ਪੜਚੋਲ ਕਰੋ

ਸਿੱਧੂ ਮੂਸੇਵਾਲਾ ਤੇ ਆਰ ਨੇਤ ਨੇ ਮਨਾਇਆ ਡਾਕਟਰ ਦਾ ਜਨਮਦਿਨ, ਦੇਖੋ ਸਪੈਸ਼ਲ ਵੀਡੀਓ

ਪੂਰੀ ਦੁਨੀਆ ਵਾਂਗ ਪੰਜਾਬ ਵੀ ਕੋਰੋਨਾ ਵਰਗੇ ਖਤਰਨਾਕ ਵਾਇਰਸ ਦੇ ਨਾਲ ਜੰਗ ਲੜ ਰਿਹਾ ਹੈ। ਅਜਿਹੇ ‘ਚ ਪੰਜਾਬ ਪੁਲਿਸ, ਡਾਕਟਰ, ਨਰਸਾਂ, ਸਫਾਈ ਕਰਮਚਾਰੀ, ਮੀਡੀਆ ਕਰਮੀ ਆਪਣੀਆਂ ਸੇਵਾਵਾਂ ਪੂਰੀ ਲਗਨ ਦੇ ਨਾਲ ਨਿਭਾ ਰਹੇ ਹਨ।

ਚੰਡੀਗੜ੍ਹ: ਇਸ ਸਮੇਂ ਪੰਜਾਬ ਪੁਲਿਸ ਦਾ ਵੱਖਰਾ ਹੀ ਰੂਪ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਪੁਲਿਸ ਇਸ ਮੁਸ਼ਕਿਲ ਸਮੇਂ ‘ਚ ਲੋਕਾਂ ਦੇ ਚਿਹਰੇ ‘ਤੇ ਮੁਸਕਾਨ ਲਿਆਉਣਨ ਦੀ ਕੋਸ਼ਿਸ ਕਰਦੀ ਵੀ ਨਜ਼ਰ ਆ ਰਹੀ ਹੈ। ਅਜਿਹਾ ਹੀ ਦੇਖਣ ਨੂੰ ਮਿਲਿਆ ਜਦੋ ਪੰਜਾਬ ਪੁਲਿਸ ਤੇ ਪੰਜਾਬੀ ਗਾਇਕ ਆਰ ਨੇਤ, ਸਿੱਧੂ ਮੂਸੇਵਾਲਾ ਵੱਲੋਂ ਮਾਨਸਾ ਦੇ ਇੱਕ ਡਾਕਟਰ ਦੇ ਜਨਮਦਿਨ ਨੂੰ ਸਪੈਸ਼ਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਜੀ ਹਾਂ, ਦੋਵੇਂ ਪੰਜਾਬੀ ਸਿੰਗਰਸ ਨੇ ਪੰਜਾਬ ਪੁਲਿਸ ਦੀ ਟੀਮ ਦੇ ਨਾਲ ਮਿਲਕੇ ਡਾਕਟਰ ਦੇ ਘਰ ਪਹੁੰਚ ਉਸ ਨੂੰ ਜਮਨਦਿਨ ਦੀ ਵਧਾਈ ਦਿੱਤੀ ਤੇ ਲੋਕਾਂ ਦਾ ਇਲਾਜ ਕਰ ਰਹੇ ਡਾਕਟਰਾਂ ਦੀ ਤਾਰੀਫ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਸਭ ਕੁਝ ਜਲਦੀ ਠੀਕ ਹੋ ਜਾਵੇ।
ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਮਾਨਸਾ ਦੇ ਡਾ. ਸੁਨੀਲ ਬੰਸਲ ਦਾ ਅੱਜ ਮਨਾਇਆ ਜਨਮ ਦਿਨ ਹੈ ਤੇ ਉਹ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਚੁੱਕੇ ਹਨ। ਉਨ੍ਹਾਂ ਦੀ ਸੇਵਾ ਨੂੰ ਵੇਖ ਸਿੱਧੂ ਮੂਸੇਵਾਲਾ ਤੇ ਆਰ ਨੇਤ ਉਨ੍ਹਾਂ ਘਰ ਕੇਕ ਲੈ ਕੇ ਪਹੁੰਚੇ ਤੇ ਦੋਵਾਂ ਨੇ ਡਾ. ਸੁਨੀਲ ਬੰਸਲ ਦਾ ਕੀਤਾ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget