ਪੜਚੋਲ ਕਰੋ

R Madhavan: ਬਾਲੀਵੁੱਡ ਅਦਾਕਾਰ ਆਰ ਮਾਧਵਨ ਦੀ ਫਿਲਮ 'ਰਾਕੇਟਰੀ' ਆਸਕਰ 2023 ਲਈ ਸ਼ਾਰਟਲਿਸਟ

Rocketry The Nambi Effect: ਅਭਿਨੇਤਾ ਆਰ ਮਾਧਵਨ ਦੀ ਸੁਪਰਹਿੱਟ ਫਿਲਮ ਰਾਕੇਟਰੀ - ਦ ਨਾਂਬੀ ਇਫੈਕਟ ਨੂੰ ਆਸਕਰ 2023 ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਆਰ ਮਾਧਵਨ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ।

R Madhavan Rocketry In Oscar 2023: ਹਰ ਕਿਸੇ ਦੀ ਨਜ਼ਰ ਆਉਣ ਵਾਲੇ ਆਸਕਰ ਅਵਾਰਡ (Oscars 2023) ਸਮਾਰੋਹ 'ਤੇ ਹੈ। ਕਿਉਂਕਿ ਇਸ ਵਾਰ ਆਸਕਰ 'ਚ ਭਾਰਤੀ ਸਿਨੇਮਾ ਦੀ ਸ਼ਾਨ ਬੋਲਦੀ ਨਜ਼ਰ ਆ ਸਕਦੀ ਹੈ। ਇਸ ਦੌਰਾਨ ਹੁਣ ਖਬਰਾਂ ਆ ਰਹੀਆਂ ਹਨ ਕਿ ਸੁਪਰਸਟਾਰ ਆਰ ਮਾਧਵਨ ਦੀ ਸੁਪਰਹਿੱਟ ਫਿਲਮ 'ਰਾਕੇਟ੍ਰੀ- ਦ ਨਾਂਬੀ ਇਫੈਕਟ' ਨੂੰ ਵੀ ਆਸਕਰ 2023 ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਖੁਦ ਆਰ ਮਾਧਵਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਅਜਿਹੇ 'ਚ ਰਾਕੇਟਰੀ ਫਿਲਮ ਅਤੇ ਆਰ ਮਾਧਵਨ ਲਈ ਇਸ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਆਸਕਰ ਦੀ ਦੌੜ ਵਿੱਚ 'ਰਾਕੇਟਰੀ - ਦ ਨਾਂਬੀ ਇਫੈਕਟ'
ਮੰਗਲਵਾਰ ਨੂੰ, ਭਾਰਤੀ ਸਿਨੇਮਾ ਦੀਆਂ ਕਈ ਫਿਲਮਾਂ ਨੂੰ ਆਸਕਰ 2023 ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਜਿਸ 'ਚ ਬਾਲੀਵੁੱਡ ਸੁਪਰਸਟਾਰ ਆਲੀਆ ਭੱਟ ਦੀ 'ਗੰਗੂਬਾਈ ਕਾਠੀਆਵਾੜੀ', ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ 'ਦਿ ਕਸ਼ਮੀਰ ਫਾਈਲਜ਼' ਅਤੇ ਸਾਊਥ ਸਿਨੇਮਾ ਦੇ ਸੁਪਰਸਟਾਰ ਰਿਸ਼ਬ ਸ਼ੈੱਟੀ ਦੀ ਕਾਂਤਾਰਾ' ਆਸਕਰ ਲਈ ਕੁਆਲੀਫਾਈ ਕਰ ਚੁੱਕੀਆਂ ਹਨ। ਅਜਿਹੇ 'ਚ ਸੁਪਰਸਟਾਰ ਆਰ ਮਾਧਵਨ ਦੀ ਪਿਛਲੇ ਸਾਲ ਦੀ ਸ਼ਾਨਦਾਰ ਫਿਲਮ ਰਾਕੇਟ੍ਰੀ- ਦ ਨਾਂਬੀ ਇਫੈਕਟ ਦਾ ਨਾਂ ਵੀ ਇਸ ਸੂਚੀ 'ਚ ਸ਼ਾਮਲ ਹੋ ਗਿਆ ਹੈ। ਜੋ ਆਸਕਰ 2023 ਵਿੱਚ ਭਾਰਤੀ ਫਿਲਮਾਂ ਦੀ ਦੌੜ ਵਿੱਚ ਸ਼ਾਮਲ ਹੋਵੇਗੀ। ਆਰ ਮਾਧਵਨ ਨੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਫਿਲਮ ਦੀ ਆਸਕਰ ਸ਼ਾਰਟਲਿਸਟਿੰਗ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਆਰ ਮਾਧਵਨ ਨੇ ਕੈਪਸ਼ਨ 'ਚ ਲਿਖਿਆ ਹੈ ਕਿ- ਭਗਵਾਨ ਦੀ ਕਿਰਪਾ ਅਤੇ ਫਿੰਗਰ ਕ੍ਰਾਸਡ।

 
 
 
 
 
View this post on Instagram
 
 
 
 
 
 
 
 
 
 
 

A post shared by R. Madhavan (@actormaddy)

'ਰਾਕੇਟਰੀ' ਨੂੰ ਵੱਡੀ ਮਿਲੀ ਸਫਲਤਾ
ਸਿਨੇਮਾਘਰਾਂ ਅਤੇ ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਆਰ ਮਾਧਵਨ ਦੀ ਰਾਕੇਟਰੀ ਨੇ ਜ਼ਬਰਦਸਤ ਸਫਲਤਾ ਹਾਸਲ ਕੀਤੀ ਹੈ। ਭਾਰਤੀ ਵਿਗਿਆਨੀ ਨੰਬੀ ਨਾਰਾਇਣ ਦੀ ਬਾਇਓਪਿਕ ਰਾਕੇਟਰੀ ਦ ਨੰਬੀ ਇਫੈਕਟ ਨੂੰ ਸਾਰਿਆਂ ਨੇ ਬਹੁਤ ਪਸੰਦ ਕੀਤਾ। ਅਜਿਹੇ 'ਚ ਹੁਣ ਦੇਖਣਾ ਹੋਵੇਗਾ ਕਿ 24 ਜਨਵਰੀ ਤੋਂ ਬਾਅਦ ਫਿਲਮ ਦਾ ਆਸਕਰ ਦਾ ਸਫਰ ਅੱਗੇ ਵਧਦਾ ਹੈ ਜਾਂ ਨਹੀਂ। ਇਸ ਤੋਂ ਪਹਿਲਾਂ 'ਆਰਆਰਆਰ' ਅਤੇ 'ਚੈਲੋ ਸ਼ੋਅ' ਫਿਲਮਾਂ ਆਸਕਰ ਲਈ ਭਾਰਤ ਦੀਆਂ ਐਂਟਰੀ ਫਿਲਮਾਂ 'ਚ ਸ਼ਾਮਲ ਹੋ ਚੁੱਕੀਆਂ ਹਨ।

ਟਾਪ ਹੈਡਲਾਈਨ

Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Embed widget