੀਓ ਕਾਫੀ ਭਾਵੁਕ ਕਰਨ ਵਾਲਾ ਹੈ, ਇਸ ਗੀਤ ਨੂੰ ਇੱਕ ਵਾਰ ਫਿਰ 'ਬੀ ਪ੍ਰਾਕ' ਨੇ ਗਾਇਆ ਹੈ।

ਇਸ ਵੀਡੀਓ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਸ਼ੂਟ ਕੀਤਾ ਗਿਆ ਹੈ। ਗਾਣੇ ਵਿੱਚ ਸਰਗੁਣ ਮਹਿਤਾ ਬਹੁਤ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਐਮੀ ਵਿਰਕ ਵੀ ਸਰਗੁਣ ਦੇ ਪ੍ਰੇਮੀ ਦੇ ਅੰਦਾਜ਼ ਵਿੱਚ ਬਹੁਤ ਹੀ ਸ਼ਾਨਦਾਰ ਅੰਦਾਜ਼ ਵਿੱਚ ਨਜ਼ਰ ਆ ਰਿਹਾ ਹੈ। ਇਸ ਵਾਰ ਇਸ ਵੀਡੀਓ ਨੂੰ ਥੋੜ੍ਹੇ ਵੱਖਰੇ ਢੰਗ ਨਾਲ ਫਿਲਮਾਇਆ ਗਿਆ ਹੈ। ਇਸ ਤੋਂ ਇਲਾਵਾ ਕਿਰਦਾਰਾਂ ਦੀ ਕਹਾਣੀ ਵੀ ਬਦਲੀ ਗਈ ਹੈ। ਜਿੱਥੇ ਪਿਛਲੀ ਵਾਰ ਐਮੀ ਨੇ ਸਰਗੁਨ ਨਾਲ ਵਿਆਹ ਨਹੀਂ ਕੀਤਾ ਸੀ।

ਇਸ ਦੇ ਨਾਲ ਹੀ, ਇਸ ਵਾਰ ਸਰਗੁਣ ਮਹਿਤਾ ਕਿਸੇ ਹੋਰ ਨਾਲ ਵਿਆਹ ਕਰ ਰਹੀ ਹੈ, ਅਤੇ ਐਮੀ ਉਨ੍ਹਾਂ ਦੇ ਵਿਆਹ ਵਿੱਚ ਹਿੱਸਾ ਲੈਣ ਆਇਆ ਹੈ। ਦਰਸ਼ਕ ਪਿਛਲੇ ਕਈ ਦਿਨਾਂ ਤੋਂ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸਨ। ਜਿੱਥੇ ਹੁਣ ਉਨ੍ਹਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਤੁਸੀਂ ਬੀ ਪ੍ਰਾਕ ਦੇ ਦਮਦਾਰ ਅੰਦਾਜ਼ ਵਿੱਚ "ਕਿਮਸਤ 2" ਦਾ ਇਹ ਰੋਮਾਂਟਿਕ ਗਾਣਾ ਸੁਨ ਸਕਦੇ ਹੋ। 

ਤੁਹਾਨੂੰ ਦੱਸ ਦੇਈਏ, ਦਰਸ਼ਕ ਫਿਲਮ ‘ਕਿਸਮਤ 2’ ਲਈ ਵੀ ਬੇਤਾਬ ਹਨ। ਇਸ ਫਿਲਮ ਵਿੱਚ ਤੁਸੀਂ ਐਮੀ ਵਿਰਕ, ਸਰਗੁਣ ਮਹਿਤਾ ਅਤੇ ਤਾਨੀਆ ਨੂੰ ਮੁੱਖ ਭੂਮਿਕਾਵਾਂ ਵਿੱਚ ਵੇਖਣ ਜਾ ਰਹੇ ਹੋ। ਇਸ ਫਿਲਮ ਦਾ ਨਿਰਦੇਸ਼ਨ ਜਗਦੀਪ ਸਿੱਧੂ ਨੇ ਕੀਤਾ ਹੈ। ਇਹ ਫਿਲਮ ਇੱਕ ਰੋਮਾਂਟਿਕ ਡਰਾਮਾ ਬਣਨ ਜਾ ਰਹੀ ਹੈ। ਇਸ ਵਿੱਚ ਕਾਮੇਡੀ ਦੇ ਨਾਲ ਨਾਲ ਭਾਵਨਾਤਮਕ ਦ੍ਰਿਸ਼ ਵੀ ਵੇਖਣ ਨੂੰ ਮਿਲਣਗੇ। ਇਹ ਫਿਲਮ 24 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਟੀਮ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਵੇਖਣਾ ਹੋਵੇਗਾ ਕਿ ਦਰਸ਼ਕ ਇਸ ਫਿਲਮ ਨੂੰ ਕਿੰਨਾ ਪਸੰਦ ਕਰਦੇ ਹਨ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget