ਪੜਚੋਲ ਕਰੋ

ਆਰ ਮਾਧਵਨ ਆਪਣੀ ਫ਼ਿਲਮ `ਰਾਕੇਟਰੀ` ਦੇ ਆਸਕਰ ਲਈ ਨਾਮਜ਼ਦ ਨਾ ਹੋਣ `ਤੇ ਖਫ਼ਾ, ਕਹਿ ਦਿੱਤੀ ਇਹ ਗੱਲ

India’s Oscars Nomination: ਆਰ ਮਾਧਵਨ ਆਸਕਰ ਨਾਮਜ਼ਦਗੀਆਂ ਲਈ ਚੁਣੀਆਂ ਗਈਆਂ ਫਿਲਮਾਂ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ 'ਰਾਕੇਟਰੀ' ਅਤੇ 'ਦਿ ਕਸ਼ਮੀਰ ਫਾਈਲਜ਼' ਨੂੰ ਸਰਵੋਤਮ ਫਿਲਮ 'ਚ ਨਾਮਜ਼ਦ ਕੀਤਾ ਗਿਆ ਹੈ।

R Madhavan On Oscars Nomination Film: ਆਰ ਮਾਧਵਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਧੋਖਾ ਰਾਊਂਡ ਡੀ ਕਾਰਨਰ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਉਨ੍ਹਾਂ ਨੇ ਆਸਕਰ ਨਾਮਜ਼ਦਗੀ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਹੈ। ਮਾਧਵਨ ਦਾ ਕਹਿਣਾ ਹੈ ਕਿ 'ਰਾਕੇਟਰੀ: ਦਿ ਨਾਂਬੀ ਇਫੈਕਟ' ਅਤੇ 'ਦਿ ਕਸ਼ਮੀਰ ਫਾਈਲਜ਼' ਨੂੰ ਵੀ ਆਸਕਰ ਨਾਮਜ਼ਦਗੀ ਲਈ ਵਿਚਾਰਿਆ ਜਾ ਸਕਦਾ ਹੈ, ਜਿਸ ਲਈ ਉਹ ਹੁਣ ਇਕ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ।

ਰਾਕੇਟਰੀ ਨੂੰ ਆਸਕਰ ਨਾਮਜ਼ਦਗੀ ਤੱਕ ਪਹੁੰਚਾਉਣ ਲਈ ਮੁਹਿੰਮ ਚਲਾਉਣਗੇ ਆਰ ਮਾਧਵਨ
ਇਕ ਇੰਟਰਵਿਊ ਦੌਰਾਨ ਆਰ ਮਾਧਵਨ ਨੇ ਕਿਹਾ, 'ਉਨ੍ਹਾਂਸ ਦੀ ਫਿਲਮ 'ਰਾਕੇਟਰੀ' ਅਤੇ ਉਨ੍ਹਾਂ ਦੇ ਸਹਿ-ਕਲਾਕਾਰ ਦਰਸ਼ਨ ਕੁਮਾਰ ਦੀ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਵੀ ਆਸਕਰ ਨਾਮਜ਼ਦਗੀ ਲਈ ਵਿਚਾਰਿਆ ਜਾਣਾ ਚਾਹੀਦਾ ਹੈ। ਅਭਿਨੇਤਾ ਨੇ ਕਿਹਾ ਕਿ ਦਰਸ਼ਨ ਅਤੇ ਉਹ ਆਪਣੀਆਂ-ਆਪਣੀਆਂ ਫਿਲਮਾਂ ਲਈ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ।

ਮਾਧਵਨ ਨੇ 'ਛੇਲੋ' ਸ਼ੋਅ ਦੇ ਨਿਰਮਾਤਾਵਾਂ ਨੂੰ ਦਿੱਤੀ ਸ਼ੁਭਕਾਮਨਾਵਾਂ
ਆਰ ਮਾਧਵਨ ਨੇ ਗੁਜਰਾਤੀ ਫਿਲਮ 'ਛੇਲੋ ਸ਼ੋਅ' ਦੇ ਨਿਰਮਾਤਾਵਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨਗੇ । ਗੱਲਬਾਤ ਕਰਦੇ ਹੋਏ, ਉਨ੍ਹਾਂ ਨੇ ਕਿਹਾ, 'ਮੈਨੂੰ ਇਹ ਵੀ ਉਮੀਦ ਹੈ ਕਿ ਭਾਰਤ ਵਿੱਚ ਸਾਡੇ ਕੋਲ ਆਸਕਰ ਦੇ ਬਰਾਬਰ ਜਾਂ ਇਸ ਤੋਂ ਵਧੀਆ ਪਲੇਟਫਾਰਮ ਹੋਵੇਗਾ। ਬਹੁਤ ਹੋ ਗਿਆ ਹੁਣ ਅਸੀਂ ਉੱਥੇ ਕੁਝ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ।

ਆਸਕਰ ਦੇ ਕ੍ਰੇਜ਼ ਬਾਰੇ ਆਰ ਮਾਧਵਨ ਨੇ ਕਿਹਾ, 'ਮੈਂਟਲ ਹੋਣਾ ਚੰਗਾ ਹੋਵੇਗਾ, ਇਹ ਵੱਖਰੀ ਗੱਲ ਹੋਵੇਗੀ । ਆਸਕਰ ਤੋਂ ਸਿਰਫ਼ ਇੰਨਾ ਹੀ ਫ਼ਰਕ ਹੈ ਕਿ ਪੱਛਮ ਵਿੱਚ ਜਿਸ ਨੂੰ ਵੀ ਇਹ ਪੁਰਸਕਾਰ ਮਿਲਦਾ ਹੈ, ਉਨ੍ਹਾਂ ਦੇ ਕੱਦ, ਆਮਦਨ, ਤਨਖਾਹ, ਉਦਯੋਗ ਵਿੱਚ ਅੱਗੇ ਵਧਣ ਦੇ ਢੰਗ ਵਿੱਚ ਬਹੁਤ ਫ਼ਰਕ ਹੁੰਦਾ ਹੈ । ਸਾਨੂੰ ਇੱਕ ਹੋਣਾ ਚਾਹੀਦਾ ਹੈ, ਜਿੱਥੇ ਜਿਵੇਂ ਹੀ ਸਾਨੂੰ ਐਵਾਰਡ ਮਿਲਦਾ ਹੈ ਉੱਥੇ ਵੈਲੂਏਸ਼ਨ ;ਚ ਇਜ਼ਾਫ਼ਾ ਹੋਣਾ ਚਾਹੀਦਾ ਹੈ ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੂੰ ਮਿਲਿਆ ਯੂਟਿਊਬ ਡਾਇੰਮਡ ਪਲੇ ਬਟਨ, ਇਹ ਪ੍ਰਾਪਤੀ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣੇ ਸਿੱਧੂ

ਟਾਪ ਹੈਡਲਾਈਨ

Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget